ਮਰਯਮ · 83/98
ਅਨੁਵਾਦ ਉਚਾਰਨ — ਸੂਰਾ ਮਰਯਮ
أَلَمْ تَرَ أَنَّا أَرْسَلْنَا الشَّيَاطِينَ عَلَى الْكَافِرِينَ تَؤُزُّهُمْ أَزًّا ۝٨٣
Alam tara annaaa arsalnash Shayaateena `alal kaafireena ta`uzzuhum azzaa
📖 ਪੰਜਾਬੀ ਵਿੱਚ
83਼ ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 81-85 — ਸੂਰਾ ਮਰਯਮ

81وَاتَّخَذُوا مِن دُونِ اللَّهِ آلِهَةً لِّيَكُونُوا لَهُمْ عِزًّا
81਼ ਉਹਨਾਂ ਨੇ ਅੱਲਾਹ ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹ ਉਹਨਾਂ ਦੀ (ਕਿਆਮਤ ਦਿਹਾੜੇ) ਮਦਦ ਕਰ ਸਕਣ।
82كَلَّا ۚ سَيَكْفُرُونَ بِعِبَادَتِهِمْ وَيَكُونُونَ عَلَيْهِمْ ضِدًّا
82਼ ਪਰ ਇੰਜ ਹੋਵੇਗਾ ਨਹੀਂ, ਉਹ (ਇਸ਼ਟ) ਤਾਂ ਉਹਨਾਂ ਲੋਕਾਂ ਵੱਲੋਂ ਕੀਤੀ ਗਈ ਬੰਦਗੀ ਦਾ ਇਨਕਾਰ ਕਰਨਗੇ ਸਗੋਂ ਉਹਨਾਂ ਦੇ ਵਿਰੋਧੀ ਬਣ ਜਾਣਗੇ।
83أَلَمْ تَرَ أَنَّا أَرْسَلْنَا الشَّيَاطِينَ عَلَى الْكَافِرِينَ تَؤُزُّهُمْ أَزًّا
83਼ ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।
84فَلَا تَعْجَلْ عَلَيْهِمْ ۖ إِنَّمَا نَعُدُّ لَهُمْ عَدًّا
84਼ ਤੁਸੀਂ ਉਹਨਾਂ ਲਈ (ਅਜ਼ਾਬ ਪੱਖੋਂ) ਛੇਤੀ ਨਾ ਕਰੋ, ਅਸੀਂ ਤਾਂ ਬਸ ਇਹਨਾਂ ਦੇ ਦਿਨ ਗਿਣ ਰਹੇ ਹਾਂ।
85يَوْمَ نَحْشُرُ الْمُتَّقِينَ إِلَى الرَّحْمَٰنِ وَفْدًا
85਼ ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
83ਆਇਤ

ਅਨੁਵਾਦ — ਮਰਯਮ 83

ਸੂਰਾ ਮਰਯਮ ਆਇਤ 83 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 83਼ ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ…

ਸੂਰਾ ਆਇਤ 83/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 81–85. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers