ਅਲ-ਬਕਰਾ · 133/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
أَمْ كُنتُمْ شُهَدَاءَ إِذْ حَضَرَ يَعْقُوبَ الْمَوْتُ إِذْ قَالَ لِبَنِيهِ مَا تَعْبُدُونَ مِن بَعْدِي قَالُوا نَعْبُدُ إِلَٰهَكَ وَإِلَٰهَ آبَائِكَ إِبْرَاهِيمَ وَإِسْمَاعِيلَ وَإِسْحَاقَ إِلَٰهًا وَاحِدًا وَنَحْنُ لَهُ مُسْلِمُونَ ۝١٣٣
Am kuntum shuhadaaa`a iz hadara Ya`qoobal mawtu iz qaala libaneehi maa ta`budoona mim ba`dee qaaloo na`budu ilaahaka wa ilaaha aabaaa`ika Ibraaheema wa Ismaa`eela wa Ishaaqa Ilaahanw waahidanw wa nahnu lahoo muslimoon
📖 ਪੰਜਾਬੀ ਵਿੱਚ
133਼ ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 131-135 — ਸੂਰਾ ਅਲ-ਬਕਰਾ

131إِذْ قَالَ لَهُ رَبُّهُ أَسْلِمْ ۖ قَالَ أَسْلَمْتُ لِرَبِّ الْعَالَمِينَ
131਼ ਅਤੇ ਜਦੋਂ ਇਬਰਾਹੀਮ ਨੂੰ ਉਸ ਦੇ ਰੱਬ ਨੇ ਆਖਿਆ ਕਿ ਆਗਿਆਕਾਰੀ ਬਣ ਜਾ ਤਾਂ ਉਸ ਨੇ ਕਿਹਾ ਕਿ ਮੈਂ ਸਾਰੇ ਜਹਾਨਾਂ ਦੇ ਮਾਲਿਕ ਦਾ ਆਗਿਆਕਾਰੀ ਬਣ ਗਿਆ।
132وَوَصَّىٰ بِهَا إِبْرَاهِيمُ بَنِيهِ وَيَعْقُوبُ يَا بَنِيَّ إِنَّ اللَّهَ اصْطَفَىٰ لَكُمُ الدِّينَ فَلَا تَمُوتُنَّ إِلَّا وَأَنتُم مُّسْلِمُونَ
132਼ ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।
133أَمْ كُنتُمْ شُهَدَاءَ إِذْ حَضَرَ يَعْقُوبَ الْمَوْتُ إِذْ قَالَ لِبَنِيهِ مَا تَعْبُدُونَ مِن بَعْدِي قَالُوا نَعْبُدُ إِلَٰهَكَ وَإِلَٰهَ آبَائِكَ إِبْرَاهِيمَ وَإِسْمَاعِيلَ وَإِسْحَاقَ إِلَٰهًا وَاحِدًا وَنَحْنُ لَهُ مُسْلِمُونَ
133਼ ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।
134تِلْكَ أُمَّةٌ قَدْ خَلَتْ ۖ لَهَا مَا كَسَبَتْ وَلَكُم مَّا كَسَبْتُمْ ۖ وَلَا تُسْأَلُونَ عَمَّا كَانُوا يَعْمَلُونَ
134਼ ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।
135وَقَالُوا كُونُوا هُودًا أَوْ نَصَارَىٰ تَهْتَدُوا ۗ قُلْ بَلْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
135਼ (ਹੇ ਨਬੀ) ਉਹ (ਅਹਲੇ ਕਿਤਾਬ) ਆਖਦੇ ਹਨ ਕਿ ਤੁਸੀਂ ਯਹੂਦੀ ਜਾਂ ਈਸਾਈ ਬਣ ਜਾਉ ਤਾਂ ਹਿਦਾਇਤ ਮਿਲੇਗੀ। ਤੁਸੀਂ ਆਖ ਦਿਉ ਕਿ ਅਸੀਂ ਤਾਂ ਇਬਰਾਹੀਮ ਦੇ ਧਰਮ ਦੀ ਪੈਰਵੀ ਕਰਦੇ ਹਾਂ ਜਿਹੜਾ ਹੱਕ ਸੱਚ ਅੱਗੇ ਝੁਕਣ ਵਾਲਾ ਸੀ ਅਤੇ ਉਹ ਮੁਸ਼ਰਿਕਾਂ 1 ਵਿੱਚੋਂ ਵੀ ਨਹੀਂ ਸੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
133ਆਇਤ

ਅਨੁਵਾਦ — ਅਲ-ਬਕਰਾ 133

ਸੂਰਾ ਅਲ-ਬਕਰਾ ਆਇਤ 133 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 133਼ ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ…

ਸੂਰਾ ਆਇਤ 133/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 131–135. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers