ਅਲ-ਬਕਰਾ · 11/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذَا قِيلَ لَهُمْ لَا تُفْسِدُوا فِي الْأَرْضِ قَالُوا إِنَّمَا نَحْنُ مُصْلِحُونَ ۝١١
Wa izaa qeela lahum laa tufsidoo fil ardi qaalo innamaa nahnu muslihoon
📖 ਪੰਜਾਬੀ ਵਿੱਚ
11 ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 9-13 — ਸੂਰਾ ਅਲ-ਬਕਰਾ

9يُخَادِعُونَ اللَّهَ وَالَّذِينَ آمَنُوا وَمَا يَخْدَعُونَ إِلَّا أَنفُسَهُمْ وَمَا يَشْعُرُونَ
9਼ ਉਹ ਤਾਂ ਅੱਲਾਹ ਨੂੰ ਅਤੇ ਉਹਨਾਂ ਲੋਕਾਂ ਨੂੰ ਧੋਖਾ ਦੇ ਰਹੇ ਹਨ ਜਿਹੜੇ ਈਮਾਨ ਵਾਲੇ ਹਨ ਜਦੋਂ ਕਿ ਉਹ ਆਪਣੇ ਆਪ ਤੋਂ ਛੁੱਟ ਹੋਰ ਕਿਸੇ ਨੰ ਧੋਖਾ ਨਹੀਂ ਦੇ ਰਹੇ ਅਤੇ ਉਹਨਾਂ ਨੂੰ (ਇਸ ਦੀ) ਸਮਝ ਵੀ ਨਹੀਂ।
10فِي قُلُوبِهِم مَّرَضٌ فَزَادَهُمُ اللَّهُ مَرَضًا ۖ وَلَهُمْ عَذَابٌ أَلِيمٌ بِمَا كَانُوا يَكْذِبُونَ
10਼ ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।
11وَإِذَا قِيلَ لَهُمْ لَا تُفْسِدُوا فِي الْأَرْضِ قَالُوا إِنَّمَا نَحْنُ مُصْلِحُونَ
11 ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।
12أَلَا إِنَّهُمْ هُمُ الْمُفْسِدُونَ وَلَٰكِن لَّا يَشْعُرُونَ
12 ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ!
13وَإِذَا قِيلَ لَهُمْ آمِنُوا كَمَا آمَنَ النَّاسُ قَالُوا أَنُؤْمِنُ كَمَا آمَنَ السُّفَهَاءُ ۗ أَلَا إِنَّهُمْ هُمُ السُّفَهَاءُ وَلَٰكِن لَّا يَعْلَمُونَ
13 ਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
11ਆਇਤ

ਅਨੁਵਾਦ — ਅਲ-ਬਕਰਾ 11

ਸੂਰਾ ਅਲ-ਬਕਰਾ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11 ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ…

ਸੂਰਾ ਆਇਤ 11/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 9–13. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers