ਮਰਯਮ · 96/98
ਅਨੁਵਾਦ ਉਚਾਰਨ — ਮਰਯਮ
إِنَّ الَّذِينَ آمَنُوا وَعَمِلُوا الصَّالِحَاتِ سَيَجْعَلُ لَهُمُ الرَّحْمَٰنُ وُدًّا ٩٦
Transliteration
Innal lazeena aamanoo wa `amilus saalihaati sa yaj`alu lahumur Rahmaanu wuddaa
ਅਨੁਵਾਦ (ਪੰਜਾਬੀ ਵਿੱਚ)
📖 ਪੰਜਾਬੀ ਵਿੱਚ
96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।1
Additional reference in اردو
🎧 ਸੁਣੋ
📜 ਆਇਤ 94-98 — ਮਰਯਮ
94لَّقَدْ أَحْصَاهُمْ وَعَدَّهُمْ عَدًّا
94਼ ਇਹਨਾਂ ਸਾਰਿਆਂ ਨੂੰ ਉਸ (ਅੱਲਾਹ) ਨੇ ਘੇਰਿਆ ਹੋਇਆ ਹੈ ਅਤੇ ਸਭ ਨੂੰ ਗਿਣ ਰੱਖਿਆ ਹੈ।
95وَكُلُّهُمْ آتِيهِ يَوْمَ الْقِيَامَةِ فَرْدًا
95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।
96إِنَّ الَّذِينَ آمَنُوا وَعَمِلُوا الصَّالِحَاتِ سَيَجْعَلُ لَهُمُ الرَّحْمَٰنُ وُدًّا
96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।1
97فَإِنَّمَا يَسَّرْنَاهُ بِلِسَانِكَ لِتُبَشِّرَ بِهِ الْمُتَّقِينَ وَتُنذِرَ بِهِ قَوْمًا لُّدًّا
97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।1
98وَكَمْ أَهْلَكْنَا قَبْلَهُم مِّن قَرْنٍ هَلْ تُحِسُّ مِنْهُم مِّنْ أَحَدٍ أَوْ تَسْمَعُ لَهُمْ رِكْزًا
98਼ ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?
ਮਰਯਮਕੁਰਾਨ ਸੂਚੀ
98ਆਇਤ
MeccanRevelation
96ਆਇਤ
ਅਨੁਵਾਦ — ਮਰਯਮ 96
ਸੂਰਾ ਮਰਯਮ ਆਇਤ 96 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ…ਸੂਰਾ ਆਇਤ 96/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 94–98. ਪੰਜਾਬੀ ਵਿੱਚ: اردو.
العربية
English
Bahasa Indonesia
Türkçe
Русский
فارسی
Français
اردو
বাংলা
Deutsch
Español
中文
हिन्दी
Português
Italiano
ภาษาไทย
Polski
Nederlands
Shqip
Kiswahili
O'zbek
தமிழ்
Melayu
Bosanski
Soomaali
Azərbaycan
کوردی
한국어
日本語
Svenska
Dansk
Norsk
پښتو
മലയാളം
සිංහල
Tamazight
Hausa
አማርኛ
Български
Тоҷикӣ
Қазақша
Filipino
سنڌي
Yorùbá
Fulfulde
Татарча
ئۇيغۇرچە
Кыргызча
ਪੰਜਾਬੀ
Jawa
తెలుగు
မြန်မာ
ગુજરાતી
Oromo
मराठी
Tiếng Việt
Malagasy
Нохчийн
Wolof
ދިވެހި
ಕನ್ನಡ
Українська
Ελληνικά
ქართული
ខ្មែរ
دری
Qafar af
Maranao
नेपाली
ਕੁਰਆਨ ਸ਼ਰੀਫ਼
Wednesday, August 19, 2026
Don't forget us in your sincere prayers








