ਮਰਯਮ · 93/98
ਅਨੁਵਾਦ ਉਚਾਰਨ — ਮਰਯਮ
إِن كُلُّ مَن فِي السَّمَاوَاتِ وَالْأَرْضِ إِلَّا آتِي الرَّحْمَٰنِ عَبْدًا ۝٩٣
In kullu man fis samaawaati wal ardi illaaa aatir Rahmaani `abdaa
📖 ਪੰਜਾਬੀ ਵਿੱਚ
93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।

🎧 ਸੁਣੋ


📜 ਆਇਤ 91-95 — ਮਰਯਮ

91أَن دَعَوْا لِلرَّحْمَٰنِ وَلَدًا
91਼ ਇਹ ਗੱਲ ਕਿ ਉਹਨਾਂ ਨੇ ਰਹਿਮਾਨ (ਅੱਲਾਹ) ਲਈ ਸੰਤਾਨ ਹੋਣ ਦਾ ਦਾਅਵਾ ਕੀਤਾ ਹੈ।
92وَمَا يَنبَغِي لِلرَّحْمَٰنِ أَن يَتَّخِذَ وَلَدًا
92਼ ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।
93إِن كُلُّ مَن فِي السَّمَاوَاتِ وَالْأَرْضِ إِلَّا آتِي الرَّحْمَٰنِ عَبْدًا
93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।
94لَّقَدْ أَحْصَاهُمْ وَعَدَّهُمْ عَدًّا
94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।
95وَكُلُّهُمْ آتِيهِ يَوْمَ الْقِيَامَةِ فَرْدًا
95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।
ਮਰਯਮਕੁਰਾਨ ਸੂਚੀ
98ਆਇਤ
MeccanRevelation
93ਆਇਤ

ਅਨੁਵਾਦ — ਮਰਯਮ 93

ਸੂਰਾ ਮਰਯਮ ਆਇਤ 93 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ…

ਸੂਰਾ ਆਇਤ 93/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 91–95. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers