ਮਰਯਮ · 86/98
ਅਨੁਵਾਦ ਉਚਾਰਨ — ਸੂਰਾ ਮਰਯਮ
وَنَسُوقُ الْمُجْرِمِينَ إِلَىٰ جَهَنَّمَ وِرْدًا ۝٨٦
Wa nasooqul mujrimeena ilaa Jahannama wirdaa
📖 ਪੰਜਾਬੀ ਵਿੱਚ
86਼ ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 84-88 — ਸੂਰਾ ਮਰਯਮ

84فَلَا تَعْجَلْ عَلَيْهِمْ ۖ إِنَّمَا نَعُدُّ لَهُمْ عَدًّا
84਼ ਤੁਸੀਂ ਉਹਨਾਂ ਲਈ (ਅਜ਼ਾਬ ਪੱਖੋਂ) ਛੇਤੀ ਨਾ ਕਰੋ, ਅਸੀਂ ਤਾਂ ਬਸ ਇਹਨਾਂ ਦੇ ਦਿਨ ਗਿਣ ਰਹੇ ਹਾਂ।
85يَوْمَ نَحْشُرُ الْمُتَّقِينَ إِلَى الرَّحْمَٰنِ وَفْدًا
85਼ ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।
86وَنَسُوقُ الْمُجْرِمِينَ إِلَىٰ جَهَنَّمَ وِرْدًا
86਼ ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।
87لَّا يَمْلِكُونَ الشَّفَاعَةَ إِلَّا مَنِ اتَّخَذَ عِندَ الرَّحْمَٰنِ عَهْدًا
87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।
88وَقَالُوا اتَّخَذَ الرَّحْمَٰنُ وَلَدًا
88਼ ਇਹ (ਕਾਫ਼ਿਰ) ਆਖਦੇ ਹਨ ਕਿ ਰਹਿਮਾਨ ਦੇ ਵੀ ਔਲਾਦ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
86ਆਇਤ

ਅਨੁਵਾਦ — ਮਰਯਮ 86

ਸੂਰਾ ਮਰਯਮ ਆਇਤ 86 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 86਼ ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ…

ਸੂਰਾ ਆਇਤ 86/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 84–88. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers