ਮਰਯਮ · 70/98
ਅਨੁਵਾਦ ਉਚਾਰਨ — ਮਰਯਮ
ثُمَّ لَنَحْنُ أَعْلَمُ بِالَّذِينَ هُمْ أَوْلَىٰ بِهَا صِلِيًّا ٧٠
Transliteration
Summa lanahnu a`lamu billazeena hum awlaa bihaa siliyyaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
70਼ ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।
Additional reference in اردو
🎧 ਸੁਣੋ
📜 ਆਇਤ 68-72 — ਮਰਯਮ
68فَوَرَبِّكَ لَنَحْشُرَنَّهُمْ وَالشَّيَاطِينَ ثُمَّ لَنُحْضِرَنَّهُمْ حَوْلَ جَهَنَّمَ جِثِيًّا
68਼ ਤੇਰੇ ਰੱਬ ਦੀ ਸੁੰਹ ਅਸੀਂ ਜ਼ਰੂਰ ਹੀ ਇਹਨਾਂ (ਕਾਫ਼ਿਰਾਂ) ਨੂੰ ਸ਼ੈਤਾਨਾਂ ਦੇ ਨਾਲ ਇਕੱਠਾ ਕਰਾਂਗੇ ਫੇਰ ਅਸੀਂ ਜ਼ਰੂਰ ਹੀ ਇਹਨਾਂ ਨੂੰ ਨਰਕ ਦੇ ਆਲੇ-ਦੁਆਲੇ ਗੋਡਿਆਂ ਦੇ ਭਾਰ ਹਾਜ਼ਰ ਕਰਾਂਗੇ।
69ثُمَّ لَنَنزِعَنَّ مِن كُلِّ شِيعَةٍ أَيُّهُمْ أَشَدُّ عَلَى الرَّحْمَٰنِ عِتِيًّا
69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।
70ثُمَّ لَنَحْنُ أَعْلَمُ بِالَّذِينَ هُمْ أَوْلَىٰ بِهَا صِلِيًّا
70਼ ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।
71وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا
71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,1 ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।
72ثُمَّ نُنَجِّي الَّذِينَ اتَّقَوا وَّنَذَرُ الظَّالِمِينَ فِيهَا جِثِيًّا
72਼ ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
70ਆਇਤ
ਅਨੁਵਾਦ — ਮਰਯਮ 70
ਸੂਰਾ ਮਰਯਮ ਆਇਤ 70 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 70਼ ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ…ਸੂਰਾ ਆਇਤ 70/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 68–72. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Wednesday, August 19, 2026
Don't forget us in your sincere prayers








