ਮਰਯਮ · 89/98
ਅਨੁਵਾਦ ਉਚਾਰਨ — ਸੂਰਾ ਮਰਯਮ
لَّقَدْ جِئْتُمْ شَيْئًا إِدًّا ۝٨٩
Laqad ji`tum shai`an iddaa
📖 ਪੰਜਾਬੀ ਵਿੱਚ
89਼ ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ ਹੋ ਤੇ ਗੁਨਾਹ ਤਕ ਆ ਪਹੁੰਚੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 87-91 — ਸੂਰਾ ਮਰਯਮ

87لَّا يَمْلِكُونَ الشَّفَاعَةَ إِلَّا مَنِ اتَّخَذَ عِندَ الرَّحْمَٰنِ عَهْدًا
87਼ (ਉਸ ਵੇਲੇ) ਕਿਸੇ ਨੂੰ ਵੀ ਸਿਫ਼ਾਰਸ਼ ਕਰਨ ਦਾ ਅਧਿਕਾਰ ਨਹੀਂ ਹੋਵੇਗਾ, ਛੁੱਟ ਉਸ ਤੋਂ ਜਿਸ ਨੇ ਰਹਿਮਾਨ ਤੋਂ (ਸਿਫ਼ਾਰਸ਼ ਕਰਨ ਦਾ) ਵਚਨ ਲਿਆ ਹੋਵੇਗਾ।
88وَقَالُوا اتَّخَذَ الرَّحْمَٰنُ وَلَدًا
88਼ ਇਹ (ਕਾਫ਼ਿਰ) ਆਖਦੇ ਹਨ ਕਿ ਰਹਿਮਾਨ ਦੇ ਵੀ ਔਲਾਦ ਹੈ।
89لَّقَدْ جِئْتُمْ شَيْئًا إِدًّا
89਼ ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ ਹੋ ਤੇ ਗੁਨਾਹ ਤਕ ਆ ਪਹੁੰਚੇ ਹੋ।
90تَكَادُ السَّمَاوَاتُ يَتَفَطَّرْنَ مِنْهُ وَتَنشَقُّ الْأَرْضُ وَتَخِرُّ الْجِبَالُ هَدًّا
90਼ ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।
91أَن دَعَوْا لِلرَّحْمَٰنِ وَلَدًا
91਼ ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
89ਆਇਤ

ਅਨੁਵਾਦ — ਮਰਯਮ 89

ਸੂਰਾ ਮਰਯਮ ਆਇਤ 89 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 89਼ ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ…

ਸੂਰਾ ਆਇਤ 89/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 87–91. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers