ਮਰਯਮ · 80/98
ਅਨੁਵਾਦ ਉਚਾਰਨ — ਮਰਯਮ
وَنَرِثُهُ مَا يَقُولُ وَيَأْتِينَا فَرْدًا ۝٨٠
Wa narisuhoo maa yaqoolu wa yaateenaa fardaa
📖 ਪੰਜਾਬੀ ਵਿੱਚ
80਼ ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।

🎧 ਸੁਣੋ


📜 ਆਇਤ 78-82 — ਮਰਯਮ

78أَطَّلَعَ الْغَيْبَ أَمِ اتَّخَذَ عِندَ الرَّحْمَٰنِ عَهْدًا
78਼ ਕੀ ਉਹ ਗ਼ੈਬ (ਪਰੋਖ) ਨੂੰ ਜਾਣਦਾ ਹੈ ਜਾਂ ਰਹਿਮਾਨ ਤੋਂ ਕੋਈ ਵਚਨ ਲੈ ਛੱਡਿਆ ਹੈ।
79كَلَّا ۚ سَنَكْتُبُ مَا يَقُولُ وَنَمُدُّ لَهُ مِنَ الْعَذَابِ مَدًّا
79਼ ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।
80وَنَرِثُهُ مَا يَقُولُ وَيَأْتِينَا فَرْدًا
80਼ ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।
81وَاتَّخَذُوا مِن دُونِ اللَّهِ آلِهَةً لِّيَكُونُوا لَهُمْ عِزًّا
81਼ ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।
82كَلَّا ۚ سَيَكْفُرُونَ بِعِبَادَتِهِمْ وَيَكُونُونَ عَلَيْهِمْ ضِدًّا
82਼ ਪਰ ਇੰਜ ਹੋਵੇਗਾ ਨਹੀਂ, ਉਹ (ਇਸ਼ਟ) ਤਾਂ ਉਹਨਾਂ ਲੋਕਾਂ ਵੱਲੋਂ ਕੀਤੀ ਗਈ ਬੰਦਗੀ ਦਾ ਇਨਕਾਰ ਕਰਨਗੇ ਸਗੋਂ ਉਹਨਾਂ ਦੇ ਵਿਰੋਧੀ ਬਣ ਜਾਣਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
80ਆਇਤ

ਅਨੁਵਾਦ — ਮਰਯਮ 80

ਸੂਰਾ ਮਰਯਮ ਆਇਤ 80 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 80਼ ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ…

ਸੂਰਾ ਆਇਤ 80/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 78–82. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers