ਅਲ-ਬਕਰਾ · 106/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
۞ مَا نَنسَخْ مِنْ آيَةٍ أَوْ نُنسِهَا نَأْتِ بِخَيْرٍ مِّنْهَا أَوْ مِثْلِهَا ۗ أَلَمْ تَعْلَمْ أَنَّ اللَّهَ عَلَىٰ كُلِّ شَيْءٍ قَدِيرٌ ۝١٠٦
Maa nansakh min aayatin aw nunsihaa na-ti bikhairim minhaaa aw mislihaaa; alam ta`lam annal laaha `alaa kulli shai`in qadeer
📖 ਪੰਜਾਬੀ ਵਿੱਚ
106਼ ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 104-108 — ਸੂਰਾ ਅਲ-ਬਕਰਾ

104يَا أَيُّهَا الَّذِينَ آمَنُوا لَا تَقُولُوا رَاعِنَا وَقُولُوا انظُرْنَا وَاسْمَعُوا ۗ وَلِلْكَافِرِينَ عَذَابٌ أَلِيمٌ
104਼ ਹੇ ਈਮਾਨ ਵਾਲਿਓ! (ਜਦੋਂ ਤੁਸੀਂ ਨਬੀ (ਸ:) ਨੂੰ ਸੰਬੋਧਿਤ ਕਰੋ ਤਾਂ) ‘ਰਾਇਨਾ’ 1 ਨਾ ਆਖੋ ਸਗੋਂ ‘ਉਨਜ਼ੁਰਨਾ’ ਆਖੋ ਅਤੇ ਤੁਸੀਂ (ਨਬੀ ਦੀ ਗੱਲ ਨੂੰ ) ਧਿਆਨ ਨਾਲ ਸੁਣੋ। ਇਨਕਾਰੀਆਂ ਲਈ ਤਾਂ ਬਹੁਤ ਹੀ ਦੁਖਦਾਈ ਅਜ਼ਾਬ ਹੈ।
105مَّا يَوَدُّ الَّذِينَ كَفَرُوا مِنْ أَهْلِ الْكِتَابِ وَلَا الْمُشْرِكِينَ أَن يُنَزَّلَ عَلَيْكُم مِّنْ خَيْرٍ مِّن رَّبِّكُمْ ۗ وَاللَّهُ يَخْتَصُّ بِرَحْمَتِهِ مَن يَشَاءُ ۚ وَاللَّهُ ذُو الْفَضْلِ الْعَظِيمِ
105਼ ਹੇ ਨਬੀ! ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਵਿੱਚੋਂ ਜਿਨ੍ਹਾਂ ਨੇ ਵੀ ਕੁਫ਼ਰ ਕੀਤਾ ਉਹ ਨਹੀਂ ਚਾਹੁੰਦੇ ਅਤੇ ਨਾ ਹੀ ਮੁਸ਼ਰਿਕ ਚਾਹੁੰਦੇ ਹਨ ਕਿ ਤੁਹਾਡੇ ’ਤੇ ਤੁਹਾਡੇ ਰੱਬ ਵੱਲੋਂ ਕੋਈ ਭਲਾਈ (ਪੈਗ਼ੰਬਰੀ) ਨਾਜ਼ਿਲ ਹੋਵੇ ਪਰ ਅੱਲਾਹ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਆਪਣੀਆਂ ਮਿਹਰਾਂ ਲਈ ਚੁਣ ਲੈਂਦਾ । ਅੱਲਾਹ ਹੀ ਵੱਡੇ ਫ਼ਜਲਾਂ ਦਾ ਮਾਲਿਕ ਹੈ।
106۞ مَا نَنسَخْ مِنْ آيَةٍ أَوْ نُنسِهَا نَأْتِ بِخَيْرٍ مِّنْهَا أَوْ مِثْلِهَا ۗ أَلَمْ تَعْلَمْ أَنَّ اللَّهَ عَلَىٰ كُلِّ شَيْءٍ قَدِيرٌ
106਼ ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?
107أَلَمْ تَعْلَمْ أَنَّ اللَّهَ لَهُ مُلْكُ السَّمَاوَاتِ وَالْأَرْضِ ۗ وَمَا لَكُم مِّن دُونِ اللَّهِ مِن وَلِيٍّ وَلَا نَصِيرٍ
107਼ ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।
108أَمْ تُرِيدُونَ أَن تَسْأَلُوا رَسُولَكُمْ كَمَا سُئِلَ مُوسَىٰ مِن قَبْلُ ۗ وَمَن يَتَبَدَّلِ الْكُفْرَ بِالْإِيمَانِ فَقَدْ ضَلَّ سَوَاءَ السَّبِيلِ
108਼ (ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
106ਆਇਤ

ਅਨੁਵਾਦ — ਅਲ-ਬਕਰਾ 106

ਸੂਰਾ ਅਲ-ਬਕਰਾ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ…

ਸੂਰਾ ਆਇਤ 106/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 104–108. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers