ਮਰਯਮ · 75/98
ਅਨੁਵਾਦ ਉਚਾਰਨ — ਸੂਰਾ ਮਰਯਮ
قُلْ مَن كَانَ فِي الضَّلَالَةِ فَلْيَمْدُدْ لَهُ الرَّحْمَٰنُ مَدًّا ۚ حَتَّىٰ إِذَا رَأَوْا مَا يُوعَدُونَ إِمَّا الْعَذَابَ وَإِمَّا السَّاعَةَ فَسَيَعْلَمُونَ مَنْ هُوَ شَرٌّ مَّكَانًا وَأَضْعَفُ جُندًا ۝٧٥
Qul man kaana fidda laalati falyamdud lahur Rahmaanu maddaa; hattaaa izaa ra aw maa yoo`adoona immal `azaaba wa immas Saa`ata fasa ya`lamoona man huwa sharrum makaananw wa ad`afu jundaa
📖 ਪੰਜਾਬੀ ਵਿੱਚ
75਼ ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 73-77 — ਸੂਰਾ ਮਰਯਮ

73وَإِذَا تُتْلَىٰ عَلَيْهِمْ آيَاتُنَا بَيِّنَاتٍ قَالَ الَّذِينَ كَفَرُوا لِلَّذِينَ آمَنُوا أَيُّ الْفَرِيقَيْنِ خَيْرٌ مَّقَامًا وَأَحْسَنُ نَدِيًّا
73਼ ਜਦੋਂ ਉਹਨਾਂ ਦੇ ਸਾਹਮਣੇ ਸਾਡੀਆਂ ਸਪਸ਼ਟ ਆਇਤਾਂ ਪੜ੍ਹੀਆਂ ਜਾਂਦੀਆਂ ਹਨ ਤਾਂ ਕਾਫ਼ਿਰ ਮੁਸਲਮਾਨਾਂ ਨੂੰ ਆਖਦੇ ਹਨ ਕਿ ਦੱਸੋ ਸਾਡੇ ਦੋਹਾਂ ਧੜ੍ਹਿਆਂ ਵਿੱਚੋਂ ਕਿਹੜੇ ਧੜੇ ਦਾ ਦਰਜਾ ਉੱਚਾ ਹੈ ਅਤੇ ਕਿਸ ਦੀਆਂ ਸਭਾਵਾਂ ਵਧੇਰੇ ਸ਼ਾਨਦਾਰ ਹਨ।
74وَكَمْ أَهْلَكْنَا قَبْلَهُم مِّن قَرْنٍ هُمْ أَحْسَنُ أَثَاثًا وَرِئْيًا
74਼ ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।
75قُلْ مَن كَانَ فِي الضَّلَالَةِ فَلْيَمْدُدْ لَهُ الرَّحْمَٰنُ مَدًّا ۚ حَتَّىٰ إِذَا رَأَوْا مَا يُوعَدُونَ إِمَّا الْعَذَابَ وَإِمَّا السَّاعَةَ فَسَيَعْلَمُونَ مَنْ هُوَ شَرٌّ مَّكَانًا وَأَضْعَفُ جُندًا
75਼ ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।
76وَيَزِيدُ اللَّهُ الَّذِينَ اهْتَدَوْا هُدًى ۗ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ مَّرَدًّا
76਼ ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।
77أَفَرَأَيْتَ الَّذِي كَفَرَ بِآيَاتِنَا وَقَالَ لَأُوتَيَنَّ مَالًا وَوَلَدًا
77਼ ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।
ਮਰਯਮਕੁਰਾਨ ਸੂਚੀ
98ਆਇਤ
MeccanRevelation
75ਆਇਤ

ਅਨੁਵਾਦ — ਮਰਯਮ 75

ਸੂਰਾ ਮਰਯਮ ਆਇਤ 75 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 75਼ ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ…

ਸੂਰਾ ਆਇਤ 75/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 73–77. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers