ਅਲ-ਬਕਰਾ · 130/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَمَن يَرْغَبُ عَن مِّلَّةِ إِبْرَاهِيمَ إِلَّا مَن سَفِهَ نَفْسَهُ ۚ وَلَقَدِ اصْطَفَيْنَاهُ فِي الدُّنْيَا ۖ وَإِنَّهُ فِي الْآخِرَةِ لَمِنَ الصَّالِحِينَ ۝١٣٠
Wa manny yarghabu `am-Millarti Ibraaheema illaa man safiha nafsah; wa laqadis tafainaahu fid-dunyaa wa innaho fil aakhirati laminas saaliheen
📖 ਪੰਜਾਬੀ ਵਿੱਚ
130਼ ਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ ਕਰੇ ਹੈ ਛੁੱਟ ਉਸ ਤੋਂ ਜਿਸ ਨੇ ਆਪਣੇ ਆਪ ਨੂੰ ਮੂਰਖਤਾ ਵਿਚ ਫਸਾ ਲਿਆ ਹੋਵੇ। ਬੇਸ਼ੱਕ ਅਸੀਂ ਇਬਰਾਹੀਮ ਨੂੰ ਸੰਸਾਰ ਵਿਚ (ਇਮਾਮ ਬਣਾਉਣ ਲਈ) ਚੁਣ ਲਿਆ ਹੈ ਅਤੇ ਪਰਲੋਕ ਵਿਚ ਉਹ ਨੇਕ ਲੋਕਾਂ ਵਿਚ ਗਿਿਣਆ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 128-132 — ਸੂਰਾ ਅਲ-ਬਕਰਾ

128رَبَّنَا وَاجْعَلْنَا مُسْلِمَيْنِ لَكَ وَمِن ذُرِّيَّتِنَا أُمَّةً مُّسْلِمَةً لَّكَ وَأَرِنَا مَنَاسِكَنَا وَتُبْ عَلَيْنَا ۖ إِنَّكَ أَنتَ التَّوَّابُ الرَّحِيمُ
128਼ (ਇਹ ਵੀ ਦੁਆ ਕੀਤੀ ਕਿ) ਹੇ ਸਾਡੇ ਰੱਬ ! ਸਾਨੂੰ ਦੋਹਾਂ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਡੀ ਔਲਾਦ ਵਿੱਚੋਂ ਵੀ ਇਕ ਜਮਾਅਤ ਨੂੰ ਆਪਣਾ ਆਗਿਆਕਾਰੀ ਬਣਾ ਅਤੇ ਸਾਨੂੰ ਇਬਾਦਤ ਕਰਨ ਦੇ ਢੰਗ ਵੀ ਸਿਖਾ ਅਤੇ ਸਾਡੇ ਵੱਲ ਧਿਆਨ ਦੇ, ਬੇਸ਼ੱਕ ਤੂੰ ਹੀ ਤੌਬਾ ਨੂੰ ਕਬੂਲ ਕਰਨ ਵਾਲਾ ਅਤੇ ਅਤਿਅੰਤ ਰਹਿਮ ਫ਼ਰਮਾਉਣ ਵਾਲਾ ਹੈ।
129رَبَّنَا وَابْعَثْ فِيهِمْ رَسُولًا مِّنْهُمْ يَتْلُو عَلَيْهِمْ آيَاتِكَ وَيُعَلِّمُهُمُ الْكِتَابَ وَالْحِكْمَةَ وَيُزَكِّيهِمْ ۚ إِنَّكَ أَنتَ الْعَزِيزُ الْحَكِيمُ
129਼ ਹੇ ਸਾਡੇ ਮਾਲਿਕ! ਇਹਨਾਂ ਲੋਕਾਂ ਵਿੱਚੋਂ ਹੀ ਇਹਨਾਂ ਲਈ ਵੀ ਇਕ ਰਸੂਲ ਭੇਜ ਜਿਹੜਾ ਇਹਨਾਂ ਦੇ ਸਾਹਮਣੇ ਤੇਰੀਆਂ ਆਇਤਾਂ (ਅਦੇਸ਼ਾਂ) ਨੂੰ ਪੜ੍ਹੇ ਅਤੇ ਇਹਨਾਂ ਨੂੰ ਕਿਤਾਬ ਅਤੇ ਹਿਕਮਤ (ਸਮਝ ਬੂਝ) ਦੀ ਸਿੱਖਿਆ ਦੇਵੇ ਅਤੇ ਇਨ੍ਹਾਂ ਨੂੰ (ਬੁਰਾਈਆਂ ਤੋਂ) ਪਾਕ ਕਰ। ਬੇਸ਼ੱਕ ਤੂੰ ਹੀ ਵੱਡਾ ਜ਼ੋਰਾਵਾਰ ਅਤੇ ਹਿਕਮਤ ਵਾਲਾ ਹੈ।
130وَمَن يَرْغَبُ عَن مِّلَّةِ إِبْرَاهِيمَ إِلَّا مَن سَفِهَ نَفْسَهُ ۚ وَلَقَدِ اصْطَفَيْنَاهُ فِي الدُّنْيَا ۖ وَإِنَّهُ فِي الْآخِرَةِ لَمِنَ الصَّالِحِينَ
130਼ ਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ ਕਰੇ ਹੈ ਛੁੱਟ ਉਸ ਤੋਂ ਜਿਸ ਨੇ ਆਪਣੇ ਆਪ ਨੂੰ ਮੂਰਖਤਾ ਵਿਚ ਫਸਾ ਲਿਆ ਹੋਵੇ। ਬੇਸ਼ੱਕ ਅਸੀਂ ਇਬਰਾਹੀਮ ਨੂੰ ਸੰਸਾਰ ਵਿਚ (ਇਮਾਮ ਬਣਾਉਣ ਲਈ) ਚੁਣ ਲਿਆ ਹੈ ਅਤੇ ਪਰਲੋਕ ਵਿਚ ਉਹ ਨੇਕ ਲੋਕਾਂ ਵਿਚ ਗਿਿਣਆ ਜਾਵੇਗਾ।
131إِذْ قَالَ لَهُ رَبُّهُ أَسْلِمْ ۖ قَالَ أَسْلَمْتُ لِرَبِّ الْعَالَمِينَ
131਼ ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਆਖਿਆ ਕਿ ਆਗਿਆਕਾਰੀ ਬਣ ਜਾ ਤਾਂ ਉਸ ਨੇ ਕਿਹਾ ਕਿ ਮੈਂ ਸਾਰੇ ਜਹਾਨਾਂ ਦੇ ਮਾਲਿਕ ਦਾ ਆਗਿਆਕਾਰੀ ਬਣ ਗਿਆ।
132وَوَصَّىٰ بِهَا إِبْرَاهِيمُ بَنِيهِ وَيَعْقُوبُ يَا بَنِيَّ إِنَّ اللَّهَ اصْطَفَىٰ لَكُمُ الدِّينَ فَلَا تَمُوتُنَّ إِلَّا وَأَنتُم مُّسْلِمُونَ
132਼ ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
130ਆਇਤ

ਅਨੁਵਾਦ — ਅਲ-ਬਕਰਾ 130

ਸੂਰਾ ਅਲ-ਬਕਰਾ ਆਇਤ 130 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 130਼ ਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ…

ਸੂਰਾ ਆਇਤ 130/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 128–132. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers