ਅਲ-ਬਕਰਾ · 108/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أَمْ تُرِيدُونَ أَن تَسْأَلُوا رَسُولَكُمْ كَمَا سُئِلَ مُوسَىٰ مِن قَبْلُ ۗ وَمَن يَتَبَدَّلِ الْكُفْرَ بِالْإِيمَانِ فَقَدْ ضَلَّ سَوَاءَ السَّبِيلِ ۝١٠٨
Am tureedoona an tas`aloo Rasoolakum kamaa su`ila Moosa min qabl; wa mai yatabaddalil kufra bil eemaani faqad dalla sawaaa`as sabeel
📖 ਪੰਜਾਬੀ ਵਿੱਚ
108਼ (ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 106-110 — ਸੂਰਾ ਅਲ-ਬਕਰਾ

106۞ مَا نَنسَخْ مِنْ آيَةٍ أَوْ نُنسِهَا نَأْتِ بِخَيْرٍ مِّنْهَا أَوْ مِثْلِهَا ۗ أَلَمْ تَعْلَمْ أَنَّ اللَّهَ عَلَىٰ كُلِّ شَيْءٍ قَدِيرٌ
106਼ ਜਿਹੜੀਆਂ ਆਇਤਾਂ ਅਸੀਂ (ਅੱਲਾਹ) ਰਦ ਕਰ ਦਿੰਦੇ ਹਾਂ ਜਾਂ (ਨਬੀ ਤੋਂ) ਭੁਲਾ ਦਿੰਦੇ ਹਾਂ ਤਾਂ ਅਸੀਂ ਉਹਨਾਂ (ਆਇਤਾਂ) ਤੋਂ ਵੀ ਵਧੀਆ ਜਾਂ ਉਹਨਾਂ ਜਹਿਆਂ ਹੋਰ (ਆਇਤਾਂ) ਲਿਆਉਂਦੇ ਹਾਂ। ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਹੀ ਹਰ ਕੰਮ ਕਰਨ ਦੀ ਸਮਰਥਾ ਰੱਖਦਾ ਹੈ ?
107أَلَمْ تَعْلَمْ أَنَّ اللَّهَ لَهُ مُلْكُ السَّمَاوَاتِ وَالْأَرْضِ ۗ وَمَا لَكُم مِّن دُونِ اللَّهِ مِن وَلِيٍّ وَلَا نَصِيرٍ
107਼ ਕੀ ਤੁਸੀਂ ਨਹੀਂ ਜਾਣਦੇ ਕਿ ਬੇਸ਼ੱਕ ਅੱਲਾਹ ਲਈ ਹੀ ਅਕਾਸ਼ਾਂ ਤੇ ਧਰਤੀ ਦੀ ਪਾਤਸ਼ਾਹੀ ਹੈ ? ਤੁਹਾਡੇ ਲਈ ਅੱਲਾਹ ਤੋਂ ਛੁੱਟ ਨਾ ਕੋਈ ਹਿਮਾਇਤੀ ਰੁ ਅਤੇ ਨਾ ਹੀ ਕੋਈ ਮਦਦ ਕਰਨ ਵਾਲਾ ਹੈ।
108أَمْ تُرِيدُونَ أَن تَسْأَلُوا رَسُولَكُمْ كَمَا سُئِلَ مُوسَىٰ مِن قَبْلُ ۗ وَمَن يَتَبَدَّلِ الْكُفْرَ بِالْإِيمَانِ فَقَدْ ضَلَّ سَوَاءَ السَّبِيلِ
108਼ (ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ (ਬੇ-ਲੋੜੇ) ਸਵਾਲ ਕਰਨਾ ਚਾਹੁੰਦੇ ਹੋ ਜਿਵੇਂ ਇਸ ਤੋਂ ਪਹਿਲਾਂ ਮੂਸਾ ਤੋਂ ਸਵਾਲ ਕੀਤੇ ਗਏ ਸਨ। ਜਿਹੜਾ ਵੀ ਈਮਾਨ ਦੀ ਥਾਂ ਕੁਫ਼ਰ ਦੀ ਰਾਹ ਇਖਤਿਆਰ ਕਰੇਗਾ ਬੇਸ਼ੱਕ ਉਹ ਸਿੱਧੀ ਰਾਹ ਤੋਂ ਭਟਕ ਗਿਆ।
109وَدَّ كَثِيرٌ مِّنْ أَهْلِ الْكِتَابِ لَوْ يَرُدُّونَكُم مِّن بَعْدِ إِيمَانِكُمْ كُفَّارًا حَسَدًا مِّنْ عِندِ أَنفُسِهِم مِّن بَعْدِ مَا تَبَيَّنَ لَهُمُ الْحَقُّ ۖ فَاعْفُوا وَاصْفَحُوا حَتَّىٰ يَأْتِيَ اللَّهُ بِأَمْرِهِ ۗ إِنَّ اللَّهَ عَلَىٰ كُلِّ شَيْءٍ قَدِيرٌ
109਼ ਅਹਲੇ ਕਿਤਾਬ ਵਿਚੋਂ ਬਹੁਤੇ ਲੋਕ ਇਹ ਚਾਹੁੰਦੇ ਹਨ ਕਿ ਕਾਸ਼ ਉਹ ਤੁਹਾਡੇ ਈਮਾਨ ਲਿਆਉਣ ਤੋਂ ਬਾਅਦ ਤੁਹਾਨੂੰ ਮੁੜ ਕਾਫ਼ਿਰ ਬਣਾ ਦੇਣ। ਉਹ ਆਪਣੇ ਦਿਲਾਂ ਵਿਚ (ਤੁਹਾਡੇ ਪ੍ਰਤੀ) ਈਰਖਾ ਰੱਖਦੇ ਹਨ ਜਦ ਕਿ ਉਹਨਾਂ ਦੇ ਸਾਹਮਣੇ ਹੱਕ ਵੀ ਸਪਸ਼ਟ ਹੋ ਗਿਆ ਹੈ। ਸੋ ਤੁਸੀਂ ਉਹਨਾਂ ਨੂੰ ਖ਼ਿਮਾ ਕਰ ਦਿਓ ਅਤੇ ਉਹਨਾਂ ਦੇ ਹਾਲ ’ਤੇ ਛੱਡ ਦਿਓ ਇੱਥੋਂ ਤਕ ਕਿ ਅੱਲਾਹ ਉਹਨਾਂ ਲਈ ਆਪਣਾ ਕੋਈ ਵਿਸ਼ੇਸ਼ ਹੁਕਮ ਲਾਗੂ ਕਰ ਦੇਵੇ। ਬੇਸ਼ਕ ਅੱਲਾਹ ਹਰੇਕ ਕੰਮ ਕਰਨ ਦੀ ਕੁਦਰਤ ਰਖਦਾ ਹੈ।
110وَأَقِيمُوا الصَّلَاةَ وَآتُوا الزَّكَاةَ ۚ وَمَا تُقَدِّمُوا لِأَنفُسِكُم مِّنْ خَيْرٍ تَجِدُوهُ عِندَ اللَّهِ ۗ إِنَّ اللَّهَ بِمَا تَعْمَلُونَ بَصِيرٌ
110਼ ਹੇ ਮੁਸਲਮਾਨੋ! ਤੁਸੀਂ ਨਮਾਜ਼ ਕਾਇਮ ਕਰੋ, ਜ਼ਕਾਤ ਅਦਾ ਕਰੋ। ਤੁਸੀਂ ਆਪਣੇ ਲਈ ਜਿਹੜੀ ਵੀ ਭਲਾਈ ਅੱਗੇ ਭੇਜੋਗੇ ਉਸ ਨੂੰ ਅੱਲਾਹ ਕੋਲ ਹਾਜ਼ਿਰ ਪਾਓਗੇ। ਬੇਸ਼ੱਕ ਤੁਸੀਂ ਜੋ ਵੀ ਅਮਲ ਕਰਦੇ ਹੋ ਅੱਲਾਹ ਉਹਨਾਂ ਸਭ ਨੂੰ ਵੇਖਦਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
108ਆਇਤ

ਅਨੁਵਾਦ — ਅਲ-ਬਕਰਾ 108

ਸੂਰਾ ਅਲ-ਬਕਰਾ ਆਇਤ 108 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 108਼ (ਹੇ ਮੁਸਲਮਾਨੋ!) ਕੀ ਤੁਸੀਂ ਵੀ ਆਪਣੇ ਰਸੂਲ (ਮੁਹੰਮਦ) ਤੋਂ…

ਸੂਰਾ ਆਇਤ 108/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 106–110. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers