ਮਰਯਮ · 92/98
ਅਨੁਵਾਦ ਉਚਾਰਨ — ਸੂਰਾ ਮਰਯਮ
وَمَا يَنبَغِي لِلرَّحْمَٰنِ أَن يَتَّخِذَ وَلَدًا ۝٩٢
Wa maa yambaghee lir Rahmaani ai yattakhiza waladaa
📖 ਪੰਜਾਬੀ ਵਿੱਚ
92਼ ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 90-94 — ਸੂਰਾ ਮਰਯਮ

90تَكَادُ السَّمَاوَاتُ يَتَفَطَّرْنَ مِنْهُ وَتَنشَقُّ الْأَرْضُ وَتَخِرُّ الْجِبَالُ هَدًّا
90਼ ਨੇੜੇ ਹੈ ਕਿ ਤੁਹਾਡੇ ਇਸ ਕਥਣੀ ਕਾਰਨ ਅਕਾਸ਼ ਫਟ ਜਾਵੇ, ਧਰਤੀ ਟੋਟੇ-ਟੋਟੇ ਹੋ ਜਾਵੇ ਤੇ ਪਹਾੜ ਚੂਰਾ-ਚੂਰਾ ਹੋ ਕੇ ਡਿੱਗ ਪੈਣ।
91أَن دَعَوْا لِلرَّحْمَٰنِ وَلَدًا
91਼ ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।
92وَمَا يَنبَغِي لِلرَّحْمَٰنِ أَن يَتَّخِذَ وَلَدًا
92਼ ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।
93إِن كُلُّ مَن فِي السَّمَاوَاتِ وَالْأَرْضِ إِلَّا آتِي الرَّحْمَٰنِ عَبْدًا
93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।
94لَّقَدْ أَحْصَاهُمْ وَعَدَّهُمْ عَدًّا
94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।
ਮਰਯਮਕੁਰਾਨ ਸੂਚੀ
98ਆਇਤ
MeccanRevelation
92ਆਇਤ

ਅਨੁਵਾਦ — ਮਰਯਮ 92

ਸੂਰਾ ਮਰਯਮ ਆਇਤ 92 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 92਼ ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ…

ਸੂਰਾ ਆਇਤ 92/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 90–94. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers