ਮਰਯਮ · 77/98
ਅਨੁਵਾਦ ਉਚਾਰਨ — ਮਰਯਮ
أَفَرَأَيْتَ الَّذِي كَفَرَ بِآيَاتِنَا وَقَالَ لَأُوتَيَنَّ مَالًا وَوَلَدًا ۝٧٧
Afara`aytal lazee kafara bi Aayaatinaa wa qaala la oota yanna maalanw wa waladaa
📖 ਪੰਜਾਬੀ ਵਿੱਚ
77਼ ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।

🎧 ਸੁਣੋ


📜 ਆਇਤ 75-79 — ਮਰਯਮ

75قُلْ مَن كَانَ فِي الضَّلَالَةِ فَلْيَمْدُدْ لَهُ الرَّحْمَٰنُ مَدًّا ۚ حَتَّىٰ إِذَا رَأَوْا مَا يُوعَدُونَ إِمَّا الْعَذَابَ وَإِمَّا السَّاعَةَ فَسَيَعْلَمُونَ مَنْ هُوَ شَرٌّ مَّكَانًا وَأَضْعَفُ جُندًا
75਼ ਆਖ ਦਿਓ ਕਿ ਜਿਹੜਾ ਵਿਅਕਤੀ ਕੁਰਾਹੇ ਪੈ ਜਾਂਦਾ ਹੈ ਤਾਂ ਰਹਿਮਾਨ (ਅੱਲਾਹ) ਵੀ ਉਸ ਨੂੰ ਖੁੱਲ੍ਹੀ ਢਿੱਲ ਦੇ ਛੱਡਦਾ ਹੈ ਇੱਥੋਂ ਤੀਕ ਕਿ ਉਹ ਉਹਨਾਂ ਚੀਜ਼ਾਂ ਨੂੰ ਵੇਖ ਲੈਂਦਾ ਹੈ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ। ਉਸ ਸਮੇਂ ਉਹਨਾਂ ਨੂੰ ਪਤਾ ਲੱਗੇਗਾ ਕਿ ਕੌਣ ਭੈੜੇ ਹਾਲਾਂ ਵਿਚ ਹੈ ਅਤੇ ਕਿਸ ਦਾ ਜੱਥਾ ਲਾਓ-ਲਸ਼ਕਰ ਪੱਖੋਂ ਕਮਜ਼ੋਰ ਹੈ।
76وَيَزِيدُ اللَّهُ الَّذِينَ اهْتَدَوْا هُدًى ۗ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ مَّرَدًّا
76਼ ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।
77أَفَرَأَيْتَ الَّذِي كَفَرَ بِآيَاتِنَا وَقَالَ لَأُوتَيَنَّ مَالًا وَوَلَدًا
77਼ ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।
78أَطَّلَعَ الْغَيْبَ أَمِ اتَّخَذَ عِندَ الرَّحْمَٰنِ عَهْدًا
78਼ ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।
79كَلَّا ۚ سَنَكْتُبُ مَا يَقُولُ وَنَمُدُّ لَهُ مِنَ الْعَذَابِ مَدًّا
79਼ ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
77ਆਇਤ

ਅਨੁਵਾਦ — ਮਰਯਮ 77

ਸੂਰਾ ਮਰਯਮ ਆਇਤ 77 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 77਼ ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ…

ਸੂਰਾ ਆਇਤ 77/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 75–79. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers