ਅਲ-ਬਕਰਾ · 140/286
ਅਨੁਵਾਦ ਉਚਾਰਨ — ਅਲ-ਬਕਰਾ
أَمْ تَقُولُونَ إِنَّ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطَ كَانُوا هُودًا أَوْ نَصَارَىٰ ۗ قُلْ أَأَنتُمْ أَعْلَمُ أَمِ اللَّهُ ۗ وَمَنْ أَظْلَمُ مِمَّن كَتَمَ شَهَادَةً عِندَهُ مِنَ اللَّهِ ۗ وَمَا اللَّهُ بِغَافِلٍ عَمَّا تَعْمَلُونَ ۝١٤٠
Am taqooloona inna Ibraaheema wa Ismaa`eela wa Ishaaq wa Ya`qooba wal asbaata kaanoo Hoodan aw Nasaaraa; qul `a-antum a`lamu amil laah; wa man azlamu mimman katama shahaadatan `indahoo minallaah; wa mallaahu bighaafilin `ammaa ta`maloon
📖 ਪੰਜਾਬੀ ਵਿੱਚ
140਼ ਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਯਹੂਦੀ ਜਾ ਈਸਾਈ ਸਨ? (ਹੇ ਨਬੀ ਤੁਸੀਂ) ਇਹਨਾਂ ਨੂੰ ਪੁੱਛੋ, ਕੀ ਤੁਸੀਂ ਵੱਧ ਜਾਣਦੇ ਹੋ ਜਾਂ ਅੱਲਾਹ? ਅਤੇ ਇਸ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਉਸ ਗਵਾਹੀ ਨੂੰ ਲੁਕਾਵੇਂ ਜਿਹੜੀ ਉਹਨਾਂ ਕੋਲ ਅੱਲਾਹ ਵੱਲੋਂ (ਤੌਰੈਤ ਤੇ ਇੰਜੀਲ ਵਿਚ) ਆਈ ਹੋਈ ਹੈ ? ਅਤੇ ਅੱਲਾਹ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਰਤੂਤਾਂ ਤੋਂ ਬੇਖ਼ਬਰ ਨਹੀਂ।
🎧 ਸੁਣੋ

📜 ਆਇਤ 138-142 — ਅਲ-ਬਕਰਾ

138صِبْغَةَ اللَّهِ ۖ وَمَنْ أَحْسَنُ مِنَ اللَّهِ صِبْغَةً ۖ وَنَحْنُ لَهُ عَابِدُونَ
138਼ (ਹੇ ਨਬੀ ਇਹਨਾਂ ਨੂੰ ਆਖੋ) ਕਿ ਅੱਲਾਹ ਦੇ ਰੰਗ ਵਿਚ ਰੰਗ ਜਾਉ ਉਸ ਦੇ ਰੰਗ ਤੋਂ ਸੋਹਣਾ ਕਿਸ ਦਾ ਰੰਗ ਰੁ ? ਅਤੇ ਅਸੀਂ ਸਾਰੇ ਉਸੇ ਦੀ ਇਬਾਦਤ ਕਰਦੇ ਹਾਂ।
139قُلْ أَتُحَاجُّونَنَا فِي اللَّهِ وَهُوَ رَبُّنَا وَرَبُّكُمْ وَلَنَا أَعْمَالُنَا وَلَكُمْ أَعْمَالُكُمْ وَنَحْنُ لَهُ مُخْلِصُونَ
139਼ (ਹੇ ਨਬੀ! ਤੁਸੀਂ) ਆਖੋ, ਕੀ ਤੁਸੀਂ ਸਾਡੇ ਨਾਲ ਅੱਲਾਹ ਬਾਰੇ ਝਗੜਦੇ ਹੋ ? ਜਦੋਂ ਕਿ ਉਹ ਸਾਡਾ ਵੀ ਰੱਬ ਹੈ ਅਤੇ ਤੁਹਾਡਾ ਵੀ ਉਹੀਓ ਰੱਬ ਹੈ ਅਤੇ ਸਾਡੇ ਲਈ ਸਾਡੇ ਕਰਮ ਹਨ ਅਤੇ ਤੁਹਾਡੇ ਲਈ ਤੁਹਾਡੇ ਕਰਮ ਹਨ ਅਤੇ ਅਸੀਂ ਸਾਰੇ (ਕਰਮ) ਖ਼ਾਲਸ ਉਸੇ (ਅੱਲਾਹ ਦੀ ਰਜ਼ਾ) ਲਈ ਕਰਦੇ ਹਾਂ। 1
140أَمْ تَقُولُونَ إِنَّ إِبْرَاهِيمَ وَإِسْمَاعِيلَ وَإِسْحَاقَ وَيَعْقُوبَ وَالْأَسْبَاطَ كَانُوا هُودًا أَوْ نَصَارَىٰ ۗ قُلْ أَأَنتُمْ أَعْلَمُ أَمِ اللَّهُ ۗ وَمَنْ أَظْلَمُ مِمَّن كَتَمَ شَهَادَةً عِندَهُ مِنَ اللَّهِ ۗ وَمَا اللَّهُ بِغَافِلٍ عَمَّا تَعْمَلُونَ
140਼ ਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ, ਇਸਮਾਈਲ, ਇਸਹਾਕ, ਯਾਕੂਬ ਅਤੇ ਉਹਨਾਂ ਦੀ ਸੰਤਾਨ ਯਹੂਦੀ ਜਾ ਈਸਾਈ ਸਨ? (ਹੇ ਨਬੀ ਤੁਸੀਂ) ਇਹਨਾਂ ਨੂੰ ਪੁੱਛੋ, ਕੀ ਤੁਸੀਂ ਵੱਧ ਜਾਣਦੇ ਹੋ ਜਾਂ ਅੱਲਾਹ? ਅਤੇ ਇਸ ਤੋਂ ਵੱਡਾ ਜ਼ਾਲਿਮ ਕੌਣ ਹੋਵੇਗਾ ਜਿਹੜਾ ਉਸ ਗਵਾਹੀ ਨੂੰ ਲੁਕਾਵੇਂ ਜਿਹੜੀ ਉਹਨਾਂ ਕੋਲ ਅੱਲਾਹ ਵੱਲੋਂ (ਤੌਰੈਤ ਤੇ ਇੰਜੀਲ ਵਿਚ) ਆਈ ਹੋਈ ਹੈ ? ਅਤੇ ਅੱਲਾਹ ਤੁਹਾਡੇ ਵੱਲੋਂ ਕੀਤੀਆਂ ਗਈਆਂ ਕਰਤੂਤਾਂ ਤੋਂ ਬੇਖ਼ਬਰ ਨਹੀਂ।
141تِلْكَ أُمَّةٌ قَدْ خَلَتْ ۖ لَهَا مَا كَسَبَتْ وَلَكُم مَّا كَسَبْتُمْ ۖ وَلَا تُسْأَلُونَ عَمَّا كَانُوا يَعْمَلُونَ
141਼ (ਇਹ) ਇਕ ਜਮਾਅਤ ਸੀ ਜਿਹੜੀ ਬੀਤ ਚੁੱਕੀ ਹੈ ਜੋ ਉਹਨਾਂ ਨੇ ਕਮਾਇਆ ਉਹਨਾਂ ਲਈ ਸੀ ਅਤੇ ਤੁਹਾਡੇ ਲਈ ਉਹੀ ਹੈ ਜੋ ਤੁਸੀਂ ਕਮਾਇਆ। ਤੁਹਾਥੋਂ ਨਹੀਂ ਪੁੱਛਿਆ ਜਾਵੇਗਾ ਜੋ ਕੁੱਝ ਉਹ ਕਰਦੇ ਸਨ।
142۞ سَيَقُولُ السُّفَهَاءُ مِنَ النَّاسِ مَا وَلَّاهُمْ عَن قِبْلَتِهِمُ الَّتِي كَانُوا عَلَيْهَا ۚ قُل لِّلَّهِ الْمَشْرِقُ وَالْمَغْرِبُ ۚ يَهْدِي مَن يَشَاءُ إِلَىٰ صِرَاطٍ مُّسْتَقِيمٍ
142਼ ਛੇਤੀ ਹੀ ਇਹ ਮੂਰਖ ਲੋਕ ਆਖਣਗੇ ਕਿ ਇਹਨਾਂ (ਮੁਸਲਮਾਨਾਂ) ਦੇ ਕਿਬਲੇ (ਦਿਸ਼ਾ) ਨੂੰ ਕਿਸ ਨੇ ਬਦਲਿਆ ਹੈ ਜਿਸ ਵੱਲ (ਮੂੰਹ ਕਰਕੇ ਇਹ ਨਮਾਜ਼ ਪੜ੍ਹਿਆ ਕਰਦੇ) ਸਨ ? (ਹੇ ਨਬੀ! ਤੁਸੀਂ) ਆਖ ਦਿਓ ਕਿ ਪੂਰਬ ਤੇ ਪੱਛਮ ਅੱਲਾਹ ਦੇ ਹਨ ਉਹ ਜਿਸ ਨੂੰ ਚਾਹੁੰਦਾ ਹੈ ਸਿੱਧੀ ਰਾਹ ਦੀ ਹਿਦਾਇਤ ਦਿੰਦਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
140ਆਇਤ

ਅਨੁਵਾਦ — ਅਲ-ਬਕਰਾ 140

ਸੂਰਾ ਅਲ-ਬਕਰਾ ਆਇਤ 140 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 140਼ ਕੀ ਤੁਸੀਂ (ਅਹਲੇ ਕਿਤਾਬ) ਇਹ ਕਹਿੰਦੇ ਹੋ ਕਿ ਇਬਰਾਹੀਮ,…

ਸੂਰਾ ਆਇਤ 140/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 138–142. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers