ਅਲ-ਬਕਰਾ · 14/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَإِذَا لَقُوا الَّذِينَ آمَنُوا قَالُوا آمَنَّا وَإِذَا خَلَوْا إِلَىٰ شَيَاطِينِهِمْ قَالُوا إِنَّا مَعَكُمْ إِنَّمَا نَحْنُ مُسْتَهْزِئُونَ ۝١٤
Wa izaa laqul lazeena aamanoo qaalooo aamannaa wa izaa khalw ilaa shayaateenihim qaalooo innaa ma`akum innamaa nahnu mustahzi`oon
📖 ਪੰਜਾਬੀ ਵਿੱਚ
14਼ ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਵੀ ਈਮਾਨ ਲਿਆਏ ਹਾਂ ਪਰ ਜਦੋਂ ਉਹ ਆਪਣੇ ਸ਼ੈਤਾਨਾਂ (ਭਾਵ ਸਾਥੀਆਂ) ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਤਾਂ ਤੁਹਾਡੇ ਨਾਲ ਹਾਂ, ਉਹਨਾਂ (ਮੁਸਲਮਾਨਾਂ) ਲੋਕਾਂ ਨਾਲ ਤਾਂ ਅਸੀਂ ਕੇਵਲ ਮਖੌਲ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 12-16 — ਸੂਰਾ ਅਲ-ਬਕਰਾ

12أَلَا إِنَّهُمْ هُمُ الْمُفْسِدُونَ وَلَٰكِن لَّا يَشْعُرُونَ
12 ਸੁਣੋ! ਅਸਲ ਵਿਚ ਇਹੋ ਲੋਕ ਫ਼ਸਾਦੀ ਹਨ ਪਰ ਇਹ ਨਹੀਂ ਸਮਝਦੇ!
13وَإِذَا قِيلَ لَهُمْ آمِنُوا كَمَا آمَنَ النَّاسُ قَالُوا أَنُؤْمِنُ كَمَا آمَنَ السُّفَهَاءُ ۗ أَلَا إِنَّهُمْ هُمُ السُّفَهَاءُ وَلَٰكِن لَّا يَعْلَمُونَ
13 ਅਤੇ ਜਦੋਂ ਉਹਨਾਂ ਨੂੰ ਕਿਹਾ ਜਾਂਦਾ ਕਿ ਤੁਸੀਂ ਵੀ ਇੰਜ ਹੀ ਈਮਾਨ ਲਿਆਓ ਜਿਵੇਂ ਦੂਜੇ ਲੋਕ ਈਮਾਨ ਲਿਆਏ ਹਨ ਤਾਂ ਕਹਿੰਦੇ ਹਨ, “ਕੀ ਅਸੀਂ ਵੀ ਮੂਰਖਾਂ ਵਾਂਗ ਈਮਾਨ ਲਿਆਈਏ?” ਖ਼ਬਰਦਾਰ! ਅਸਲ ਵਿਚ ਮੂਰਖ ਤਾਂ ਇਹ ਆਪ ਹਨ ਪਰ ਉਹ (ਇਹ ਗੱਲ) ਜਾਣਦੇ ਨਹੀਂ।
14وَإِذَا لَقُوا الَّذِينَ آمَنُوا قَالُوا آمَنَّا وَإِذَا خَلَوْا إِلَىٰ شَيَاطِينِهِمْ قَالُوا إِنَّا مَعَكُمْ إِنَّمَا نَحْنُ مُسْتَهْزِئُونَ
14਼ ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ ਕਹਿੰਦੇ ਹਨ ਕਿ ਅਸੀਂ ਵੀ ਈਮਾਨ ਲਿਆਏ ਹਾਂ ਪਰ ਜਦੋਂ ਉਹ ਆਪਣੇ ਸ਼ੈਤਾਨਾਂ (ਭਾਵ ਸਾਥੀਆਂ) ਨੂੰ ਇਕਾਂਤ ਵਿਚ ਮਿਲਦੇ ਹਨ ਤਾਂ ਆਖਦੇ ਹਨ ਕਿ ਅਸੀਂ ਤਾਂ ਤੁਹਾਡੇ ਨਾਲ ਹਾਂ, ਉਹਨਾਂ (ਮੁਸਲਮਾਨਾਂ) ਲੋਕਾਂ ਨਾਲ ਤਾਂ ਅਸੀਂ ਕੇਵਲ ਮਖੌਲ ਕਰਦੇ ਹਾਂ।
15اللَّهُ يَسْتَهْزِئُ بِهِمْ وَيَمُدُّهُمْ فِي طُغْيَانِهِمْ يَعْمَهُونَ
15਼ (ਜਦ ਕਿ) ਅੱਲਾਹ ਉਹਨਾਂ ਨਾਲ ਮਖੌਲ ਕਰਦਾ ਹੈ ਅਤੇ ਉਹ ਉਹਨਾਂ ਨੂੰ ਢਿੱਲ ਦੇ ਰਿਹਾ । ਇਹ (ਮੁਨਾਫ਼ਿਕ) ਆਪਣੀ ਸਰਕਸ਼ੀ ਵਿਚ ਭਟਕਦੇ ਫਿਰਦੇ ਹਨ।
16أُولَٰئِكَ الَّذِينَ اشْتَرَوُا الضَّلَالَةَ بِالْهُدَىٰ فَمَا رَبِحَت تِّجَارَتُهُمْ وَمَا كَانُوا مُهْتَدِينَ
16਼ ਇਹ ਉਹ ਲੋਕ ਹਨ ਜਿਨ੍ਹਾਂ ਨੇ ਹਿਦਾਇਤ ਦੀ ਥਾਂ ਗੁਮਰਾਹੀ ਖ਼ਰੀਦ ਲਈ ਹੈ ਪਰ ਇਹ ਸੌਦਾ ਉਹਨਾਂ ਲਈ ਕੋਈ ਲਾਹੇਵੰਦ ਨਹੀਂ ਅਤੇ ਨਾ ਹੀ ਉਹਨਾਂ ਨੂੰ ਹਿਦਾਇਤ ਹੀ ਮਿਲ ਸਕੀ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
14ਆਇਤ

ਅਨੁਵਾਦ — ਅਲ-ਬਕਰਾ 14

ਸੂਰਾ ਅਲ-ਬਕਰਾ ਆਇਤ 14 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 14਼ ਜਦੋਂ ਇਹ (ਮੁਨਾਫ਼ਿਕ) ਈਮਾਨ ਵਾਲਿਆਂ ਨੂੰ ਮਿਲਦੇ ਹਨ ਤਾਂ…

ਸੂਰਾ ਆਇਤ 14/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 12–16. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers