ਅਲ-ਬਕਰਾ · 107/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أَلَمْ تَعْلَمْ أَنَّ اللَّهَ لَهُ مُلْكُ السَّمَاوَاتِ وَالْأَرْضِ ۗ وَمَا لَكُم مِّن دُونِ اللَّهِ مِن وَلِيٍّ وَلَا نَصِيرٍ ۝١٠٧
Alam ta`lam annallaaha lahoo mulkus samaawaati wal ard; wa maa lakum min doonil laahi minw waliyyinw wa laa naseer
📖 ਪੰਜਾਬੀ ਵਿੱਚ
107਼ ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 105-109 — ਸੂਰਾ ਅਲ-ਬਕਰਾ

105مَّا يَوَدُّ الَّذِينَ كَفَرُوا مِنْ أَهْلِ الْكِتَابِ وَلَا الْمُشْرِكِينَ أَن يُنَزَّلَ عَلَيْكُم مِّنْ خَيْرٍ مِّن رَّبِّكُمْ ۗ وَاللَّهُ يَخْتَصُّ بِرَحْمَتِهِ مَن يَشَاءُ ۚ وَاللَّهُ ذُو الْفَضْلِ الْعَظِيمِ
105਼ ਹੇ ਨਬੀ! ਅਹਲੇ ਕਿਤਾਬ (ਯਹੂਦੀ ਤੇ ਈਸਾਈਆਂ) ਵਿੱਚੋਂ ਜਿਨ੍ਹਾਂ ਨੇ ਵੀ ਕੁਫ਼ਰ ਕੀਤਾ ਉਹ ਨਹੀਂ ਚਾਹੁੰਦੇ ਅਤੇ ਨਾ ਹੀ ਮੁਸ਼ਰਿਕ ਚਾਹੁੰਦੇ ਹਨ ਕਿ ਤੁਹਾਡੇ ’ਤੇ ਤੁਹਾਡੇ ਰੱਬ ਵੱਲੋਂ ਕੋਈ ਭਲਾਈ (ਪੈਗ਼ੰਬਰੀ) ਨਾਜ਼ਿਲ ਹੋਵੇ ਪਰ ਅੱਲਾਹ ਜਿਸ ਨੂੰ ਚਾਹੁੰਦਾ ਹੈ ਉਸੇ ਨੂੰ ਆਪਣੀਆਂ ਮਿਹਰਾਂ ਲਈ ਚੁਣ ਲੈਂਦਾ । ਅੱਲਾਹ ਹੀ ਵੱਡੇ ਫ਼ਜਲਾਂ ਦਾ ਮਾਲਿਕ ਹੈ।
106۞ مَا نَنسَخْ مِنْ آيَةٍ أَوْ نُنسِهَا نَأْتِ بِخَيْرٍ مِّنْهَا أَوْ مِثْلِهَا ۗ أَلَمْ تَعْلَمْ أَنَّ اللَّهَ عَلَىٰ كُلِّ شَيْءٍ قَدِيرٌ
106਼ ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?
107أَلَمْ تَعْلَمْ أَنَّ اللَّهَ لَهُ مُلْكُ السَّمَاوَاتِ وَالْأَرْضِ ۗ وَمَا لَكُم مِّن دُونِ اللَّهِ مِن وَلِيٍّ وَلَا نَصِيرٍ
107਼ ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।
108أَمْ تُرِيدُونَ أَن تَسْأَلُوا رَسُولَكُمْ كَمَا سُئِلَ مُوسَىٰ مِن قَبْلُ ۗ وَمَن يَتَبَدَّلِ الْكُفْرَ بِالْإِيمَانِ فَقَدْ ضَلَّ سَوَاءَ السَّبِيلِ
108਼ (ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।
109وَدَّ كَثِيرٌ مِّنْ أَهْلِ الْكِتَابِ لَوْ يَرُدُّونَكُم مِّن بَعْدِ إِيمَانِكُمْ كُفَّارًا حَسَدًا مِّنْ عِندِ أَنفُسِهِم مِّن بَعْدِ مَا تَبَيَّنَ لَهُمُ الْحَقُّ ۖ فَاعْفُوا وَاصْفَحُوا حَتَّىٰ يَأْتِيَ اللَّهُ بِأَمْرِهِ ۗ إِنَّ اللَّهَ عَلَىٰ كُلِّ شَيْءٍ قَدِيرٌ
109਼ ਅਹਲੇ ਕਿਤਾਬ ਵਿਚੋਂ ਬਹੁਤੇ ਲੋਕ ਇਹ ਚਾਹੁੰਦੇ ਹਨ ਕਿ ਕਾਸ਼ ਉਹ ਤੁਹਾਡੇ ਈਮਾਨ ਲਿਆਉਣ ਤੋਂ ਬਾਅਦ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣ। ਉਹ ਆਪਣੇ ਦਿਲਾਂ ਵਿਚ (ਤੁਹਾਡੇ ਪ੍ਰਤੀ) ਈਰਖਾ ਰੱਖਦੇ ਹਨ ਜਦ ਕਿ ਉਹਨਾਂ ਦੇ ਸਾਹਮਣੇ ਹੱਕ ਵੀ ਸਪਸ਼ਟ ਹੋ ਗਿਆ ਹੈ। ਸੋ ਤੁਸੀਂ ਉਹਨਾਂ ਨੂੰ ਖ਼ਿਮਾ ਕਰ ਦਿਓ ਅਤੇ ਉਹਨਾਂ ਦੇ ਹਾਲ ’ਤੇ ਛੱਡ ਦਿਓ ਇੱਥੋਂ ਤਕ ਕਿ ਅੱਲਾਹ ਉਹਨਾਂ ਲਈ ਆਪਣਾ ਕੋਈ ਵਿਸ਼ੇਸ਼ ਹੁਕਮ ਲਾਗੂ ਕਰ ਦੇਵੇ। ਬੇਸ਼ਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰਖਦਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
107ਆਇਤ

ਅਨੁਵਾਦ — ਅਲ-ਬਕਰਾ 107

ਸੂਰਾ ਅਲ-ਬਕਰਾ ਆਇਤ 107 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 107਼ ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ…

ਸੂਰਾ ਆਇਤ 107/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 105–109. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers