ਮਰਯਮ · 98/98
ਅਨੁਵਾਦ ਉਚਾਰਨ — ਸੂਰਾ ਮਰਯਮ
وَكَمْ أَهْلَكْنَا قَبْلَهُم مِّن قَرْنٍ هَلْ تُحِسُّ مِنْهُم مِّنْ أَحَدٍ أَوْ تَسْمَعُ لَهُمْ رِكْزًا ۝٩٨
Wa kam ahlaknaa qabla hum min qarnin hal tuhissu minhum min ahadin aw tasma`u lahum rikzaa
📖 ਪੰਜਾਬੀ ਵਿੱਚ
98਼ ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 96-98 — ਸੂਰਾ ਮਰਯਮ

96إِنَّ الَّذِينَ آمَنُوا وَعَمِلُوا الصَّالِحَاتِ سَيَجْعَلُ لَهُمُ الرَّحْمَٰنُ وُدًّا
96਼ ਬੇਸ਼ੱਕ ਜਿਹੜੇ ਈਮਾਨ ਲਿਆਏ ਤੇ ਨੇਕ ਅਮਲ ਕੀਤੇ, ਉਹਨਾਂ ਲਈ ਰਹਿਮਾਨ ਦਿਲਾਂ ਵਿਚ ਮੁਹੱਬਤ ਪੈਦਾ ਕਰ ਦੇਵੇਗਾ।1
97فَإِنَّمَا يَسَّرْنَاهُ بِلِسَانِكَ لِتُبَشِّرَ بِهِ الْمُتَّقِينَ وَتُنذِرَ بِهِ قَوْمًا لُّدًّا
97਼ (ਹੇ ਨਬੀ!) ਬੇਸ਼ੱਕ ਅਸੀਂ ਇਸ (.ਕੁਰਆਨ) ਨੂੰ ਤੁਹਾਡੀ ਭਾਸ਼ਾ (ਅਰਬੀ) ਵਿਚ ਬਹੁਤ ਹੀ ਸਰਲ ਕਰ ਦਿੱਤਾ ਹੈ ਤਾਂ ਜੋ ਤੁਸੀਂ ਇਸ ਰਾਹੀਂ ਪਰਹੇਜ਼ਗਾਰਾਂ ਨੂੰ ਜੰਨਤ ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ ਅਤੇ ਝਗੜਾਲੂ (ਕਾਫ਼ਿਰ ਤੇ ਮੁਸ਼ਰਿਕ) ਲੋਕਾਂ ਨੂੰ (ਨਰਕ ਤੋਂ) ਡਰਾ ਦਿਓ।1
98وَكَمْ أَهْلَكْنَا قَبْلَهُم مِّن قَرْنٍ هَلْ تُحِسُّ مِنْهُم مِّنْ أَحَدٍ أَوْ تَسْمَعُ لَهُمْ رِكْزًا
98਼ ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ ਦਾ ਸਰਵਨਾਸ਼ ਕਰ ਚੁੱਕੇ ਹਾਂ। ਕੀ ਤੁਸੀਂ ਉਹਨਾਂ ਦਾ ਨਾਂ-ਥੇਹ ਵੀ ਵੇਖਦੇ ਹੋ ? ਜਾਂ ਉਹਨਾਂ ਦੀ ਕੋਈ ਭਿਣਕ ਵੀ ਕੀਤੇ ਸੁਣਾਈ ਦਿੰਦੀ ਹੈ ?
ਮਰਯਮਕੁਰਾਨ ਸੂਚੀ
98ਆਇਤ
MeccanRevelation
98ਆਇਤ

ਅਨੁਵਾਦ — ਮਰਯਮ 98

ਸੂਰਾ ਮਰਯਮ ਆਇਤ 98 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 98਼ ਅਸੀਂ (ਮੱਕੇ ਵਾਲਿਆਂ) ਤੋਂ ਪਹਿਲਾਂ ਵੀ ਕਿੰਨੀਆਂ ਹੀ ਕੌਮਾਂ…

ਸੂਰਾ ਆਇਤ 98/98 — ਸੂਰਾ ਮਰਯਮ مريم (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਮਰਯਮ ਸੁਣੋ, ਸੂਰਾ ਮਰਯਮ ਅਨੁਵਾਦ, ਸੂਰਾ ਮਰਯਮ mp3, ਸੂਰਾ ਮਰਯਮ pdf. ਆਇਤ 96–98. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers