ਮਰਯਮ · 72/98
ਅਨੁਵਾਦ ਉਚਾਰਨ — ਸੂਰਾ ਮਰਯਮ
ثُمَّ نُنَجِّي الَّذِينَ اتَّقَوا وَّنَذَرُ الظَّالِمِينَ فِيهَا جِثِيًّا ۝٧٢
Summa nunajjil lazeenat taqaw wa nazaruz zaalimeena feehaa jisiyyaa
📖 ਪੰਜਾਬੀ ਵਿੱਚ
72਼ ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 70-74 — ਸੂਰਾ ਮਰਯਮ

70ثُمَّ لَنَحْنُ أَعْلَمُ بِالَّذِينَ هُمْ أَوْلَىٰ بِهَا صِلِيًّا
70਼ ਫੇਰ ਅਸੀਂ ਉਹਨਾਂ ਨੂੰ ਵੀ ਚੰਗੀ ਤਰ੍ਹਾਂ ਜਾਣਦੇ ਹਾਂ ਜਿਹੜੇ ਨਰਕ ਵਿਚ ਜਾਣ ਦਾ ਵਧੇਰੇ ਹੱਕ ਰੱਖਦੇ ਹਨ।
71وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا
71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,1 ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।
72ثُمَّ نُنَجِّي الَّذِينَ اتَّقَوا وَّنَذَرُ الظَّالِمِينَ فِيهَا جِثِيًّا
72਼ ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।
73وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلَّذِينَ آمَنُوا أَيُّ الْفَرِيقَيْنِ خَيْرٌ مَّقَامًا وَأَحْسَنُ نَدِيًّا
73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।
74وَكَمْ أَهْلَكْنَا قَبْلَهُم مِّن قَرْنٍ هُمْ أَحْسَنُ أَثَاثًا وَرِئْيًا
74਼ ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।
ਮਰਯਮਕੁਰਾਨ ਸੂਚੀ
98ਆਇਤ
MeccanRevelation
72ਆਇਤ

ਅਨੁਵਾਦ — ਮਰਯਮ 72

ਸੂਰਾ ਮਰਯਮ ਆਇਤ 72 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 72਼ ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ…

ਸੂਰਾ ਆਇਤ 72/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 70–74. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers