ਮਰਯਮ · 85/98
ਅਨੁਵਾਦ ਉਚਾਰਨ — ਸੂਰਾ ਮਰਯਮ
يَوْمَ نَحْشُرُ الْمُتَّقِينَ إِلَى الرَّحْمَٰنِ وَفْدًا ۝٨٥
Yawma nahshurul muttaqeena ilar Rahmaani wafdaa
📖 ਪੰਜਾਬੀ ਵਿੱਚ
85਼ ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 83-87 — ਸੂਰਾ ਮਰਯਮ

83أَلَمْ تَرَ أَنَّا أَرْسَلْنَا الشَّيَاطِينَ عَلَى الْكَافِرِينَ تَؤُزُّهُمْ أَزًّا
83਼ ਕੀ ਤੁਸੀਂ ਨਹੀਂ ਵੇਖਿਆ ਕਿ ਅਸਾਂ ਕਾਫ਼ਿਰਾਂ ਉੱਤੇ ਸ਼ੈਤਾਨਾਂ ਨੂੰ ਛੱਡ ਰੱਖਿਆ ਹੈ ਜਿਹੜੇ ਇਹਨਾਂ ਨੂੰ (ਗੁਨਾਹਾਂ ਲਈ) ਪ੍ਰੇਰਿਤ ਕਰਦੇ ਹਨ।
84فَلَا تَعْجَلْ عَلَيْهِمْ ۖ إِنَّمَا نَعُدُّ لَهُمْ عَدًّا
84਼ ਤੁਸੀਂ ਉਹਨਾਂ ਲਈ (ਅਜ਼ਾਬ ਪੱਖੋਂ) ਛੇਤੀ ਨਾ ਕਰੋ, ਅਸੀਂ ਤਾਂ ਬਸ ਇਹਨਾਂ ਦੇ ਦਿਨ ਗਿਣ ਰਹੇ ਹਾਂ।
85يَوْمَ نَحْشُرُ الْمُتَّقِينَ إِلَى الرَّحْمَٰنِ وَفْدًا
85਼ ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।
86وَنَسُوقُ الْمُجْرِمِينَ إِلَىٰ جَهَنَّمَ وِرْدًا
86਼ ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।
87لَّا يَمْلِكُونَ الشَّفَاعَةَ إِلَّا مَنِ اتَّخَذَ عِندَ الرَّحْمَٰنِ عَهْدًا
87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।
ਮਰਯਮਕੁਰਾਨ ਸੂਚੀ
98ਆਇਤ
MeccanRevelation
85ਆਇਤ

ਅਨੁਵਾਦ — ਮਰਯਮ 85

ਸੂਰਾ ਮਰਯਮ ਆਇਤ 85 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 85਼ ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ…

ਸੂਰਾ ਆਇਤ 85/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 83–87. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers