ਮਰਯਮ · 87/98
ਅਨੁਵਾਦ ਉਚਾਰਨ — ਸੂਰਾ ਮਰਯਮ
لَّا يَمْلِكُونَ الشَّفَاعَةَ إِلَّا مَنِ اتَّخَذَ عِندَ الرَّحْمَٰنِ عَهْدًا ۝٨٧
Laa yamlikoonash shafaa`ta illaa manittakhaza `indar Rahmaani `ahdaa
📖 ਪੰਜਾਬੀ ਵਿੱਚ
87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 85-89 — ਸੂਰਾ ਮਰਯਮ

85يَوْمَ نَحْشُرُ الْمُتَّقِينَ إِلَى الرَّحْمَٰنِ وَفْدًا
85਼ ਜਿਸ ਦਿਨ ਅਸੀਂ ਪਰਹੇਜ਼ਗਾਰਾਂ ਨੂੰ ਰਹਿਮਾਨ (ਅੱਲਾਹ) ਕੋਲ ਮਹਿਮਾਨਾਂ ਵਜੋਂ ਇਕੱਠਾ ਕਰਾਂਗੇ।
86وَنَسُوقُ الْمُجْرِمِينَ إِلَىٰ جَهَنَّمَ وِرْدًا
86਼ ਅਤੇ ਪਾਪੀਆਂ ਨੂੰ ਪਿਆਸ ਦੀ ਹਾਲਤ ਵਿਚ ਨਰਕ ਵੱਲ ਧਕਦੇ ਹੋਏ ਲੈ ਜਾਵਾਂਗੇ।
87لَّا يَمْلِكُونَ الشَّفَاعَةَ إِلَّا مَنِ اتَّخَذَ عِندَ الرَّحْمَٰنِ عَهْدًا
87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।
88وَقَالُوا اتَّخَذَ الرَّحْمَٰنُ وَلَدًا
88਼ ਇਹ (ਕਾਫ਼ਿਰ) ਆਖਦੇ ਹਨ ਕਿ ਰਹਿਮਾਨ ਦੇ ਵੀ ਔਲਾਦ ਹੈ।
89لَّقَدْ جِئْتُمْ شَيْئًا إِدًّا
89਼ ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ ਹੋ ਤੇ ਗੁਨਾਹ ਤਕ ਆ ਪਹੁੰਚੇ ਹੋ।
ਮਰਯਮਕੁਰਾਨ ਸੂਚੀ
98ਆਇਤ
MeccanRevelation
87ਆਇਤ

ਅਨੁਵਾਦ — ਮਰਯਮ 87

ਸੂਰਾ ਮਰਯਮ ਆਇਤ 87 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ…

ਸੂਰਾ ਆਇਤ 87/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 85–89. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers