ਮਰਯਮ · 71/98
ਅਨੁਵਾਦ ਉਚਾਰਨ — ਸੂਰਾ ਮਰਯਮ
وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا ۝٧١
Wa im minkum illaa waa riduhaa; kaana `alaa Rabbika hatmam maqdiyyaa
📖 ਪੰਜਾਬੀ ਵਿੱਚ
71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,1 ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 69-73 — ਸੂਰਾ ਮਰਯਮ

69ثُمَّ لَنَنزِعَنَّ مِن كُلِّ شِيعَةٍ أَيُّهُمْ أَشَدُّ عَلَى الرَّحْمَٰنِ عِتِيًّا
69਼ ਫੇਰ ਅਸੀਂ ਹਰੇਕ ਧੜੇ ਵਿੱਚੋਂ ਉਸ ਨੂੰ ਖਿੱਚ ਕੇ ਵੱਖ ਕਰ ਦੇਵਾਂਗੇ, ਜਿਹੜਾ ਇਹਨਾਂ ਵਿੱਚੋਂ ਰਹਿਮਾਨ ਦੇ ਵਿਰੁੱਧ ਸਰਕਸ਼ੀ ਵਿਚ ਵਧੇਰੇ ਸਖ਼ਤ ਸੀ।
70ثُمَّ لَنَحْنُ أَعْلَمُ بِالَّذِينَ هُمْ أَوْلَىٰ بِهَا صِلِيًّا
70਼ ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।
71وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا
71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,1 ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।
72ثُمَّ نُنَجِّي الَّذِينَ اتَّقَوا وَّنَذَرُ الظَّالِمِينَ فِيهَا جِثِيًّا
72਼ ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।
73وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلَّذِينَ آمَنُوا أَيُّ الْفَرِيقَيْنِ خَيْرٌ مَّقَامًا وَأَحْسَنُ نَدِيًّا
73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।
ਮਰਯਮਕੁਰਾਨ ਸੂਚੀ
98ਆਇਤ
MeccanRevelation
71ਆਇਤ

ਅਨੁਵਾਦ — ਮਰਯਮ 71

ਸੂਰਾ ਮਰਯਮ ਆਇਤ 71 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ…

ਸੂਰਾ ਆਇਤ 71/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 69–73. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers