ਮਰਯਮ · 78/98
ਅਨੁਵਾਦ ਉਚਾਰਨ — ਸੂਰਾ ਮਰਯਮ
أَطَّلَعَ الْغَيْبَ أَمِ اتَّخَذَ عِندَ الرَّحْمَٰنِ عَهْدًا ۝٧٨
Attala`al ghaiba amitta khaza`indar Rahmaani `ahdaa
📖 ਪੰਜਾਬੀ ਵਿੱਚ
78਼ ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 76-80 — ਸੂਰਾ ਮਰਯਮ

76وَيَزِيدُ اللَّهُ الَّذِينَ اهْتَدَوْا هُدًى ۗ وَالْبَاقِيَاتُ الصَّالِحَاتُ خَيْرٌ عِندَ رَبِّكَ ثَوَابًا وَخَيْرٌ مَّرَدًّا
76਼ ਅਤੇ ਹਿਦਾਇਤ ਵਾਲੀ ਰਾਹ ਤੁਰਨ ਵਾਲੇ ਲੋਕਾਂ ਦੀ ਹਿਦਾਇਤ ਵਿਚ ਅੱਲਾਹ ਵਾਧਾ ਕਰਦਾ ਰਹਿੰਦਾ ਹੈ। ਨੇਕੀਆਂ ਹੀ ਬਾਕੀ ਰਹਿਣ ਵਾਲੀਆਂ ਹਨ ਜਿਹੜੀਆਂ ਬਦਲੇ ਤੇ ਸਿੱਟੇ ਪੱਖੋਂ ਤੇਰੇ ਰੱਬ ਦੀਆਂ ਨਜ਼ਰਾਂ ਵਿਚ ਬਹੁਤ ਹੀ ਵਧੀਆ ਹਨ।
77أَفَرَأَيْتَ الَّذِي كَفَرَ بِآيَاتِنَا وَقَالَ لَأُوتَيَنَّ مَالًا وَوَلَدًا
77਼ ਕੀ ਤੁਸੀਂ ਉਸ ਵਿਅਕਤੀ ਨੂੰ ਵੀ ਵੇਖਿਆ ਜਿਸ ਨੇ ਸਾਡੀਆਂ ਆਇਤਾਂ (ਹੁਕਮਾਂ) ਦਾ ਇਨਕਾਰ ਕੀਤਾ ਅਤੇ ਕਿਹਾ ਕਿ ਮੈਨੂੰ ਤਾਂ ਧੰਨ ਤੇ ਸੰਤਾਨ ਲਾਜ਼ਮੀ ਮਿਲੇਗੀ।
78أَطَّلَعَ الْغَيْبَ أَمِ اتَّخَذَ عِندَ الرَّحْمَٰنِ عَهْدًا
78਼ ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।
79كَلَّا ۚ سَنَكْتُبُ مَا يَقُولُ وَنَمُدُّ لَهُ مِنَ الْعَذَابِ مَدًّا
79਼ ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।
80وَنَرِثُهُ مَا يَقُولُ وَيَأْتِينَا فَرْدًا
80਼ ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
78ਆਇਤ

ਅਨੁਵਾਦ — ਮਰਯਮ 78

ਸੂਰਾ ਮਰਯਮ ਆਇਤ 78 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 78਼ ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ…

ਸੂਰਾ ਆਇਤ 78/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 76–80. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers