ਮਰਯਮ · 76/98
ਅਨੁਵਾਦ ਉਚਾਰਨ — ਸੂਰਾ ਮਰਯਮ
وَيَزِيدُ اللَّهُ الَّذِينَ اهْتَدَوْا هُدًى ۗ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ مَّرَدًّا ۝٧٦
Wa yazeedul laahul lazeenah tadaw hudaa; wal baaqiyaatus saalihaatu khairun `inda Rabbika sawaabanw wa khairum maraddaa
📖 ਪੰਜਾਬੀ ਵਿੱਚ
76਼ ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 74-78 — ਸੂਰਾ ਮਰਯਮ

74وَكَمْ أَهْلَكْنَا قَبْلَهُم مِّن قَرْنٍ هُمْ أَحْسَنُ أَثَاثًا وَرِئْيًا
74਼ ਜਦ ਕਿ ਇਹਨਾਂ ਤੋਂ ਪਹਿਲਾਂ ਅਸੀਂ ਕਈ ਕੌਮਾਂ ਨੂੰ ਹਲਾਕ ਕਰ ਚੁੱਕੇ ਹਾਂ ਜਿਹੜੀਆਂ ਧਨ ਪਦਾਰਥ ਪੱਖੋਂ ਵੀ ਅਤੇ ਪ੍ਰਸਿੱਧੀ ਤੇ ਠਾਠ-ਬਾਠ ਵਿਚ ਵੀ ਇਹਨਾਂ ਤੋਂ ਕਿਤੇ ਵਾਧੂ ਸਨ।
75قُلْ مَن كَانَ فِي الضَّلَالَةِ فَلْيَمْدُدْ لَهُ الرَّحْمَٰنُ مَدًّا ۚ حَتَّىٰ إِذَا رَأَوْا مَا يُوعَدُونَ إِمَّا الْعَذَابَ وَإِمَّا السَّاعَةَ فَسَيَعْلَمُونَ مَنْ هُوَ شَرٌّ مَّكَانًا وَأَضْعَفُ جُندًا
75਼ ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।
76وَيَزِيدُ اللَّهُ الَّذِينَ اهْتَدَوْا هُدًى ۗ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ مَّرَدًّا
76਼ ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।
77أَفَرَأَيْتَ الَّذِي كَفَرَ بِآيَاتِنَا وَقَالَ لَأُوتَيَنَّ مَالًا وَوَلَدًا
77਼ ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।
78أَطَّلَعَ الْغَيْبَ أَمِ اتَّخَذَ عِندَ الرَّحْمَٰنِ عَهْدًا
78਼ ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
76ਆਇਤ

ਅਨੁਵਾਦ — ਮਰਯਮ 76

ਸੂਰਾ ਮਰਯਮ ਆਇਤ 76 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 76਼ ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ…

ਸੂਰਾ ਆਇਤ 76/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 74–78. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers