ਮਰਯਮ · 73/98
ਅਨੁਵਾਦ ਉਚਾਰਨ — ਸੂਰਾ ਮਰਯਮ
وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلَّذِينَ آمَنُوا أَيُّ الْفَرِيقَيْنِ خَيْرٌ مَّقَامًا وَأَحْسَنُ نَدِيًّا ۝٧٣
Wa izaa tutlaa `alaihim Aayaatunaa baiyinaatin qaalal lazeena kafaroo lillazeena aamanooo aiyul fareeqaini khairum maqaamanw wa ahsanu nadiyyaa
📖 ਪੰਜਾਬੀ ਵਿੱਚ
73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 71-75 — ਸੂਰਾ ਮਰਯਮ

71وَإِن مِّنكُمْ إِلَّا وَارِدُهَا ۚ كَانَ عَلَىٰ رَبِّكَ حَتْمًا مَّقْضِيًّا
71਼ ਤੁਹਾਡੇ (ਕਾਫ਼ਿਰਾਂ) ’ਚੋਂ ਕੋਈ ਵੀ ਅਜਿਹਾ ਨਹੀਂ ਜਿਹੜਾ ਨਰਕ ਤਕ ਨਾ ਪਹੁੰਚੇ,1 ਜਿਸ ਨੂੰ ਪੂਰਾ ਕਰਨਾ ਤੁਹਾਡੇ ਰੱਬ ਦੀ ਜ਼ਿੰਮੇਵਾਰੀ ਹੈ ਅਤੇ ਇਹ ਹੋ ਕੇ ਰਹਿਣਾ ਹੈ।
72ثُمَّ نُنَجِّي الَّذِينَ اتَّقَوا وَّنَذَرُ الظَّالِمِينَ فِيهَا جِثِيًّا
72਼ ਫੇਰ ਅਸੀਂ ਪਰਹੇਜ਼ਗਾਰਾਂ ਨੂੰ ਤਾਂ ਬਚਾ ਲਵਾਂਗੇ ਅਤੇ ਜ਼ਾਲਮਾਂ ਨੂੰ ਉਸੇ ਨਰਕ ਵਿਚ ਗੋਡੇ ਭਾਰ ਡਿੱਗੇ ਪਏ ਛੱਡ ਦਿਆਂਗੇ।
73وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلَّذِينَ آمَنُوا أَيُّ الْفَرِيقَيْنِ خَيْرٌ مَّقَامًا وَأَحْسَنُ نَدِيًّا
73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।
74وَكَمْ أَهْلَكْنَا قَبْلَهُم مِّن قَرْنٍ هُمْ أَحْسَنُ أَثَاثًا وَرِئْيًا
74਼ ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।
75قُلْ مَن كَانَ فِي الضَّلَالَةِ فَلْيَمْدُدْ لَهُ الرَّحْمَٰنُ مَدًّا ۚ حَتَّىٰ إِذَا رَأَوْا مَا يُوعَدُونَ إِمَّا الْعَذَابَ وَإِمَّا السَّاعَةَ فَسَيَعْلَمُونَ مَنْ هُوَ شَرٌّ مَّكَانًا وَأَضْعَفُ جُندًا
75਼ ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
73ਆਇਤ

ਅਨੁਵਾਦ — ਮਰਯਮ 73

ਸੂਰਾ ਮਰਯਮ ਆਇਤ 73 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ…

ਸੂਰਾ ਆਇਤ 73/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 71–75. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers