ਮਰਯਮ · 9/98
ਅਨੁਵਾਦ ਉਚਾਰਨ — ਸੂਰਾ ਮਰਯਮ
قَالَ كَذَٰلِكَ قَالَ رَبُّكَ هُوَ عَلَيَّ هَيِّنٌ وَقَدْ خَلَقْتُكَ مِن قَبْلُ وَلَمْ تَكُ شَيْئًا ۝٩
Qaala kazaalika qaala Rabbuka huwa `alaiya haiyinunw wa qad khalaqtuka min qablu wa lam taku shai`aa
📖 ਪੰਜਾਬੀ ਵਿੱਚ
9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਮਰਯਮ

7يَا زَكَرِيَّا إِنَّا نُبَشِّرُكَ بِغُلَامٍ اسْمُهُ يَحْيَىٰ لَمْ نَجْعَل لَّهُ مِن قَبْلُ سَمِيًّا
7਼ (ਅੱਲਾਹ ਨੇ ਦੁਆ ਸੁਣ ਕੇ) ਫ਼ਰਮਾਇਆ ਕਿ ਹੇ ਜ਼ਿਕਰੀਆ! ਅਸੀਂ ਤੁਹਾਨੂੰ ਇਕ ਪੁੱਤਰ ਦੀ ਖ਼ੁਸ਼ਖ਼ਬਰੀ ਦਿੰਦੇ ਹਾਂ ਜਿਸ ਦਾ ਨਾਂ ਯਾਹਯਾ ਹੈ ਅਸੀਂ ਇਸ ਤੋਂ ਪਹਿਲਾਂ ਇਸ ਨਾਂ ਦਾ ਕੋਈ ਵਿਅਕਤੀ ਪੈਦਾ ਨਹੀਂ ਕੀਤਾ।
8قَالَ رَبِّ أَنَّىٰ يَكُونُ لِي غُلَامٌ وَكَانَتِ امْرَأَتِي عَاقِرًا وَقَدْ بَلَغْتُ مِنَ الْكِبَرِ عِتِيًّا
8਼ (ਜ਼ਿਕਰੀਆ) ਆਖਣ ਲੱਗਾ ਕਿ ਹੇ ਮੇਰੇ ਮਾਲਿਕ! ਮੇਰੇ ਘਰ ਪੁੱਤਰ ਕਿਵੇਂ ਹੋਵੇਗਾ ਜਦ ਕਿ ਮੇਰੀ ਪਤਨੀ ਵਾਂਝ ਹੈ ਅਤੇ ਮੈਂ ਆਪ ਬੁਢਾਪੇ ਦੇ ਸਿਖਰ ’ਤੇ ਪਹੁੰਚ ਗਿਆ ਹਾਂ।
9قَالَ كَذَٰلِكَ قَالَ رَبُّكَ هُوَ عَلَيَّ هَيِّنٌ وَقَدْ خَلَقْتُكَ مِن قَبْلُ وَلَمْ تَكُ شَيْئًا
9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ ਦਾ ਇਹ ਵੀ ਫ਼ਰਮਾਨ ਹੈ ਕਿ ਮੇਰੇ ਲਈ ਤਾਂ ਇੰਜ ਕਰਨਾ ਬਹੁਤ ਹੀ ਆਸਾਨ ਹੈ। ਇਸ ਤੋਂ ਜਦ ਕਿ ਤੂੰ ਕੁੱਝ ਵੀ ਨਹੀਂ ਸੀ, ਮੈਂ ਤੈ` ਪੈਦਾ ਕਰ ਚੁੱਕਿਆ ਹਾਂ।
10قَالَ رَبِّ اجْعَل لِّي آيَةً ۚ قَالَ آيَتُكَ أَلَّا تُكَلِّمَ النَّاسَ ثَلَاثَ لَيَالٍ سَوِيًّا
10਼ (ਜ਼ਿਕਰੀਆ ਨੇ) ਆਖਿਆ ਕਿ ਮੇਰੇ ਪਾਲਣਹਾਰ! ਮੇਰੇ ਲਈ ਕੋਈ ਨਿਸ਼ਾਨੀ ਨਿਸ਼ਚਿਤ ਕਰਦੇ। ਫ਼ਰਮਾਇਆ, ਤੇਰੇ ਲਈ ਨਿਸ਼ਾਨੀ ਇਹ ਹੈ ਕਿ ਤੂੰ ਸਵਸਥ ਹੁੰਦੇ ਹੋਏ ਵੀ ਲਗਾਤਾਰ ਤਿੰਨ ਰਾਤਾਂ (ਦਿਨ-ਰਾਤ) ਲੋਕਾਂ ਨਾਲ ਗੱਲ ਬਾਤ ਨਹੀਂ ਕਰ ਸਕੇਂਗਾ।
11فَخَرَجَ عَلَىٰ قَوْمِهِ مِنَ الْمِحْرَابِ فَأَوْحَىٰ إِلَيْهِمْ أَن سَبِّحُوا بُكْرَةً وَعَشِيًّا
11਼ ਸੋ ਉਹ (ਜ਼ਿਕਰੀਆ) ਆਪਣੇ ਹੁਜਰਿਓਂ (ਕਮਰੇ ’ਚੋਂ) ਨਿਕਲ ਕੇ ਆਪਣੀ ਕੌਮ ਦੇ ਸਾਹਮਣੇ ਆਇਆ ਤੇ ਉਸ ਨੇ ਇਸ਼ਾਰਿਆਂ ਨਾਲ (ਬਿਨਾ ਬੋਲੇ) ਕਿਹਾ ਕਿ ਤੁਸੀਂ ਸਵੇਰ ਤੋਂ ਸ਼ਾਮ ਤਕ (ਭਾਵ ਹਰ ਵੇਲੇ ਰੱਬ ਦੀ) ਪਾਕੀ ਬਿਆਨ ਕਰੋ।
ਮਰਯਮਕੁਰਾਨ ਸੂਚੀ
98ਆਇਤ
MeccanRevelation
9ਆਇਤ

ਅਨੁਵਾਦ — ਮਰਯਮ 9

ਸੂਰਾ ਮਰਯਮ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਫ਼ਰਿਸ਼ਤੇ ਨੇ ਆਖਿਆ ਕਿ ਇੰਜ ਹੀ ਹੋਵੇਗਾ। ਤੇਰੇ ਪਾਲਣਹਾਰ…

ਸੂਰਾ ਆਇਤ 9/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers