ਅਲ-ਬਕਰਾ · 12/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أَلَا إِنَّهُمْ هُمُ الْمُفْسِدُونَ وَلَٰكِن لَّا يَشْعُرُونَ ۝١٢
Alaaa innahum humul mufsidoona wa laakil laa yash`uroon
📖 ਪੰਜਾਬੀ ਵਿੱਚ
12 ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ!

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 10-14 — ਸੂਰਾ ਅਲ-ਬਕਰਾ

10فِي قُلُوبِهِم مَّرَضٌ فَزَادَهُمُ اللَّهُ مَرَضًا ۖ وَلَهُمْ عَذَابٌ أَلِيمٌ بِمَا كَانُوا يَكْذِبُونَ
10਼ ਉਹਨਾਂ ਦੇ ਦਿਲਾਂ ਨੂੰ ਇਕ ਰੋਗ (ਈਰਖਾ ਦਾ) ਲੱਗਿਆ ਹੋਇਆ ਹੈ ਅਤੇ ਅੱਲਾਹ ਨੇ ਉਹਨਾਂ ਦੇ ਇਸ ਰੋਗ ਨੂੰ ਹੋਰ ਵੀ ਵਧਾ ਦਿੱਤਾ ਹੈ। ਉਹਨਾਂ ਲਈ ਦੁਖਦਾਈ ਅਜ਼ਾਬ ਹੈ ਇਸ ਲਈ ਕਿ ਉਹ ਝੂਠ ਬੋਲਦੇ ਸਨ।
11وَإِذَا قِيلَ لَهُمْ لَا تُفْسِدُوا فِي الْأَرْضِ قَالُوا إِنَّمَا نَحْنُ مُصْلِحُونَ
11 ਅਤੇ ਜਦੋਂ ਉਹਨਾਂ ਨੂੰ ਆਖਿਆ ਜਾਂਦਾ ਹੈ ਕਿ ਧਰਤੀ ਉੱਤੇ ਵਿਗਾੜ ਨਾ ਫੈਲਾਓ ਤਾਂ ਉਹ ਕਹਿੰਦੇ ਹਨ ਕਿ ਅਸੀਂ ਤਾਂ ਸੁਧਾਰ ਕਰਨ ਵਾਲੇ ਹਾਂ।
12أَلَا إِنَّهُمْ هُمُ الْمُفْسِدُونَ وَلَٰكِن لَّا يَشْعُرُونَ
12 ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ!
13وَإِذَا قِيلَ لَهُمْ آمِنُوا كَمَا آمَنَ النَّاسُ قَالُوا أَنُؤْمِنُ كَمَا آمَنَ السُّفَهَاءُ ۗ أَلَا إِنَّهُمْ هُمُ السُّفَهَاءُ وَلَٰكِن لَّا يَعْلَمُونَ
13 ਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ।
14وَإِذَا لَقُوا الَّذِينَ آمَنُوا قَالُوا آمَنَّا وَإِذَا خَلَوْا إِلَىٰ شَيَاطِينِهِمْ قَالُوا إِنَّا مَعَكُمْ إِنَّمَا نَحْنُ مُسْتَهْزِئُونَ
14਼ ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਵੀ ਈਮਾਨ ਲਿਆਏ ਹਾਂ ਪਰ ਜਦੋਂ ਉਹ ਆਪਣੇ ਸ਼ੈਤਾਨਾਂ (ਭਾਵ ਸਾਥੀਆਂ) ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਤਾਂ ਤੁਹਾਡੇ ਨਾਲ ਹਾਂ, ਉਹਨਾਂ (ਮੁਸਲਮਾਨਾਂ) ਲੋਕਾਂ ਨਾਲ ਤਾਂ ਅਸੀਂ ਕੇਵਲ ਮਖੌਲ ਕਰਦੇ ਹਾਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
12ਆਇਤ

ਅਨੁਵਾਦ — ਅਲ-ਬਕਰਾ 12

ਸੂਰਾ ਅਲ-ਬਕਰਾ ਆਇਤ 12 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 12 ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ…

ਸੂਰਾ ਆਇਤ 12/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 10–14. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers