ਅਲ-ਬਕਰਾ · 147/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
الْحَقُّ مِن رَّبِّكَ ۖ فَلَا تَكُونَنَّ مِنَ الْمُمْتَرِينَ ۝١٤٧
Alhaqqu mir Rabbika falaa takoonana minal mumtareen
📖 ਪੰਜਾਬੀ ਵਿੱਚ
147਼ ਬੇਸ਼ੱਕ ਤੁਹਾਡੇ ਰੱਬ ਵੱਲੋਂ ਇਹੋ ਹੱਕ ਵਾਲੀ ਗੱਲ ਹੈ, ਸੋ ਤੁਸੀਂ ਇਸ ਬਾਰੇ ਕਿਸੇ ਸੰਦੇਹ ਵਿਚ ਨਾ ਪੁਓ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 145-149 — ਸੂਰਾ ਅਲ-ਬਕਰਾ

145وَلَئِنْ أَتَيْتَ الَّذِينَ أُوتُوا الْكِتَابَ بِكُلِّ آيَةٍ مَّا تَبِعُوا قِبْلَتَكَ ۚ وَمَا أَنتَ بِتَابِعٍ قِبْلَتَهُمْ ۚ وَمَا بَعْضُهُم بِتَابِعٍ قِبْلَةَ بَعْضٍ ۚ وَلَئِنِ اتَّبَعْتَ أَهْوَاءَهُم مِّن بَعْدِ مَا جَاءَكَ مِنَ الْعِلْمِ ۙ إِنَّكَ إِذًا لَّمِنَ الظَّالِمِينَ
145਼ ਹੇ ਨਬੀ! ਤੁਸੀਂ ਉਹਨਾਂ ਲੋਕਾਂ ਦੇ ਕੋਲ ਜਿਨ੍ਹਾਂ ਨੂੰ ਕਿਤਾਬ ਦਿੱਤੀ ਗਈ ਸੀ ਕਿੰਨੀਆਂ ਹੀ ਦਲੀਲਾਂ ਕਿਉਂ ਨਾ ਲੈ ਆਓ ਤਾਂ ਵੀ ਉਹ ਤੁਹਾਡੇ ਕਿਬਲੇ ਦੀ ਪੈਰਵੀ ਨਹੀਂ ਕਰਨਗੇ ਅਤੇ ਨਾ ਹੀ ਤੁਸੀਂ ਹੁਣ ਉਹਨਾਂ ਦੇ ਕਿਬਲੇ (ਬੈਤੁਲ-ਮੁਕੱਦਸ) ਦੀ ਪੈਰਵੀ ਕਰਨ ਵਾਲੇ ਹੋ ਅਤੇ ਇਹਨਾਂ (ਯਹੂਦੀ ਅਤੇ ਈਸਾਈਆਂ) ਵਿੱਚੋਂ ਕੋਈ ਵੀ ਧੜਾ ਦੂਜੇ ਧੜੇ ਦੇ ਕਿਬਲੇ ਦੀ ਪੈਰਵੀ ਕਰਨ ਵਾਲਾ ਨਹੀਂ (ਹੇ ਨਬੀ!) ਜੇ ਤੁਸੀਂ ਵੀ ਉਹਨਾਂ ਦੀਆਂ ਇੱਛਾਵਾਂ ਦੀ ਪੈਰਵੀ ਕੀਤੀ ਜਦ ਕਿ ਤੁਹਾਡੇ ਕੋਲ (ਰੱਬੀ) ਗਿਆਨ ਆ ਚੁੱਕਿਆ ਹੈ ਤਾਂ ਤੁਸੀਂ ਵੀ ਜ਼ਾਲਮਾਂ ਵਿਚ ਗਿਣੇ ਜਾਵੋਗੇ।
146الَّذِينَ آتَيْنَاهُمُ الْكِتَابَ يَعْرِفُونَهُ كَمَا يَعْرِفُونَ أَبْنَاءَهُمْ ۖ وَإِنَّ فَرِيقًا مِّنْهُمْ لَيَكْتُمُونَ الْحَقَّ وَهُمْ يَعْلَمُونَ
146਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬਾਂ ਦਿੱਤੀਆਂ ਉਹ ਇਸ (ਰਸੂਲ) ਨੂੰ ਇੰਜ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੰ ਪਛਾਣਦੇ ਹਨ। ਪਰ ਇਹਨਾਂ ਵਿੱਚੋਂ ਇਕ ਟੋਲਾ ਹਕ ਨੂੰ ਜਾਣ ਬੁਝ ਕੇ ਲੁਕਾ ਰਿਹਾ ਹੈ ਜਦ ਕਿ ਉਹ (ਸੱਚਾਈ ਨੂੰ) ਭਲੀਭਾਂਤ ਜਾਣਦਾ ਹੈ।
147الْحَقُّ مِن رَّبِّكَ ۖ فَلَا تَكُونَنَّ مِنَ الْمُمْتَرِينَ
147਼ ਬੇਸ਼ੱਕ ਤੁਹਾਡੇ ਰੱਬ ਵੱਲੋਂ ਇਹੋ ਹੱਕ ਵਾਲੀ ਗੱਲ ਹੈ, ਸੋ ਤੁਸੀਂ ਇਸ ਬਾਰੇ ਕਿਸੇ ਸੰਦੇਹ ਵਿਚ ਨਾ ਪੁਓ।
148وَلِكُلٍّ وِجْهَةٌ هُوَ مُوَلِّيهَا ۖ فَاسْتَبِقُوا الْخَيْرَاتِ ۚ أَيْنَ مَا تَكُونُوا يَأْتِ بِكُمُ اللَّهُ جَمِيعًا ۚ إِنَّ اللَّهَ عَلَىٰ كُلِّ شَيْءٍ قَدِيرٌ
148਼ ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ।
149وَمِنْ حَيْثُ خَرَجْتَ فَوَلِّ وَجْهَكَ شَطْرَ الْمَسْجِدِ الْحَرَامِ ۖ وَإِنَّهُ لَلْحَقُّ مِن رَّبِّكَ ۗ وَمَا اللَّهُ بِغَافِلٍ عَمَّا تَعْمَلُونَ
149਼ (ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
147ਆਇਤ

ਅਨੁਵਾਦ — ਅਲ-ਬਕਰਾ 147

ਸੂਰਾ ਅਲ-ਬਕਰਾ ਆਇਤ 147 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 147਼ ਬੇਸ਼ੱਕ ਤੁਹਾਡੇ ਰੱਬ ਵੱਲੋਂ ਇਹੋ ਹੱਕ ਵਾਲੀ ਗੱਲ ਹੈ,…

ਸੂਰਾ ਆਇਤ 147/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 145–149. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers