ਮਰਯਮ · 81/98
ਅਨੁਵਾਦ ਉਚਾਰਨ — ਸੂਰਾ ਮਰਯਮ
وَاتَّخَذُوا مِن دُونِ اللَّهِ آلِهَةً لِّيَكُونُوا لَهُمْ عِزًّا ۝٨١
Wattakhazoo min doonil laahi aalihatal liyakoonoo lahum `izzaa
📖 ਪੰਜਾਬੀ ਵਿੱਚ
81਼ ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 79-83 — ਸੂਰਾ ਮਰਯਮ

79كَلَّا ۚ سَنَكْتُبُ مَا يَقُولُ وَنَمُدُّ لَهُ مِنَ الْعَذَابِ مَدًّا
79਼ ਕਦੇ ਵੀ ਨਹੀਂ! ਜੋ ਵੀ ਇਹ ਕਹਿ ਰਿਹਾ ਹੈ ਅਸੀਂ ਉਸ ਨੂੰ ਜ਼ਰੂਰ ਲਿਖ ਰੱਖਾਂਗੇ ਅਤੇ ਉਸ ਦੇ ਅਜ਼ਾਬ ਵਿਚ ਹੋਰ ਵਾਧਾ ਕਰ ਦੇਵਾਂਗੇ।
80وَنَرِثُهُ مَا يَقُولُ وَيَأْتِينَا فَرْدًا
80਼ ਜਿਨ੍ਹਾਂ ਚੀਜ਼ਾਂ ਦੀ (ਇਹ ਇਨਕਾਰੀ) ਗੱਲ ਕਰਦਾ ਹੈ (ਭਾਵ ਧਨ-ਦੌਲਤ, ਔਲਾਦ, ਲਾਓ ਲਸ਼ਕ ਆਦਿ) ਉਹਨਾਂ ਸਭਨਾ ਦੇ ਅਸੀਂ ਹੀ ਵਾਰਸ ਹਾਂ। ਇਹ ਤਾਂ ਇਕੱਲਾ ਹੀ ਸਾਡੇ ਕੋਲ ਆਵੇਗਾ।
81وَاتَّخَذُوا مِن دُونِ اللَّهِ آلِهَةً لِّيَكُونُوا لَهُمْ عِزًّا
81਼ ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।
82كَلَّا ۚ سَيَكْفُرُونَ بِعِبَادَتِهِمْ وَيَكُونُونَ عَلَيْهِمْ ضِدًّا
82਼ ਪਰ ਇੰਜ ਹੋਵੇਗਾ ਨਹੀਂ, ਉਹ (ਇਸ਼ਟ) ਤਾਂ ਉਹਨਾਂ ਲੋਕਾਂ ਵੱਲੋਂ ਕੀਤੀ ਗਈ ਬੰਦਗੀ ਦਾ ਇਨਕਾਰ ਕਰਨਗੇ ਸਗੋਂ ਉਹਨਾਂ ਦੇ ਵਿਰੋਧੀ ਬਣ ਜਾਣਗੇ।
83أَلَمْ تَرَ أَنَّا أَرْسَلْنَا الشَّيَاطِينَ عَلَى الْكَافِرِينَ تَؤُزُّهُمْ أَزًّا
83਼ ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।
ਮਰਯਮਕੁਰਾਨ ਸੂਚੀ
98ਆਇਤ
MeccanRevelation
81ਆਇਤ

ਅਨੁਵਾਦ — ਮਰਯਮ 81

ਸੂਰਾ ਮਰਯਮ ਆਇਤ 81 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 81਼ ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ…

ਸੂਰਾ ਆਇਤ 81/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 79–83. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers