ਅਲ-ਬਕਰਾ · 152/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
فَاذْكُرُونِي أَذْكُرْكُمْ وَاشْكُرُوا لِي وَلَا تَكْفُرُونِ ۝١٥٢
Fazkurooneee azkurkum washkuroo lee wa laa takfuroon
📖 ਪੰਜਾਬੀ ਵਿੱਚ
152਼ ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ।1 ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 150-154 — ਸੂਰਾ ਅਲ-ਬਕਰਾ

150وَمِنْ حَيْثُ خَرَجْتَ فَوَلِّ وَجْهَكَ شَطْرَ الْمَسْجِدِ الْحَرَامِ ۚ وَحَيْثُ مَا كُنتُمْ فَوَلُّوا وُجُوهَكُمْ شَطْرَهُ لِئَلَّا يَكُونَ لِلنَّاسِ عَلَيْكُمْ حُجَّةٌ إِلَّا الَّذِينَ ظَلَمُوا مِنْهُمْ فَلَا تَخْشَوْهُمْ وَاخْشَوْنِي وَلِأُتِمَّ نِعْمَتِي عَلَيْكُمْ وَلَعَلَّكُمْ تَهْتَدُونَ
150਼ (ਹੇ ਨਬੀ) ਤੁਸੀਂ ਜਿੱਥੇ ਵੀ ਹੋ ਕੇ ਲੰਘੋ ਅਪਣਾ ਮੂੰਹ ਮਸਜਿਦੇ ਹਰਾਮ ਵੱਲ (ਨਮਾਜ਼ ਵੇਲੇ) ਕਰ ਲਿਆ ਕਰੋ ਅਤੇ (ਹੇ ਮੁਸਲਮਾਨੋ) ਤੁਸੀਂ ਵੀ ਜਿੱਥੇ ਵੀ ਹੋਵੋ ਆਪਣਾ ਮੂੰਹ (ਨਮਾਜ਼ ਵੇਲੇ) ਉਸੇ (ਖ਼ਾਨਾ-ਕਾਅਬਾ) ਵੱਲ ਕਰ ਲਿਆ ਕਰੋ ਤਾਂ ਜੋ ਲੋਕਾਂ ਨੂੰ ਤੁਹਾਡੇ ਵਿਰੁੱਧ (ਬੋਲਣ ਲਈ) ਕੋਈ ਦਲੀਲ ਨਾ ਮਿਲੇ। ਹਾਂ! ਇਹਨਾਂ ਵਿੱਚੋਂ ਜਿਹੜੇ ਜ਼ਾਲਿਮ ਹਨ (ਉਹ ਬੋਲਦੇ ਰਹਿਣਗੇ) ਤੁਸੀਂ ਉਹਨਾਂ ਤੋਂ ਨਾ ਡਰੋ ਕੇਵਲ ਮੈਥੋਂ ਹੀ ਡਰੋ ਤਾਂ ਜੋ ਮੈਂ ਤੁਹਾਡੇ ’ਤੇ ਆਪਣੀਆਂ ਸਾਰੀਆਂ ਨਿਅਮਤਾਂ ਪੂਰੀਆਂ ਕਰ ਦੇਵਾਂ ਤਾਂ ਜੋ ਤੁਸੀਂ ਸਿੱਧੀ ਰਾਹ ਪ੍ਰਾਪਤ ਕਰ ਸਕੋ।
151كَمَا أَرْسَلْنَا فِيكُمْ رَسُولًا مِّنكُمْ يَتْلُو عَلَيْكُمْ آيَاتِنَا وَيُزَكِّيكُمْ وَيُعَلِّمُكُمُ الْكِتَابَ وَالْحِكْمَةَ وَيُعَلِّمُكُم مَّا لَمْ تَكُونُوا تَعْلَمُونَ
151਼ ਅਸੀਂ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਇਕ ਰਸੂਲ (ਨਿਅਮਤ ਵਜੋਂ) ਭੇਜਿਆ ਹੈ, ਉਹ ਤੁਹਾਨੂੰ ਸਾਡੀਆਂ ਆਇਤਾਂ (.ਕੁਰਆਨ) ਸੁਣਾਉਂਦਾ ਹੈ ਅਤੇ ਤੁਹਾਨੂੰ ਪਾਕ ਕਰਦਾ ਰੁ ਅਤੇ ਤੁਹਾਨੂੰ ਕਿਤਾਬ ਅਤੇ ਹਿਕਮਤ (.ਕੁਰਆਨ ਤੇ ਹਦੀਸ) ਦੀ ਸਿੱਖਿਆ ਦਿੰਦਾ ਹੈ ਅਤੇ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹੈ ਜਿਨ੍ਹਾਂ ਨੂੰ ਤੁਸੀਂ (ਉੱਕਾ ਹੀ) ਨਹੀਂ ਜਾਣਦੇ ਸੀ।
152فَاذْكُرُونِي أَذْكُرْكُمْ وَاشْكُرُوا لِي وَلَا تَكْفُرُونِ
152਼ ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ।1 ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।
153يَا أَيُّهَا الَّذِينَ آمَنُوا اسْتَعِينُوا بِالصَّبْرِ وَالصَّلَاةِ ۚ إِنَّ اللَّهَ مَعَ الصَّابِرِينَ
153਼ ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
154وَلَا تَقُولُوا لِمَن يُقْتَلُ فِي سَبِيلِ اللَّهِ أَمْوَاتٌ ۚ بَلْ أَحْيَاءٌ وَلَٰكِن لَّا تَشْعُرُونَ
154਼ ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
152ਆਇਤ

ਅਨੁਵਾਦ — ਅਲ-ਬਕਰਾ 152

ਸੂਰਾ ਅਲ-ਬਕਰਾ ਆਇਤ 152 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 152਼ ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ…

ਸੂਰਾ ਆਇਤ 152/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 150–154. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers