ਅਲ-ਬਕਰਾ · 1/286
ਅਨੁਵਾਦ ਉਚਾਰਨ — ਅਲ-ਬਕਰਾ
الم ۝١
Alif-Laaam-Meeem
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਮੀਮ।
🎧 ਸੁਣੋ

📜 ਆਇਤ 1-3 — ਅਲ-ਬਕਰਾ

1الم
1਼ ਅਲਿਫ਼, ਲਾਮ, ਮੀਮ।
2ذَٰلِكَ الْكِتَابُ لَا رَيْبَ ۛ فِيهِ ۛ هُدًى لِّلْمُتَّقِينَ
2਼ ਇਹ (ਕੁਰਆਨ, ਅੱਲਾਹ ਦੀ) ਕਿਤਾਬ ਹੈ, ਜਿਸ ਵਿਚ ਰਤਾ ਵੀ ਕੋਈ ਸ਼ੱਕ ਨਹੀਂ (ਕਿ ਇਹ) ਮੁੱਤਕੀਨ 1 (ਰੱਬ ਤੋਂ ਡਰਨ ਵਾਲਿਆਂ) ਲਈ ਹਿਦਾਇਤ (ਦਾ ਸਾਧਨ) ਹੈ।
3الَّذِينَ يُؤْمِنُونَ بِالْغَيْبِ وَيُقِيمُونَ الصَّلَاةَ وَمِمَّا رَزَقْنَاهُمْ يُنفِقُونَ
3਼ ਉਹ, ਜਿਹੜੇ ਗ਼ੈਬੁ 2 ਉੱਤੇ ਈਮਾਨ ਰੱਖਦੇ ਹਨ ਅਤੇ ਨਮਾਜ਼ 3 ਕਾਇਮ ਕਰਦੇ ਹਨ ਅਤੇ ਜੋ ਵੀ ਅਸੀਂ ਉਹਨਾਂ ` (ਮਾਲ) ਦਿੱਤਾ ਹੈ ਉਸ ਵਿੱਚੋਂ (ਅੱਲਾਹ ਦੀ ਰਾਹ ਵਿਚ) ਖ਼ਰਚ ਕਰਦੇ ਹਨ।1
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
1ਆਇਤ

ਅਨੁਵਾਦ — ਅਲ-ਬਕਰਾ 1

ਸੂਰਾ ਅਲ-ਬਕਰਾ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਮੀਮ।

ਸੂਰਾ ਆਇਤ 1/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 1–3. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers