ਅਲ-ਬਕਰਾ · 132/286
ਅਨੁਵਾਦ ਉਚਾਰਨ — ਅਲ-ਬਕਰਾ
وَوَصَّىٰ بِهَا إِبْرَاهِيمُ بَنِيهِ وَيَعْقُوبُ يَا بَنِيَّ إِنَّ اللَّهَ اصْطَفَىٰ لَكُمُ الدِّينَ فَلَا تَمُوتُنَّ إِلَّا وَأَنتُم مُّسْلِمُونَ ۝١٣٢
Wa wassaa bihaaa Ibraaheemu baneehi wa Ya`qoob, yaa baniyya innal laahas tafaa lakumud deena falaa tamootunna illaa wa antum muslimoon
📖 ਪੰਜਾਬੀ ਵਿੱਚ
132਼ ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।

🎧 ਸੁਣੋ


📜 ਆਇਤ 130-134 — ਅਲ-ਬਕਰਾ

130وَمَن يَرْغَبُ عَن مِّلَّةِ إِبْرَاهِيمَ إِلَّا مَن سَفِهَ نَفْسَهُ ۚ وَلَقَدِ اصْطَفَيْنَاهُ فِي الدُّنْيَا ۖ وَإِنَّهُ فِي الْآخِرَةِ لَمِنَ الصَّالِحِينَ
130਼ ਹੁਣ ਕੋਣ ਹੈ ਜਿਹੜਾ ਇਬਰਾਹੀਮ ਦੇ ਤਰੀਕੇ ਨਾਲ ਨਫ਼ਤਰ ਕਰੇ ਹੈ ਛੁੱਟ ਉਸ ਤੋਂ ਜਿਸ ਨੇ ਆਪਣੇ ਆਪ ਨੂੰ ਮੂਰਖਤਾ ਵਿਚ ਫਸਾ ਲਿਆ ਹੋਵੇ। ਬੇਸ਼ੱਕ ਅਸੀਂ ਇਬਰਾਹੀਮ ਨੂੰ ਸੰਸਾਰ ਵਿਚ (ਇਮਾਮ ਬਣਾਉਣ ਲਈ) ਚੁਣ ਲਿਆ ਹੈ ਅਤੇ ਪਰਲੋਕ ਵਿਚ ਉਹ ਨੇਕ ਲੋਕਾਂ ਵਿਚ ਗਿਿਣਆ ਜਾਵੇਗਾ।
131إِذْ قَالَ لَهُ رَبُّهُ أَسْلِمْ ۖ قَالَ أَسْلَمْتُ لِرَبِّ الْعَالَمِينَ
131਼ ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਆਖਿਆ ਕਿ ਆਗਿਆਕਾਰੀ ਬਣ ਜਾ ਤਾਂ ਉਸ ਨੇ ਕਿਹਾ ਕਿ ਮੈਂ ਸਾਰੇ ਜਹਾਨਾਂ ਦੇ ਮਾਲਿਕ ਦਾ ਆਗਿਆਕਾਰੀ ਬਣ ਗਿਆ।
132وَوَصَّىٰ بِهَا إِبْرَاهِيمُ بَنِيهِ وَيَعْقُوبُ يَا بَنِيَّ إِنَّ اللَّهَ اصْطَفَىٰ لَكُمُ الدِّينَ فَلَا تَمُوتُنَّ إِلَّا وَأَنتُم مُّسْلِمُونَ
132਼ ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।
133أَمْ كُنتُمْ شُهَدَاءَ إِذْ حَضَرَ يَعْقُوبَ الْمَوْتُ إِذْ قَالَ لِبَنِيهِ مَا تَعْبُدُونَ مِن بَعْدِي قَالُوا نَعْبُدُ إِلَٰهَكَ وَإِلَٰهَ آبَائِكَ إِبْرَاهِيمَ وَإِسْمَاعِيلَ وَإِسْحَاقَ إِلَٰهًا وَاحِدًا وَنَحْنُ لَهُ مُسْلِمُونَ
133਼ ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।
134تِلْكَ أُمَّةٌ قَدْ خَلَتْ ۖ لَهَا مَا كَسَبَتْ وَلَكُم مَّا كَسَبْتُمْ ۖ وَلَا تُسْأَلُونَ عَمَّا كَانُوا يَعْمَلُونَ
134਼ ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
132ਆਇਤ

ਅਨੁਵਾਦ — ਅਲ-ਬਕਰਾ 132

ਸੂਰਾ ਅਲ-ਬਕਰਾ ਆਇਤ 132 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 132਼ ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ…

ਸੂਰਾ ਆਇਤ 132/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 130–134. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers