ਮਰਯਮ · 91/98
ਅਨੁਵਾਦ ਉਚਾਰਨ — ਮਰਯਮ
أَن دَعَوْا لِلرَّحْمَٰنِ وَلَدًا ۝٩١
An da`aw lir Rahmaani waladaa
📖 ਪੰਜਾਬੀ ਵਿੱਚ
91਼ ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।

🎧 ਸੁਣੋ


📜 ਆਇਤ 89-93 — ਮਰਯਮ

89لَّقَدْ جِئْتُمْ شَيْئًا إِدًّا
89਼ ਤੁਸੀਂ ਬਹੁਤ ਹੀ ਭੈੜੇ ਤੇ ਸਖ਼ਤ ਸ਼ਬਦ ਬੋਲ ਰਹੇ ਹੋ ਤੇ ਗੁਨਾਹ ਤਕ ਆ ਪਹੁੰਚੇ ਹੋ।
90تَكَادُ السَّمَاوَاتُ يَتَفَطَّرْنَ مِنْهُ وَتَنشَقُّ الْأَرْضُ وَتَخِرُّ الْجِبَالُ هَدًّا
90਼ ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।
91أَن دَعَوْا لِلرَّحْمَٰنِ وَلَدًا
91਼ ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।
92وَمَا يَنبَغِي لِلرَّحْمَٰنِ أَن يَتَّخِذَ وَلَدًا
92਼ ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।
93إِن كُلُّ مَن فِي السَّمَاوَاتِ وَالْأَرْضِ إِلَّا آتِي الرَّحْمَٰنِ عَبْدًا
93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
91ਆਇਤ

ਅਨੁਵਾਦ — ਮਰਯਮ 91

ਸੂਰਾ ਮਰਯਮ ਆਇਤ 91 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 91਼ ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ…

ਸੂਰਾ ਆਇਤ 91/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 89–93. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers