ਮਰਯਮ · 97/98
ਅਨੁਵਾਦ ਉਚਾਰਨ — ਮਰਯਮ
فَإِنَّمَا يَسَّرْنَاهُ بِلِسَانِكَ لِتُبَشِّرَ بِهِ الْمُتَّقِينَ وَتُنذِرَ بِهِ قَوْمًا لُّدًّا ۝٩٧
Fa innamaa yassarnaahu bilisaanika litubashshira bihil muttaqeena wa tunzira bihee qawmal luddaa
📖 ਪੰਜਾਬੀ ਵਿੱਚ
97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।1

🎧 ਸੁਣੋ


📜 ਆਇਤ 95-98 — ਮਰਯਮ

95وَكُلُّهُمْ آتِيهِ يَوْمَ الْقِيَامَةِ فَرْدًا
95਼ ਇਹ ਸਾਰੇ ਕਿਅਮਾਤ ਦਿਹਾੜੇ ਉਸ (ਅੱਲਾਹ) ਦੇ ਹਜ਼ੂਰ ਇਕੱਲਾ ਇਕੱਲਾ ਹਾਜ਼ਰ ਹੋਣਗੇ।
96إِنَّ الَّذِينَ آمَنُوا وَعَمِلُوا الصَّالِحَاتِ سَيَجْعَلُ لَهُمُ الرَّحْمَٰنُ وُدًّا
96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।1
97فَإِنَّمَا يَسَّرْنَاهُ بِلِسَانِكَ لِتُبَشِّرَ بِهِ الْمُتَّقِينَ وَتُنذِرَ بِهِ قَوْمًا لُّدًّا
97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।1
98وَكَمْ أَهْلَكْنَا قَبْلَهُم مِّن قَرْنٍ هَلْ تُحِسُّ مِنْهُم مِّنْ أَحَدٍ أَوْ تَسْمَعُ لَهُمْ رِكْزًا
98਼ ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?
ਮਰਯਮਕੁਰਾਨ ਸੂਚੀ
98ਆਇਤ
MeccanRevelation
97ਆਇਤ

ਅਨੁਵਾਦ — ਮਰਯਮ 97

ਸੂਰਾ ਮਰਯਮ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ…

ਸੂਰਾ ਆਇਤ 97/98 — ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਮਰਯਮ ਸੁਣੋ, ਮਰਯਮ ਅਨੁਵਾਦ, ਮਰਯਮ mp3, ਮਰਯਮ pdf. ਆਇਤ 95–98. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers