ਅਲ-ਬਕਰਾ · 123/286
ਅਨੁਵਾਦ ਉਚਾਰਨ — ਅਲ-ਬਕਰਾ
وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا عَدْلٌ وَلَا تَنفَعُهَا شَفَاعَةٌ وَلَا هُمْ يُنصَرُونَ ۝١٢٣
Wattaqoo yawmal laa tajzee nafsun `an nafsin shai `anw wa laa yuqbalu minhaa `adlunw wa laa tanfa`uhaa shafaa `atunw wa laa hum yunsaroon
📖 ਪੰਜਾਬੀ ਵਿੱਚ
123਼ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਵਿਅਕਤੀ ਕਿਸੇ ਦੂਜੇ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਕੋਈ ਚੀਜ਼ (ਸਜ਼ਾ ਦੇ) ਬਦਲੇ ਵਿਚ ਕਬੂਲ ਕੀਤੀ ਜਾਵੇਗੀ ਅਤੇ ਨਾ ਹੀ ਉਸ (ਅਪਰਾਧੀ) ਨੂੰ ਕੋਈ ਸਫ਼ਾਰਸ਼ ਹੀ ਲਾਭ ਦੇਵੇਗੀ ਅਤੇ ਨਾ ਹੀ ਉਸ ਦੀ ਕੋਈ ਮਦਦ ਹੀ ਕੀਤੀ ਜਾਵੇਗੀ।
🎧 ਸੁਣੋ

📜 ਆਇਤ 121-125 — ਅਲ-ਬਕਰਾ

121الَّذِينَ آتَيْنَاهُمُ الْكِتَابَ يَتْلُونَهُ حَقَّ تِلَاوَتِهِ أُولَٰئِكَ يُؤْمِنُونَ بِهِ ۗ وَمَن يَكْفُرْ بِهِ فَأُولَٰئِكَ هُمُ الْخَاسِرُونَ
121਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬ (.ਕੁਰਆਨ) ਦਿੱਤੀ ਹੈ ਉਹ ਇਸ ਨੂੰ ਇੰਜ ਪੜ੍ਹਦੇ ਹਨ ਜਿਵੇਂ ਇਸ ਨੂੰ ਪੜ੍ਹਣ ਦਾ ਹੱਕ ਹੈ ਉਹੀਓ ਲੋਕ ਇਸ ’ਤੇ ਈਮਾਨ ਲਿਆਉਂਦੇ ਹਨ ਅਤੇ ਜਿਹੜਾ ਇਸਦਾ ਇਨਕਾਰ ਕਰਦਾ ਹੈ ਉਹੀਓ (ਆਖ਼ਿਰਤ ਵਿਚ) ਘਾਟੇ ਵਿਚ ਰਹੇਗਾ।
122يَا بَنِي إِسْرَائِيلَ اذْكُرُوا نِعْمَتِيَ الَّتِي أَنْعَمْتُ عَلَيْكُمْ وَأَنِّي فَضَّلْتُكُمْ عَلَى الْعَالَمِينَ
122਼ ਹੇ ਬਨੀ ਇਸਰਾਈਲ ! ਤੁਸੀਂ ਰਤਾ ਮੇਰੀਆਂ ਉਹਨਾਂ ਨਿਅਮਤਾਂ ਨੂੰ ਤਾਂ ਯਾਦ ਕਰੋ ਜਿਹੜੀਆਂ ਮੈਂ ਤੁਹਾਨੂੰ ਬਖ਼ਸ਼ੀਆਂ ਸੀ ਅਤੇ ਮੈਂ ਤੁਹਾਨੂੰ ਕੁੱਲ ਜਹਾਨ (ਦੀਆਂ ਕੌਮਾਂ) ਉੱਤੇ ਵਡਿਆਈ (ਸਰਦਾਰੀ) ਬਖ਼ਸ਼ੀ ਸੀ।
123وَاتَّقُوا يَوْمًا لَّا تَجْزِي نَفْسٌ عَن نَّفْسٍ شَيْئًا وَلَا يُقْبَلُ مِنْهَا عَدْلٌ وَلَا تَنفَعُهَا شَفَاعَةٌ وَلَا هُمْ يُنصَرُونَ
123਼ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਵਿਅਕਤੀ ਕਿਸੇ ਦੂਜੇ ਦੇ ਕੰਮ ਨਹੀਂ ਆਵੇਗਾ ਅਤੇ ਨਾ ਹੀ ਕੋਈ ਚੀਜ਼ (ਸਜ਼ਾ ਦੇ) ਬਦਲੇ ਵਿਚ ਕਬੂਲ ਕੀਤੀ ਜਾਵੇਗੀ ਅਤੇ ਨਾ ਹੀ ਉਸ (ਅਪਰਾਧੀ) ਨੂੰ ਕੋਈ ਸਫ਼ਾਰਸ਼ ਹੀ ਲਾਭ ਦੇਵੇਗੀ ਅਤੇ ਨਾ ਹੀ ਉਸ ਦੀ ਕੋਈ ਮਦਦ ਹੀ ਕੀਤੀ ਜਾਵੇਗੀ।
124۞ وَإِذِ ابْتَلَىٰ إِبْرَاهِيمَ رَبُّهُ بِكَلِمَاتٍ فَأَتَمَّهُنَّ ۖ قَالَ إِنِّي جَاعِلُكَ لِلنَّاسِ إِمَامًا ۖ قَالَ وَمِن ذُرِّيَّتِي ۖ قَالَ لَا يَنَالُ عَهْدِي الظَّالِمِينَ
124਼ ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਕੁੱਝ ਗੱਲਾਂ ਨਾਲ ਅਜ਼ਮਾਇਆ ਅਤੇ ਉਹ ਉਹਨਾਂ ਵਿਚ ਖਰਾ ਉੱਤਰਿਆ ਤਾਂ ਅੱਲਾਹ ਨੇ ਆਖਿਆ ਕਿ ਮੈਂ ਤੁਹਾਨੂੰ ਲੋਕਾਂ ਦਾ ਇਮਾਮ (ਆਗੂ) ਬਣਾਉਣ ਵਾਲਾ ਹਾਂ। ਉਹਨਾਂ (ਇਬਰਾਹੀਮ ਨੇ) ਕਿਹਾ, ਕੀ ਮੇਰੀ ਔਲਾਦ ਵਿੱਚੋਂ ਵੀ ਕੋਈ (ਇਮਾਮ) ਹੋਵੇਗਾ ? ਅੱਲਾਹ ਨੇ ਕਿਹਾ ਕਿ ਮੇਰਾ ਵਾਅਦਾ ਜ਼ਾਲਮਾਂ ਨਾਲ ਨਹੀਂ।
125وَإِذْ جَعَلْنَا الْبَيْتَ مَثَابَةً لِّلنَّاسِ وَأَمْنًا وَاتَّخِذُوا مِن مَّقَامِ إِبْرَاهِيمَ مُصَلًّى ۖ وَعَهِدْنَا إِلَىٰ إِبْرَاهِيمَ وَإِسْمَاعِيلَ أَن طَهِّرَا بَيْتِيَ لِلطَّائِفِينَ وَالْعَاكِفِينَ وَالرُّكَّعِ السُّجُودِ
125਼ ਅਤੇ ਜਦੋਂ ਅਸੀਂ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਨੂੰ ਲੋਕਾਂ ਲਈ ਮੁੜ-ਮੁੜ ਆਉਣ ਵਾਲੀ ਥਾਂ ਅਤੇ ਅਮਨ ਦਾ ਕੇਂਦਰ ਬਣਾਇਆ ਅਤੇ (ਹੁਕਮ ਦਿੱਤਾ ਕਿ) ਤੁਸੀਂ ਮਕਾਮੇ ਇਬਰਾਹੀਮ ਨੂੰ ਨਮਾਜ਼ ਪੜ੍ਹਨ ਵਾਲੀ ਥਾਂ ਬਣਾਓ ਅਤੇ ਅਸਾਂ ਇਬਰਾਹੀਮ ਤੇ ਇਸਮਾਈਲ ਨੂੰ ਹੁਕਮ ਦਿੱਤਾ ਕਿ ਤੁਸੀਂ ਦੋਵੇਂ ਮੇਰੇ ਘਰ ਨੂੰ ਤਵਾਫ਼ (ਪਰਕਰਮਾ) ਐਤਕਾਫ਼ (ਠਹਿਰਣ ਲਈ), ਰੁਕੂਅ ਅਤੇ ਸਿਜਦਾ (ਨਮਾਜ਼ ਅਦਾ) ਕਰਨ ਵਾਲਿਆਂ ਲਈ ਪਾਕ ਸਾਫ਼ ਖੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
123ਆਇਤ

ਅਨੁਵਾਦ — ਅਲ-ਬਕਰਾ 123

ਸੂਰਾ ਅਲ-ਬਕਰਾ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਅਤੇ ਉਸ ਦਿਨ ਤੋਂ ਡਰੋ ਜਦੋਂ ਕੋਈ ਵਿਅਕਤੀ ਕਿਸੇ…

ਸੂਰਾ ਆਇਤ 123/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 121–125. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers