ਅਲ-ਬਕਰਾ · 115/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَلِلَّهِ الْمَشْرِقُ وَالْمَغْرِبُ ۚ فَأَيْنَمَا تُوَلُّوا فَثَمَّ وَجْهُ اللَّهِ ۚ إِنَّ اللَّهَ وَاسِعٌ عَلِيمٌ ۝١١٥
Wa lillaahil mashriqu walmaghrib; fa aynamaa tuwalloo fasamma wajhullaah; innal laaha waasi`un Aleem
📖 ਪੰਜਾਬੀ ਵਿੱਚ
115਼ ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਅਲ-ਬਕਰਾ

113وَقَالَتِ الْيَهُودُ لَيْسَتِ النَّصَارَىٰ عَلَىٰ شَيْءٍ وَقَالَتِ النَّصَارَىٰ لَيْسَتِ الْيَهُودُ عَلَىٰ شَيْءٍ وَهُمْ يَتْلُونَ الْكِتَابَ ۗ كَذَٰلِكَ قَالَ الَّذِينَ لَا يَعْلَمُونَ مِثْلَ قَوْلِهِمْ ۚ فَاللَّهُ يَحْكُمُ بَيْنَهُمْ يَوْمَ الْقِيَامَةِ فِيمَا كَانُوا فِيهِ يَخْتَلِفُونَ
113਼ ਯਹੂਦੀ ਆਖਦੇ ਹਨ ਕਿ ਈਸਾਈਆਂ ਦਾ ਕੋਈ ਅਧਾਰ ਨਹੀਂ ਅਤੇ ਈਸਾਈ ਆਖਦੇ ਹਨ ਕਿ ਯਹੂਦੀਆਂ ਦਾ ਕੋਈ ਅਧਾਰ ਨਹੀਂ ਜਦ ਕਿ ਉਹ ਦੋਵੇਂ ਕਿਤਾਬ (ਤੌਰੈਤ ਅਤੇ ਇੰਜੀਲ) ਪੜ੍ਹਦੇ ਹਨ। ਇਸੇ ਤਰ੍ਹਾਂ ਜੋ ਲੋਕ ਕੁੱਝ ਵੀ ਗਿਆਨ ਨਹੀਂ ਰੱਖਦੇ ਉਹ ਵੀ ਇਸੇ ਤਰ੍ਹਾਂ ਦੀਆਂ ਮਿਲਦੀਆਂ ਜੁਲਦੀਆਂ ਗਲਾਂ ਕਰਦੇ ਹਨ। ਕਿਆਮਤ ਵਾਲੇ ਦਿਨ ਅੱਲਾਹ ਉਹਨਾਂ ਦੇ ਵਿਚਕਾਰ ਦੇ ਸਾਰੇ ਮੱਤਭੇਦਾਂ ਦਾ ਫ਼ੈਸਲਾ ਕਰ ਦੇਵੇਗਾ।
114وَمَنْ أَظْلَمُ مِمَّن مَّنَعَ مَسَاجِدَ اللَّهِ أَن يُذْكَرَ فِيهَا اسْمُهُ وَسَعَىٰ فِي خَرَابِهَا ۚ أُولَٰئِكَ مَا كَانَ لَهُمْ أَن يَدْخُلُوهَا إِلَّا خَائِفِينَ ۚ لَهُمْ فِي الدُّنْيَا خِزْيٌ وَلَهُمْ فِي الْآخِرَةِ عَذَابٌ عَظِيمٌ
114਼ ਇਸ ਤੋਂ ਵਧ ਕੇ ਜ਼ਾਲਮ ਕੋਣ ਹੋਵੇਗਾ ਜਿਹੜਾ ਲੋਕਾਂ ਨੂੰ ਮਸੀਤਾਂ ਵਿ ਅੱਲਾਹ ਦਾ ਜ਼ਿਕਰ (ਇਬਾਦਤ) ਕਰਨ ਤੋਂ ਰੋਕਦਾ ਹੈ ਅਤੇ ਉਹਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕਰਦਾ ਹੈ। ਜਦ ਕਿ ਉਹਨਾਂ ਨੂੰ ਚਾਹੀਦਾ ਸੀ ਕਿ (ਰੱਬ ਤੋਂ) ਡਰਦੇ ਹੋਏ (ਮਸੀਤਾਂ) ਵਿਚ ਜਾਣ, ਅਜਿਹੇ ਵਿਅਕਤੀਆਂ ਲਈ ਦੁਨੀਆਂ ਵਿਚ ਵੀ ਰੁਸਵਾਈ ਹੈ ਅਤੇ ਆਖ਼ਿਰਤ ਵਿਚ ਕਰੜੇ ਅਜ਼ਾਬ (ਸਜ਼ਾਵਾਂ) ਹਨ।
115وَلِلَّهِ الْمَشْرِقُ وَالْمَغْرِبُ ۚ فَأَيْنَمَا تُوَلُّوا فَثَمَّ وَجْهُ اللَّهِ ۚ إِنَّ اللَّهَ وَاسِعٌ عَلِيمٌ
115਼ ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।
116وَقَالُوا اتَّخَذَ اللَّهُ وَلَدًا ۗ سُبْحَانَهُ ۖ بَل لَّهُ مَا فِي السَّمَاوَاتِ وَالْأَرْضِ ۖ كُلٌّ لَّهُ قَانِتُونَ
116਼ ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ 1 ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।
117بَدِيعُ السَّمَاوَاتِ وَالْأَرْضِ ۖ وَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
115ਆਇਤ

ਅਨੁਵਾਦ — ਅਲ-ਬਕਰਾ 115

ਸੂਰਾ ਅਲ-ਬਕਰਾ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ…

ਸੂਰਾ ਆਇਤ 115/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers