ਅਲ-ਬਕਰਾ · 148/286
ਅਨੁਵਾਦ ਉਚਾਰਨ — ਅਲ-ਬਕਰਾ
وَلِكُلٍّ وِجْهَةٌ هُوَ مُوَلِّيهَا ۖ فَاسْتَبِقُوا الْخَيْرَاتِ ۚ أَيْنَ مَا تَكُونُوا يَأْتِ بِكُمُ اللَّهُ جَمِيعًا ۚ إِنَّ اللَّهَ عَلَىٰ كُلِّ شَيْءٍ قَدِيرٌ ۝١٤٨
Wa likullinw wijhatun huwa muwalleehaa fastabiqul khairaat; ayna maa takoonoo yaati bikumullaahu jamee`aa; innal laaha `alaa kulli shai`in qadeer
📖 ਪੰਜਾਬੀ ਵਿੱਚ
148਼ ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ।
🎧 ਸੁਣੋ

📜 ਆਇਤ 146-150 — ਅਲ-ਬਕਰਾ

146الَّذِينَ آتَيْنَاهُمُ الْكِتَابَ يَعْرِفُونَهُ كَمَا يَعْرِفُونَ أَبْنَاءَهُمْ ۖ وَإِنَّ فَرِيقًا مِّنْهُمْ لَيَكْتُمُونَ الْحَقَّ وَهُمْ يَعْلَمُونَ
146਼ ਜਿਨ੍ਹਾਂ ਲੋਕਾਂ ਨੂੰ ਅਸੀਂ ਕਿਤਾਬਾਂ ਦਿੱਤੀਆਂ ਉਹ ਇਸ (ਰਸੂਲ) ਨੂੰ ਇੰਜ ਪਛਾਣਦੇ ਹਨ ਜਿਵੇਂ ਆਪਣੇ ਪੁੱਤਰਾਂ ਨੰ ਪਛਾਣਦੇ ਹਨ। ਪਰ ਇਹਨਾਂ ਵਿੱਚੋਂ ਇਕ ਟੋਲਾ ਹਕ ਨੂੰ ਜਾਣ ਬੁਝ ਕੇ ਲੁਕਾ ਰਿਹਾ ਹੈ ਜਦ ਕਿ ਉਹ (ਸੱਚਾਈ ਨੂੰ) ਭਲੀਭਾਂਤ ਜਾਣਦਾ ਹੈ।
147الْحَقُّ مِن رَّبِّكَ ۖ فَلَا تَكُونَنَّ مِنَ الْمُمْتَرِينَ
147਼ ਬੇਸ਼ੱਕ ਤੁਹਾਡੇ ਰੱਬ ਵੱਲੋਂ ਇਹੋ ਹੱਕ ਵਾਲੀ ਗੱਲ ਹੈ, ਸੋ ਤੁਸੀਂ ਇਸ ਬਾਰੇ ਕਿਸੇ ਸੰਦੇਹ ਵਿਚ ਨਾ ਪੁਓ।
148وَلِكُلٍّ وِجْهَةٌ هُوَ مُوَلِّيهَا ۖ فَاسْتَبِقُوا الْخَيْرَاتِ ۚ أَيْنَ مَا تَكُونُوا يَأْتِ بِكُمُ اللَّهُ جَمِيعًا ۚ إِنَّ اللَّهَ عَلَىٰ كُلِّ شَيْءٍ قَدِيرٌ
148਼ ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ ਹੈ। ਸੋ ਤੁਸੀਂ ਨੇਕੀਆਂ ਕਰਨ ਵਿਚ ਇਕ ਦੂਜੇ ਤੋਂ ਅਗਾਂਹ ਵੱਧੋ। ਤੁਸੀਂ ਜਿੱਥੇ ਵੀ ਹੋਵੋਗੇ ਅੱਲਾਹ ਤੁਹਾਨੂੰ ਸਭ ਨੂੰ (ਇਸੇ ਦਿਸ਼ਾ ਵੱਲ) ਲੈ ਆਵੇਗਾ। ਬੇਸ਼ੱਕ ਅੱਲਾਹ ਹਰ ਪ੍ਰਕਾਰ ਦੀ ਸਮਰਥਾ ਰਖਦਾ ਹੈ।
149وَمِنْ حَيْثُ خَرَجْتَ فَوَلِّ وَجْهَكَ شَطْرَ الْمَسْجِدِ الْحَرَامِ ۖ وَإِنَّهُ لَلْحَقُّ مِن رَّبِّكَ ۗ وَمَا اللَّهُ بِغَافِلٍ عَمَّا تَعْمَلُونَ
149਼ (ਹੇ ਨਬੀ!) ਤੁਸੀਂ ਜਿੱਥੇ ਵੀ ਹੋਵੋ ਹੋ ਕੇ ਲੰਘੋ ਆਪਣਾ ਮੂੰਹ (ਨਮਾਜ਼ ਵੇਲੇ) ਮਸਜਿਦੇ ਹਰਾਮ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਅਤੇ ਇਹ ਤੁਹਾਡੇ ਰੱਬ ਵੱਲੋਂ ਇਨਸਾਫ਼ ਵਾਲਾ ਫ਼ੈਸਲਾ ਹੈ ਅਤੇ ਅੱਲਾਹ ਤੁਹਾਡੇ ਕੀਤੇ ਅਮਲਾਂ ਤੋਂ ਬੇਖ਼ਬਰ ਨਹੀਂ।
150وَمِنْ حَيْثُ خَرَجْتَ فَوَلِّ وَجْهَكَ شَطْرَ الْمَسْجِدِ الْحَرَامِ ۚ وَحَيْثُ مَا كُنتُمْ فَوَلُّوا وُجُوهَكُمْ شَطْرَهُ لِئَلَّا يَكُونَ لِلنَّاسِ عَلَيْكُمْ حُجَّةٌ إِلَّا الَّذِينَ ظَلَمُوا مِنْهُمْ فَلَا تَخْشَوْهُمْ وَاخْشَوْنِي وَلِأُتِمَّ نِعْمَتِي عَلَيْكُمْ وَلَعَلَّكُمْ تَهْتَدُونَ
150਼ (ਹੇ ਨਬੀ) ਤੁਸੀਂ ਜਿੱਥੇ ਵੀ ਹੋ ਕੇ ਲੰਘੋ ਅਪਣਾ ਮੂੰਹ ਮਸਜਿਦੇ ਹਰਾਮ ਵੱਲ (ਨਮਾਜ਼ ਵੇਲੇ) ਕਰ ਲਿਆ ਕਰੋ ਅਤੇ (ਹੇ ਮੁਸਲਮਾਨੋ) ਤੁਸੀਂ ਵੀ ਜਿੱਥੇ ਵੀ ਹੋਵੋ ਆਪਣਾ ਮੂੰਹ (ਨਮਾਜ਼ ਵੇਲੇ) ਉਸੇ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਤਾਂ ਜੋ ਲੋਕਾਂ ਨੂੰ ਤੁਹਾਡੇ ਵਿਰੁੱਧ (ਬੋਲਣ ਲਈ) ਕੋਈ ਦਲੀਲ ਨਾ ਮਿਲੇ। ਹਾਂ! ਇਹਨਾਂ ਵਿੱਚੋਂ ਜਿਹੜੇ ਜ਼ਾਲਿਮ ਹਨ (ਉਹ ਬੋਲਦੇ ਰਹਿਣਗੇ) ਤੁਸੀਂ ਉਹਨਾਂ ਤੋਂ ਨਾ ਡਰੋ ਕੇਵਲ ਮੈਥੋਂ ਹੀ ਡਰੋ ਤਾਂ ਜੋ ਮੈਂ ਤੁਹਾਡੇ ’ਤੇ ਆਪਣੀਆਂ ਸਾਰੀਆਂ ਨਿਅਮਤਾਂ ਪੂਰੀਆਂ ਕਰ ਦੇਵਾਂ ਤਾਂ ਜੋ ਤੁਸੀਂ ਸਿੱਧੀ ਰਾਹ ਪ੍ਰਾਪਤ ਕਰ ਸਕੋ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
148ਆਇਤ

ਅਨੁਵਾਦ — ਅਲ-ਬਕਰਾ 148

ਸੂਰਾ ਅਲ-ਬਕਰਾ ਆਇਤ 148 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 148਼ ਹਰੇਕ ਲਈ ਇਕ ਦਿਸ਼ਾ ਹੈ ਜਿਸ ਵੱਲ ਉਹ ਮੁੜਦਾ…

ਸੂਰਾ ਆਇਤ 148/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 146–150. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers