ਮਰਯਮ · 95/98
ਅਨੁਵਾਦ ਉਚਾਰਨ — ਸੂਰਾ ਮਰਯਮ
وَكُلُّهُمْ آتِيهِ يَوْمَ الْقِيَامَةِ فَرْدًا ۝٩٥
Wa kulluhum aateehi Yawmal Qiyaamati fardaa
📖 ਪੰਜਾਬੀ ਵਿੱਚ
95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 93-97 — ਸੂਰਾ ਮਰਯਮ

93إِن كُلُّ مَن فِي السَّمَاوَاتِ وَالْأَرْضِ إِلَّا آتِي الرَّحْمَٰنِ عَبْدًا
93਼ ਅਕਾਸ਼ ਤੇ ਧਰਤੀ ਵਿਚਕਾਰ ਜੋ ਕੁੱਝ ਵੀ ਹੈ ਸਾਰੇ ਦੇ ਸਾਰੇ ਰਹਿਮਾਨ ਦੇ ਸੇਵਕ ਬਣ ਕੇ ਹੀ (ਕਿਅਮਾਤ ਦਿਹਾੜੇ) ਹਾਜ਼ਰ ਹੋਣਗੇ।
94لَّقَدْ أَحْصَاهُمْ وَعَدَّهُمْ عَدًّا
94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।
95وَكُلُّهُمْ آتِيهِ يَوْمَ الْقِيَامَةِ فَرْدًا
95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।
96إِنَّ الَّذِينَ آمَنُوا وَعَمِلُوا الصَّالِحَاتِ سَيَجْعَلُ لَهُمُ الرَّحْمَٰنُ وُدًّا
96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।1
97فَإِنَّمَا يَسَّرْنَاهُ بِلِسَانِكَ لِتُبَشِّرَ بِهِ الْمُتَّقِينَ وَتُنذِرَ بِهِ قَوْمًا لُّدًّا
97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।1
ਮਰਯਮਕੁਰਾਨ ਸੂਚੀ
98ਆਇਤ
MeccanRevelation
95ਆਇਤ

ਅਨੁਵਾਦ — ਮਰਯਮ 95

ਸੂਰਾ ਮਰਯਮ ਆਇਤ 95 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ…

ਸੂਰਾ ਆਇਤ 95/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 93–97. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers