ਅਲ-ਬਕਰਾ · 137/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَإِنْ آمَنُوا بِمِثْلِ مَا آمَنتُم بِهِ فَقَدِ اهْتَدَوا ۖ وَّإِن تَوَلَّوْا فَإِنَّمَا هُمْ فِي شِقَاقٍ ۖ فَسَيَكْفِيكَهُمُ اللَّهُ ۚ وَهُوَ السَّمِيعُ الْعَلِيمُ ۝١٣٧
Fa in aamanoo bimisli maaa aamantum bihee faqadih tadaw wa in tawallaw fa innamaa hum fee shiqaaq; fasayakfeekahumul laah; wa Huwas Samee`ul Aleem
📖 ਪੰਜਾਬੀ ਵਿੱਚ
137਼ ਜੇ ਉਹ (ਅਹਲੇ ਕਿਤਾਬ) ਵੀ ਉਹਨਾਂ ਸਾਰੀਆਂ ਚੀਜ਼ਾਂ ’ਤੇ ਈਮਾਨ ਲਿਆਉਣ ਜਿਨ੍ਹਾਂ ’ਤੇ ਤੁਸੀਂ ਈਮਾਨ ਲਿਆਏ ਹੋ ਤਾਂ ਉਹ ਵੀ ਹਿਦਾਇਤ ਵਾਲੇ ਬਣ ਜਾਣਗੇ। ਜੇ ਉਹ ਈਮਾਨ ਲਿਆਉਣ ਤੋਂ ਮੂੰਹ ਮੋੜਨ ਤਾਂ ਉਹ ਤੁਹਾਡੇ ਵਿਰੋਧੀ ਹਨ ਸੋ ਉਹਨਾਂ ਦੇ ਮੁਕਾਬਲੇ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਭਲੀ-ਭਾਂਤ ਸੁਣਨ ਤੇ ਜਾਣਨ ਵਾਲਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 135-139 — ਸੂਰਾ ਅਲ-ਬਕਰਾ

135وَقَالُوا كُونُوا هُودًا أَوْ نَصَارَىٰ تَهْتَدُوا ۗ قُلْ بَلْ مِلَّةَ إِبْرَاهِيمَ حَنِيفًا ۖ وَمَا كَانَ مِنَ الْمُشْرِكِينَ
135਼ (ਹੇ ਨਬੀ) ਉਹ (ਅਹਲੇ ਕਿਤਾਬ) ਆਖਦੇ ਹਨ ਕਿ ਤੁਸੀਂ ਯਹੂਦੀ ਜਾਂ ਈਸਾਈ ਬਣ ਜਾਉ ਤਾਂ ਹਿਦਾਇਤ ਮਿਲੇਗੀ। ਤੁਸੀਂ ਆਖ ਦਿਉ ਕਿ ਅਸੀਂ ਤਾਂ ਇਬਰਾਹੀਮ ਦੇ ਧਰਮ ਦੀ ਪੈਰਵੀ ਕਰਦੇ ਹਾਂ ਜਿਹੜਾ ਹੱਕ ਸੱਚ ਅੱਗੇ ਝੁਕਣ ਵਾਲਾ ਸੀ ਅਤੇ ਉਹ ਮੁਸ਼ਰਿਕਾਂ 1 ਵਿੱਚੋਂ ਵੀ ਨਹੀਂ ਸੀ।
136قُولُوا آمَنَّا بِاللَّهِ وَمَا أُنزِلَ إِلَيْنَا وَمَا أُنزِلَ إِلَىٰ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطِ وَمَا أُوتِيَ مُوسَىٰ وَعِيسَىٰ وَمَا أُوتِيَ النَّبِيُّونَ مِن رَّبِّهِمْ لَا نُفَرِّقُ بَيْنَ أَحَدٍ مِّنْهُمْ وَنَحْنُ لَهُ مُسْلِمُونَ
136਼ (ਹੇ ਮੁਸਲਮਾਨੋ!) ਤੁਸੀਂ ਆਖੋ ਕਿ ਅਸੀਂ ਅੱਲਾਹ ’ਤੇ ਈਮਾਨ ਲਿਆਏ ਹਾਂ ਅਤੇ ਉਸ ’ਤੇ ਵੀ ਜੋ ਸਾਡੇ ਵਲ (.ਕੁਰਆਨ) ਉਤਾਰਿਆ ਗਿਆ ਹੈ। ਅਤੇ ਜਿਹੜਾ ਵੀ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਔਲਾਦ ਲਈ (ਰੱਬੀ ਫ਼ਰਮਾਨ) ਉਤਾਰਿਆ ਗਿਆ ਰੁ ਅਤੇ ਜੋ ਮੂਸਾ, ਅਤੇ ਈਸਾ ਨੂੰ (ਕਿਤਾਬਾਂ) ਦਿੱਤੀਆਂ ਛਗਈਆਂ ਹਨ ਅਤੇ ਜੋ ਦੂਜੇ ਸਾਰੇ ਨਬੀਆਂ ਨੂੰ ਉਹਨਾਂ ਦੇ ਰੱਬ ਵੱਲੋਂ (ਆਦੇਸ਼) ਦਿੱਤੇ ਗਏ ਸਨ (ਸਾਡਾ ਉਹਨਾਂ ਸਭ ’ਤੇ ਈਮਾਨ ਹੈ) ਅਸੀਂ ਉਹਨਾਂ (ਨਬੀਆਂ) ਵਿਚਕਾਰ ਕੋਈ ਭੇਦ ਭਾਵ ਨਹੀਂ ਕਰਦੇ ਅਤੇ ਅਸੀਂ ਸਾਰੇ ਉਸ (ਅੱਲਾਹ) ਦੇ ਆਗਿਆਕਾਰੀ ਹਾਂ।
137فَإِنْ آمَنُوا بِمِثْلِ مَا آمَنتُم بِهِ فَقَدِ اهْتَدَوا ۖ وَّإِن تَوَلَّوْا فَإِنَّمَا هُمْ فِي شِقَاقٍ ۖ فَسَيَكْفِيكَهُمُ اللَّهُ ۚ وَهُوَ السَّمِيعُ الْعَلِيمُ
137਼ ਜੇ ਉਹ (ਅਹਲੇ ਕਿਤਾਬ) ਵੀ ਉਹਨਾਂ ਸਾਰੀਆਂ ਚੀਜ਼ਾਂ ’ਤੇ ਈਮਾਨ ਲਿਆਉਣ ਜਿਨ੍ਹਾਂ ’ਤੇ ਤੁਸੀਂ ਈਮਾਨ ਲਿਆਏ ਹੋ ਤਾਂ ਉਹ ਵੀ ਹਿਦਾਇਤ ਵਾਲੇ ਬਣ ਜਾਣਗੇ। ਜੇ ਉਹ ਈਮਾਨ ਲਿਆਉਣ ਤੋਂ ਮੂੰਹ ਮੋੜਨ ਤਾਂ ਉਹ ਤੁਹਾਡੇ ਵਿਰੋਧੀ ਹਨ ਸੋ ਉਹਨਾਂ ਦੇ ਮੁਕਾਬਲੇ ਲਈ ਅੱਲਾਹ ਹੀ ਬਥੇਰਾ ਹੈ ਅਤੇ ਉਹ ਭਲੀ-ਭਾਂਤ ਸੁਣਨ ਤੇ ਜਾਣਨ ਵਾਲਾ ਹੈ।
138صِبْغَةَ اللَّهِ ۖ وَمَنْ أَحْسَنُ مِنَ اللَّهِ صِبْغَةً ۖ وَنَحْنُ لَهُ عَابِدُونَ
138਼ (ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ ਵਿਚ ਰੰਗ ਜਾਉ ਉਸ ਦੇ ਰੰਗ ਤੋਂ ਸੋਹਣਾ ਕਿਸ ਦਾ ਰੰਗ ਰੁ ? ਅਤੇ ਅਸੀਂ ਸਾਰੇ ਉਸੇ ਦੀ ਇਬਾਦਤ ਕਰਦੇ ਹਾਂ।
139قُلْ أَتُحَاجُّونَنَا فِي اللَّهِ وَهُوَ رَبُّنَا وَرَبُّكُمْ وَلَنَا أَعْمَالُنَا وَلَكُمْ أَعْمَالُكُمْ وَنَحْنُ لَهُ مُخْلِصُونَ
139਼ (ਹੇ ਨਬੀ! ਤੁਸੀਂ) ਆਖੋ, ਕੀ ਤੁਸੀਂ ਸਾਡੇ ਨਾਲ ਅੱਲਾਹ ਬਾਰੇ ਝਗੜਦੇ ਹੋ ? ਜਦੋਂ ਕਿ ਉਹ ਸਾਡਾ ਵੀ ਰੱਬ ਹੈ ਅਤੇ ਤੁਹਾਡਾ ਵੀ ਉਹੀਓ ਰੱਬ ਹੈ ਅਤੇ ਸਾਡੇ ਲਈ ਸਾਡੇ ਕਰਮ ਹਨ ਅਤੇ ਤੁਹਾਡੇ ਲਈ ਤੁਹਾਡੇ ਕਰਮ ਹਨ ਅਤੇ ਅਸੀਂ ਸਾਰੇ (ਕਰਮ) ਖ਼ਾਲਸ ਉਸੇ (ਅੱਲਾਹ ਦੀ ਰਜ਼ਾ) ਲਈ ਕਰਦੇ ਹਾਂ। 1
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
137ਆਇਤ

ਅਨੁਵਾਦ — ਅਲ-ਬਕਰਾ 137

ਸੂਰਾ ਅਲ-ਬਕਰਾ ਆਇਤ 137 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 137਼ ਜੇ ਉਹ (ਅਹਲੇ ਕਿਤਾਬ) ਵੀ ਉਹਨਾਂ ਸਾਰੀਆਂ ਚੀਜ਼ਾਂ ’ਤੇ…

ਸੂਰਾ ਆਇਤ 137/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 135–139. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers