ਅਲ-ਬਕਰਾ · 10/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فِي قُلُوبِهِم مَّرَضٌ فَزَادَهُمُ اللَّهُ مَرَضًا ۖ وَلَهُمْ عَذَابٌ أَلِيمٌ بِمَا كَانُوا يَكْذِبُونَ ۝١٠
Fee quloobihim mara dun fazzdahumul laahu maradan wa lahum `azaabun aleemum bimaa kaanoo yakziboon
📖 ਪੰਜਾਬੀ ਵਿੱਚ
10਼ ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 8-12 — ਸੂਰਾ ਅਲ-ਬਕਰਾ

8وَمِنَ النَّاسِ مَن يَقُولُ آمَنَّا بِاللَّهِ وَبِالْيَوْمِ الْآخِرِ وَمَا هُم بِمُؤْمِنِينَ
8਼ ਕੁੱਝ ਲੋਕ ਅਜਿਹੇ ਵੀ ਹਨ ਜਿਹੜੇ ਆਖਦੇ ਹਨ ਕਿ ਅਸੀਂ ਅੱਲਾਹ ਤੇ ਆਖ਼ਿਰਤ ਦੇ ਦਿਨ ਉੱਤੇ ਈਮਾਨ ਲਿਆਏ ਹਾਂ ਜਦੋਂ ਕਿ ਉਹ ਈਮਾਨ ਵਾਲੇ ਨਹੀਂ।
9يُخَادِعُونَ اللَّهَ وَالَّذِينَ آمَنُوا وَمَا يَخْدَعُونَ إِلَّا أَنفُسَهُمْ وَمَا يَشْعُرُونَ
9਼ ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।
10فِي قُلُوبِهِم مَّرَضٌ فَزَادَهُمُ اللَّهُ مَرَضًا ۖ وَلَهُمْ عَذَابٌ أَلِيمٌ بِمَا كَانُوا يَكْذِبُونَ
10਼ ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।
11وَإِذَا قِيلَ لَهُمْ لَا تُفْسِدُوا فِي الْأَرْضِ قَالُوا إِنَّمَا نَحْنُ مُصْلِحُونَ
11 ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।
12أَلَا إِنَّهُمْ هُمُ الْمُفْسِدُونَ وَلَٰكِن لَّا يَشْعُرُونَ
12 ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ!
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
10ਆਇਤ

ਅਨੁਵਾਦ — ਅਲ-ਬਕਰਾ 10

ਸੂਰਾ ਅਲ-ਬਕਰਾ ਆਇਤ 10 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 10਼ ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ…

ਸੂਰਾ ਆਇਤ 10/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 8–12. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers