ਅਲ-ਬਕਰਾ · 134/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
تِلْكَ أُمَّةٌ قَدْ خَلَتْ ۖ لَهَا مَا كَسَبَتْ وَلَكُم مَّا كَسَبْتُمْ ۖ وَلَا تُسْأَلُونَ عَمَّا كَانُوا يَعْمَلُونَ ۝١٣٤
Tilka ummatun qad khalat lahaa maa kasabat wa lakum maa kasabtum wa laa tus`aloona `ammaa kaano ya`maloon
📖 ਪੰਜਾਬੀ ਵਿੱਚ
134਼ ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 132-136 — ਸੂਰਾ ਅਲ-ਬਕਰਾ

132وَوَصَّىٰ بِهَا إِبْرَاهِيمُ بَنِيهِ وَيَعْقُوبُ يَا بَنِيَّ إِنَّ اللَّهَ اصْطَفَىٰ لَكُمُ الدِّينَ فَلَا تَمُوتُنَّ إِلَّا وَأَنتُم مُّسْلِمُونَ
132਼ ਇਬਰਾਹੀਮ ਅਤੇ ਯਾਕੂਬ ਨੇ ਆਪਣੇ ਪੁੱਤਰਾਂ ਨੂੰ ਇਸ (ਸੱਚੀ ਗੱਲ) ਦੀ ਵਸੀਅਤ ਕਰਦੇ ਹੋਏ ਕਿਹਾ ਕਿ ਹੇ ਮੇਰੇ ਪੁੱਤਰੋ! ਬੇਸ਼ੱਕ ਅੱਲਾਹ ਨੇ ਤੁਹਾਡੇ ਲਈ ਇਹੋ ਦੀਨ (ਇਸਲਾਮ) ਨੰ ਪਸੰਦ ਕੀਤਾ ਹੈ ਸੋ ਮਰਦੇ ਦਮ ਤਕ ਤੁਸੀਂ ਮੁਸਲਮਾਨ ਹੀ ਰਹਿਣਾ।
133أَمْ كُنتُمْ شُهَدَاءَ إِذْ حَضَرَ يَعْقُوبَ الْمَوْتُ إِذْ قَالَ لِبَنِيهِ مَا تَعْبُدُونَ مِن بَعْدِي قَالُوا نَعْبُدُ إِلَٰهَكَ وَإِلَٰهَ آبَائِكَ إِبْرَاهِيمَ وَإِسْمَاعِيلَ وَإِسْحَاقَ إِلَٰهًا وَاحِدًا وَنَحْنُ لَهُ مُسْلِمُونَ
133਼ ਜਦੋਂ ਯਾਕੂਬ ਦੀ ਮੌਤ ਆਈ ਸੀ ਕੀ ਉਸ ਸਮੇਂ ਤੁਸੀਂ ਹਾਜ਼ਰ ਸੀ ਜਦੋਂ ਉਸ ਨੇ ਆਪਣੇ ਪੁੱਤਰਾਂ ਨੂੰ ਪੁੱਛਿਆ ਸੀ ਕਿ ਮੇਰੇ ਮਗਰੋਂ ਤੁਸੀਂ ਕਿਸ ਦੀ ਇਬਾਦਤ ਕਰੋਗੇ ? ਉਹਨਾਂ ਨੇ ਕਿਹਾ ਕਿ ਅਸੀਂ ਤੇਰੇ ਇਸ਼ਟ ਅਤੇ ਤੇਰੇ ਬਾਪ ਦਾਦਾ ਇਬਰਾਹੀਮ, ਇਸਮਾਈਲ ਅਤੇ ਇਸਹਾਕ ਦੇ ਇਸ਼ਟ ਦੀ ਇਬਾਦਤ ਕਰਾਂਗੇ ਜਿਹੜਾ ਇਕ ਹੀ ਇਸ਼ਟ (ਅੱਲਾਹ) ਹੈ ਅਸੀਂ ਸਾਰੇ ਉਸੇ ਦੇ ਆਗਿਆਕਾਰੀ ਹਾਂ।
134تِلْكَ أُمَّةٌ قَدْ خَلَتْ ۖ لَهَا مَا كَسَبَتْ وَلَكُم مَّا كَسَبْتُمْ ۖ وَلَا تُسْأَلُونَ عَمَّا كَانُوا يَعْمَلُونَ
134਼ ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ ਉਹੀਓ (ਬਦਲਾ) ਹੈ ਜਿਹੜਾ ਉਸ ਨੇ ਕਮਾਇਆ ਰੁ ਅਤੇ ਤੁਹਾਡੇ ਲਈ ਉਹ ਹੈ ਜਿਹੜਾ ਤੁਸੀਂ ਕਮਾਉਗੇ। ਉਹਨਾਂ (ਬੀਤ ਚੁੱਕੇ ਲੋਕਾਂ) ਦੇ ਕੰਮਾਂ ਬਾਰੇ ਤੁਹਾਥੋਂ ਪੁੱਛਿਆ ਨਹੀਂ ਜਾਵੇਗਾ।
135وَقَالُوا كُونُوا هُودًا أَوْ نَصَارَىٰ تَهْتَدُوا ۗ قُلْ بَلْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
135਼ (ਹੇ ਨਬੀ) ਉਹ (ਅਹਲੇ ਕਿਤਾਬ) ਆਖਦੇ ਹਨ ਕਿ ਤੁਸੀਂ ਯਹੂਦੀ ਜਾਂ ਈਸਾਈ ਬਣ ਜਾਉ ਤਾਂ ਹਿਦਾਇਤ ਮਿਲੇਗੀ। ਤੁਸੀਂ ਆਖ ਦਿਉ ਕਿ ਅਸੀਂ ਤਾਂ ਇਬਰਾਹੀਮ ਦੇ ਧਰਮ ਦੀ ਪੈਰਵੀ ਕਰਦੇ ਹਾਂ ਜਿਹੜਾ ਹੱਕ ਸੱਚ ਅੱਗੇ ਝੁਕਣ ਵਾਲਾ ਸੀ ਅਤੇ ਉਹ ਮੁਸ਼ਰਿਕਾਂ 1 ਵਿੱਚੋਂ ਵੀ ਨਹੀਂ ਸੀ।
136قُولُوا آمَنَّا بِاللَّهِ وَمَا أُنزِلَ إِلَيْنَا وَمَا أُنزِلَ إِلَىٰ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطِ وَمَا أُوتِيَ مُوسَىٰ وَعِيسَىٰ وَمَا أُوتِيَ النَّبِيُّونَ مِن رَّبِّهِمْ لَا نُفَرِّقُ بَيْنَ أَحَدٍ مِّنْهُمْ وَنَحْنُ لَهُ مُسْلِمُونَ
136਼ (ਹੇ ਮੁਸਲਮਾਨੋ!) ਤੁਸੀਂ ਆਖੋ ਕਿ ਅਸੀਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਉਸ ’ਤੇ ਵੀ ਜੋ ਸਾਡੇ ਵਲ (.ਕੁਰਆਨ) ਉਤਾਰਿਆ ਗਿਆ ਹੈ। ਅਤੇ ਜਿਹੜਾ ਵੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ਲਈ (ਰੱਬੀ ਫ਼ਰਮਾਨ) ਉਤਾਰਿਆ ਗਿਆ ਰੁ ਅਤੇ ਜੋ ਮੂਸਾ, ਅਤੇ ਈਸਾ ਨੂੰ (ਕਿਤਾਬਾਂ) ਦਿੱਤੀਆਂ ਛਗਈਆਂ ਹਨ ਅਤੇ ਜੋ ਦੂਜੇ ਸਾਰੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ (ਆਦੇਸ਼) ਦਿੱਤੇ ਗਏ ਸਨ (ਸਾਡਾ ਉਹਨਾਂ ਸਭ ’ਤੇ ਈਮਾਨ ਹੈ) ਅਸੀਂ ਉਹਨਾਂ (ਨਬੀਆਂ) ਵਿਚਕਾਰ ਕੋਈ ਭੇਦ ਭਾਵ ਨਹੀਂ ਕਰਦੇ ਅਤੇ ਅਸੀਂ ਸਾਰੇ ਉਸ (ਅੱਲਾਹ) ਦੇ ਆਗਿਆਕਾਰੀ ਹਾਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
134ਆਇਤ

ਅਨੁਵਾਦ — ਅਲ-ਬਕਰਾ 134

ਸੂਰਾ ਅਲ-ਬਕਰਾ ਆਇਤ 134 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 134਼ ਇਹ ਇਕ ਟੋਲੀ ਸੀ ਜਿਹੜੀ ਬੀਤ ਚੁੱਕੀ। ਹਰੇਕ ਲਈ…

ਸੂਰਾ ਆਇਤ 134/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 132–136. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers