ਮਰਯਮ · 94/98
ਅਨੁਵਾਦ ਉਚਾਰਨ — ਸੂਰਾ ਮਰਯਮ
لَّقَدْ أَحْصَاهُمْ وَعَدَّهُمْ عَدًّا ۝٩٤
Laqad ahsaahum wa addahum `addaa
📖 ਪੰਜਾਬੀ ਵਿੱਚ
94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 92-96 — ਸੂਰਾ ਮਰਯਮ

92وَمَا يَنبَغِي لِلرَّحْمَٰنِ أَن يَتَّخِذَ وَلَدًا
92਼ ਇਹ ਗੱਲ ਰਹਿਮਾਨ ਨੂੰ ਸ਼ੋਭਾ ਨਹੀਂ ਦਿੰਦੀ ਕਿ ਉਸ ਦੇ ਔਲਾਦ ਹੋਵੇ।
93إِن كُلُّ مَن فِي السَّمَاوَاتِ وَالْأَرْضِ إِلَّا آتِي الرَّحْمَٰنِ عَبْدًا
93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।
94لَّقَدْ أَحْصَاهُمْ وَعَدَّهُمْ عَدًّا
94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।
95وَكُلُّهُمْ آتِيهِ يَوْمَ الْقِيَامَةِ فَرْدًا
95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।
96إِنَّ الَّذِينَ آمَنُوا وَعَمِلُوا الصَّالِحَاتِ سَيَجْعَلُ لَهُمُ الرَّحْمَٰنُ وُدًّا
96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।1
ਮਰਯਮਕੁਰਾਨ ਸੂਚੀ
98ਆਇਤ
MeccanRevelation
94ਆਇਤ

ਅਨੁਵਾਦ — ਮਰਯਮ 94

ਸੂਰਾ ਮਰਯਮ ਆਇਤ 94 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ…

ਸੂਰਾ ਆਇਤ 94/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 92–96. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers