ਅਲ-ਬਕਰਾ · 116/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَقَالُوا اتَّخَذَ اللَّهُ وَلَدًا ۗ سُبْحَانَهُ ۖ بَل لَّهُ مَا فِي السَّمَاوَاتِ وَالْأَرْضِ ۖ كُلٌّ لَّهُ قَانِتُونَ ۝١١٦
Wa qaalut takhazal laahu waladan subhaanahoo bal lahoo maa fis samaawaati wal ardi kullul lahoo qaanitoon
📖 ਪੰਜਾਬੀ ਵਿੱਚ
116਼ ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ 1 ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 114-118 — ਸੂਰਾ ਅਲ-ਬਕਰਾ

114وَمَنْ أَظْلَمُ مِمَّن مَّنَعَ مَسَاجِدَ اللَّهِ أَن يُذْكَرَ فِيهَا اسْمُهُ وَسَعَىٰ فِي خَرَابِهَا ۚ أُولَٰئِكَ مَا كَانَ لَهُمْ أَن يَدْخُلُوهَا إِلَّا خَائِفِينَ ۚ لَهُمْ فِي الدُّنْيَا خِزْيٌ وَلَهُمْ فِي الْآخِرَةِ عَذَابٌ عَظِيمٌ
114਼ ਇਸ ਤੋਂ ਵਧ ਕੇ ਜ਼ਾਲਮ ਕੋਣ ਹੋਵੇਗਾ ਜਿਹੜਾ ਲੋਕਾਂ ਨੂੰ ਮਸੀਤਾਂ ਵਿ ਅੱਲਾਹ ਦਾ ਜ਼ਿਕਰ (ਇਬਾਦਤ) ਕਰਨ ਤੋਂ ਰੋਕਦਾ ਹੈ ਅਤੇ ਉਹਨਾਂ ਨੂੰ ਉਜਾੜਨ ਦੀ ਕੋਸ਼ਿਸ਼ ਕਰਦਾ ਹੈ। ਜਦ ਕਿ ਉਹਨਾਂ ਨੂੰ ਚਾਹੀਦਾ ਸੀ ਕਿ (ਰੱਬ ਤੋਂ) ਡਰਦੇ ਹੋਏ (ਮਸੀਤਾਂ) ਵਿਚ ਜਾਣ, ਅਜਿਹੇ ਵਿਅਕਤੀਆਂ ਲਈ ਦੁਨੀਆਂ ਵਿਚ ਵੀ ਰੁਸਵਾਈ ਹੈ ਅਤੇ ਆਖ਼ਿਰਤ ਵਿਚ ਕਰੜੇ ਅਜ਼ਾਬ (ਸਜ਼ਾਵਾਂ) ਹਨ।
115وَلِلَّهِ الْمَشْرِقُ وَالْمَغْرِبُ ۚ فَأَيْنَمَا تُوَلُّوا فَثَمَّ وَجْهُ اللَّهِ ۚ إِنَّ اللَّهَ وَاسِعٌ عَلِيمٌ
115਼ ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।
116وَقَالُوا اتَّخَذَ اللَّهُ وَلَدًا ۗ سُبْحَانَهُ ۖ بَل لَّهُ مَا فِي السَّمَاوَاتِ وَالْأَرْضِ ۖ كُلٌّ لَّهُ قَانِتُونَ
116਼ ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ 1 ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।
117بَدِيعُ السَّمَاوَاتِ وَالْأَرْضِ ۖ وَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।
118وَقَالَ الَّذِينَ لَا يَعْلَمُونَ لَوْلَا يُكَلِّمُنَا اللَّهُ أَوْ تَأْتِينَا آيَةٌ ۗ كَذَٰلِكَ قَالَ الَّذِينَ مِن قَبْلِهِم مِّثْلَ قَوْلِهِمْ ۘ تَشَابَهَتْ قُلُوبُهُمْ ۗ قَدْ بَيَّنَّا الْآيَاتِ لِقَوْمٍ يُوقِنُونَ
118਼ ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
116ਆਇਤ

ਅਨੁਵਾਦ — ਅਲ-ਬਕਰਾ 116

ਸੂਰਾ ਅਲ-ਬਕਰਾ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ…

ਸੂਰਾ ਆਇਤ 116/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 114–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers