ਅਲ-ਬਕਰਾ · 117/286
ਅਨੁਵਾਦ ਉਚਾਰਨ — ਅਲ-ਬਕਰਾ
بَدِيعُ السَّمَاوَاتِ وَالْأَرْضِ ۖ وَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ ۝١١٧
Badree`us samaawaati wal ardi wa izaa qadaaa amran fa innamaa yaqoolu lahoo kun fayakoon
📖 ਪੰਜਾਬੀ ਵਿੱਚ
117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।
🎧 ਸੁਣੋ

📜 ਆਇਤ 115-119 — ਅਲ-ਬਕਰਾ

115وَلِلَّهِ الْمَشْرِقُ وَالْمَغْرِبُ ۚ فَأَيْنَمَا تُوَلُّوا فَثَمَّ وَجْهُ اللَّهِ ۚ إِنَّ اللَّهَ وَاسِعٌ عَلِيمٌ
115਼ ਪੂਰਬ ਤੇ ਪੱਛਮ ਦਾ ਮਾਲਿਕ ਅੱਲਾਹ ਹੀ ਹੈ। ਤੁਸੀਂ ਜਿਸ ਦਿਸ਼ਾ ਵੱਲ ਵੀ ਚਿਹਰਾ ਕਰੋਗੇ ਉਸੇ ਵੱਲ ਅੱਲਾਹ ਹੈ। ਅੱਲਾਹ ਸਰਵ ਵਿਆਪੀ ਅਤੇ ਸਭ ਕੁੱਝ ਜਾਣਨ ਵਾਲਾ ਹੈ।
116وَقَالُوا اتَّخَذَ اللَّهُ وَلَدًا ۗ سُبْحَانَهُ ۖ بَل لَّهُ مَا فِي السَّمَاوَاتِ وَالْأَرْضِ ۖ كُلٌّ لَّهُ قَانِتُونَ
116਼ ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ 1 ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।
117بَدِيعُ السَّمَاوَاتِ وَالْأَرْضِ ۖ وَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।
118وَقَالَ الَّذِينَ لَا يَعْلَمُونَ لَوْلَا يُكَلِّمُنَا اللَّهُ أَوْ تَأْتِينَا آيَةٌ ۗ كَذَٰلِكَ قَالَ الَّذِينَ مِن قَبْلِهِم مِّثْلَ قَوْلِهِمْ ۘ تَشَابَهَتْ قُلُوبُهُمْ ۗ قَدْ بَيَّنَّا الْآيَاتِ لِقَوْمٍ يُوقِنُونَ
118਼ ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।
119إِنَّا أَرْسَلْنَاكَ بِالْحَقِّ بَشِيرًا وَنَذِيرًا ۖ وَلَا تُسْأَلُ عَنْ أَصْحَابِ الْجَحِيمِ
119਼ ਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ 2 ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
117ਆਇਤ

ਅਨੁਵਾਦ — ਅਲ-ਬਕਰਾ 117

ਸੂਰਾ ਅਲ-ਬਕਰਾ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ…

ਸੂਰਾ ਆਇਤ 117/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 115–119. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers