ਅਲ-ਬਕਰਾ · 118/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَقَالَ الَّذِينَ لَا يَعْلَمُونَ لَوْلَا يُكَلِّمُنَا اللَّهُ أَوْ تَأْتِينَا آيَةٌ ۗ كَذَٰلِكَ قَالَ الَّذِينَ مِن قَبْلِهِم مِّثْلَ قَوْلِهِمْ ۘ تَشَابَهَتْ قُلُوبُهُمْ ۗ قَدْ بَيَّنَّا الْآيَاتِ لِقَوْمٍ يُوقِنُونَ ۝١١٨
Wa qaalal lazeena laa ya`lamoona law laa yukallimunal laahu aw taateenaaa aayah; kazaalika qaalal lazeena min qablihim misla qawlihim; tashaabahat quloobuhum; qad baiyannal aayaati liqawminy yooqinoon
📖 ਪੰਜਾਬੀ ਵਿੱਚ
118਼ ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਅਲ-ਬਕਰਾ

116وَقَالُوا اتَّخَذَ اللَّهُ وَلَدًا ۗ سُبْحَانَهُ ۖ بَل لَّهُ مَا فِي السَّمَاوَاتِ وَالْأَرْضِ ۖ كُلٌّ لَّهُ قَانِتُونَ
116਼ ਇਹ (ਅਹਲੇ ਕਿਤਾਬ) ਆਖਦੇ ਹਨ ਕਿ ਅੱਲਾਹ ਦੀ ਸੰਤਾਨ ਹੈ 1 ਜਦ ਕਿ ਅੱਲਾਹ (ਇਹਨਾਂ ਗੱਲਾਂ ਤੋਂ) ਪਾਕ ਹੈ। ਜੋ ਕੁੱਝ ਵੀ ਅਕਾਸ਼ਾਂ ਅਤੇ ਧਰਤੀ ਵਿਚ ਹੈ ਉਹ ਸਭ ਉੇਸੇ ਦਾ ਹੀ ਹੈ, ਹਰੇਕ ਚੀਜ਼ ਉਸੇ ਦੀ ਆਗਿਆਕਾਰੀ ਹੈ।
117بَدِيعُ السَّمَاوَاتِ وَالْأَرْضِ ۖ وَإِذَا قَضَىٰ أَمْرًا فَإِنَّمَا يَقُولُ لَهُ كُن فَيَكُونُ
117਼ ਉਹ ਅਕਾਸ਼ਾਂ ਅਤੇ ਧਰਤੀ ਦਾ ਕਾਢਕਾਰ ਹੈ ਜਦੋਂ ਉਹ ਕੋਈ ਕੰਮ ਕਰਨਾ ਚਾਹੁੰਦਾ ਹੈ ਤਾਂ ਇਸ ਲਈ ਕੇਵਲ ਇਹੋ ਕਹਿੰਦਾ ਹੈ ਕਿ ‘ਹੋ ਜਾ’ ਅਤੇ ਉਹ ਹੋ ਜਾਂਦਾ ਹੈ।
118وَقَالَ الَّذِينَ لَا يَعْلَمُونَ لَوْلَا يُكَلِّمُنَا اللَّهُ أَوْ تَأْتِينَا آيَةٌ ۗ كَذَٰلِكَ قَالَ الَّذِينَ مِن قَبْلِهِم مِّثْلَ قَوْلِهِمْ ۘ تَشَابَهَتْ قُلُوبُهُمْ ۗ قَدْ بَيَّنَّا الْآيَاتِ لِقَوْمٍ يُوقِنُونَ
118਼ ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ ਆਖਦੇ ਹਨ ਕਿ ਅੱਲਾਹ ਸਾਡੇ ਨਾਲ ਗਲਾਂ ਕਿਉਂ ਨਹੀਂ ਕਰਦਾ ?ਜਾਂ ਸਾਡੇ ਕੋਲ ਕੋਈ ਨਿਸ਼ਾਨੀ ਕਿਉਂ ਨਹੀਂ ਆਈ? ਇਹੋ ਜਿਹੀਆਂ ਗੱਲਾਂ ਇਹਨਾਂ ਤੋਂ ਪਹਿਲਾਂ ਬੀਤ ਚੁਕੇ ਲੋਕ ਵੀ ਕਰਦੇ ਸਨ। ਇਹਨਾਂ ਸਭਣਾਂ ਦੀ ਸੋਚ ਇੱਕੋ ਜਿਹੀਰਹੈ। ਅਸੀਂ ਸੱਚਾਈ ਉੱਤੇ ਵਿਸ਼ਵਾਸ ਕਰਨ ਵਾਲਿਆਂ ਲਈ ਆਪਣੀਆਂ ਨਿਸ਼ਾਨੀਆਂ ਸਪਸ਼ਟ ਕਰ ਦਿੱਤੀਆਂ ਹਨ।
119إِنَّا أَرْسَلْنَاكَ بِالْحَقِّ بَشِيرًا وَنَذِيرًا ۖ وَلَا تُسْأَلُ عَنْ أَصْحَابِ الْجَحِيمِ
119਼ ਬੇਸ਼ੱਕ ! ਅਸੀਂ ਤੁਹਾਨੂੰ (ਹੇ ਮੁਹੰਮਦ) ਹੱਕ (.ਕੁਰਆਨ) ਦੇ ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ ਡਰਾਉਣ ਵਾਲਾ ਬਣਾ ਕੇ ਭੇਜਿਆ 2 ਨਰਕ ਵਿਚ ਜਾਣ ਵਾਲਿਆਂ ਦੇ ਸੰਬੰਧ ਵਿਚ ਤੁਹਾਥੋਂ ਕੋਈ ਪੁੱਛ -ਗਿੱਛ ਨਹੀਂ ਹੋਵੇਗੀ।
120وَلَن تَرْضَىٰ عَنكَ الْيَهُودُ وَلَا النَّصَارَىٰ حَتَّىٰ تَتَّبِعَ مِلَّتَهُمْ ۗ قُلْ إِنَّ هُدَى اللَّهِ هُوَ الْهُدَىٰ ۗ وَلَئِنِ اتَّبَعْتَ أَهْوَاءَهُم بَعْدَ الَّذِي جَاءَكَ مِنَ الْعِلْمِ ۙ مَا لَكَ مِنَ اللَّهِ مِن وَلِيٍّ وَلَا نَصِيرٍ
120਼ ਯਹੂਦੀ ਤੇ ਈਸਾਈ ਤੁਹਾਥੋਂ ਕਦੇ ਵੀ ਰਾਜ਼ੀ ਨਹੀਂ ਹੋਣਗੇ ਜਦ ਤੀਕ ਕਿ ਤੁਸੀਂ ਉਹਨਾਂ ਦੇ ਧਰਮ ਦੇ ਪੈਰੋਕਾਰ ਨਹੀਂ ਬਣ ਜਾਂਦੇ। (ਹੇ ਨਬੀ!) ਆਖ ਦਿਓ ਕਿ ਬੇਸ਼ੱਕ ਅੱਲਾਹ ਦੀ ਹਿਦਾਇਤ ਹੀ ਅਸਲੀ ਹਿਦਾਇਤ ਹੈ। ਤੁਹਾਡੇ ਕੋਲ ਜਿਹੜਾ ਗਿਆਨ ਆਇਆ ਹੈ ਜੇ ਤੁਸੀਂ ਇਸ ਤੋਂ ਬਾਅਦ ਵੀ ਇਹਨਾਂ (ਯਹੂਦੀਆਂ) ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਤਾਂ ਤੁਹਾਨੂੰ ਅੱਲਾਹ ਦੀ ਪਕੜ ਤੋਂ ਬਚਾਉਣ ਵਾਲਾ ਨਾ ਤੁਹਾਡਾ ਕੋਈ ਹਿਮਾਇਤੀ ਹੋਵੇਗਾ ਨਾ ਹੀ ਕੋਈ ਮਦਦਗਾਰ ਹੋਵੇਗਾ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
118ਆਇਤ

ਅਨੁਵਾਦ — ਅਲ-ਬਕਰਾ 118

ਸੂਰਾ ਅਲ-ਬਕਰਾ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਅਤੇ ਉਹ ਲੋਕ ਜਿਹੜੇ ਕੁੱਝ ਵੀ ਗਿਆਨ ਨਹੀਂ ਰੱਖਦੇ…

ਸੂਰਾ ਆਇਤ 118/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers