ਮਰਯਮ · 8/98
ਅਨੁਵਾਦ ਉਚਾਰਨ — ਸੂਰਾ ਮਰਯਮ
قَالَ رَبِّ أَنَّىٰ يَكُونُ لِي غُلَامٌ وَكَانَتِ امْرَأَتِي عَاقِرًا وَقَدْ بَلَغْتُ مِنَ الْكِبَرِ عِتِيًّا ۝٨
Qaala Rabbi annaa yakoonu lee ghulaamunw wa kaanatim ra atee aaqiranw wa qad balaghtu minal kibari `itiyyaa
📖 ਪੰਜਾਬੀ ਵਿੱਚ
8਼ (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਮਰਯਮ

6يَرِثُنِي وَيَرِثُ مِنْ آلِ يَعْقُوبَ ۖ وَاجْعَلْهُ رَبِّ رَضِيًّا
6਼ ਜਿਹੜਾ ਮੇਰਾ ਵੀ ਵਾਰਸ ਹੋਵੇ ਅਤੇ ਯਾਕੂਬ ਦੀ ਨਸਲ ਦਾ ਵੀ ਵਾਰਸ ਹੋਵੇ। (ਹੇ ਮੇਰੇ ਰੱਬਾ!) ਤੂੰ ਉਸ ਨੂੰ ਇਕ ਮਨ ਭਾਉਂਦਾ ਵਿਅਕਤੀ ਬਣਾ।
7يَا زَكَرِيَّا إِنَّا نُبَشِّرُكَ بِغُلَامٍ اسْمُهُ يَحْيَىٰ لَمْ نَجْعَل لَّهُ مِن قَبْلُ سَمِيًّا
7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।
8قَالَ رَبِّ أَنَّىٰ يَكُونُ لِي غُلَامٌ وَكَانَتِ امْرَأَتِي عَاقِرًا وَقَدْ بَلَغْتُ مِنَ الْكِبَرِ عِتِيًّا
8਼ (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।
9قَالَ كَذَٰلِكَ قَالَ رَبُّكَ هُوَ عَلَيَّ هَيِّنٌ وَقَدْ خَلَقْتُكَ مِن قَبْلُ وَلَمْ تَكُ شَيْئًا
9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।
10قَالَ رَبِّ اجْعَل لِّي آيَةً ۚ قَالَ آيَتُكَ أَلَّا تُكَلِّمَ النَّاسَ ثَلَاثَ لَيَالٍ سَوِيًّا
10਼ (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
8ਆਇਤ

ਅਨੁਵਾਦ — ਮਰਯਮ 8

ਸੂਰਾ ਮਰਯਮ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ…

ਸੂਰਾ ਆਇਤ 8/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers