ਅਲ-ਬਕਰਾ · 153/286
ਅਨੁਵਾਦ ਉਚਾਰਨ — ਅਲ-ਬਕਰਾ
يَا أَيُّهَا الَّذِينَ آمَنُوا اسْتَعِينُوا بِالصَّبْرِ وَالصَّلَاةِ ۚ إِنَّ اللَّهَ مَعَ الصَّابِرِينَ ۝١٥٣
Yaaa ayyuhal laazeena aamanus ta`eenoo bissabri was Salaah; innal laaha ma`as-saabireen
📖 ਪੰਜਾਬੀ ਵਿੱਚ
153਼ ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
🎧 ਸੁਣੋ

📜 ਆਇਤ 151-155 — ਅਲ-ਬਕਰਾ

151كَمَا أَرْسَلْنَا فِيكُمْ رَسُولًا مِّنكُمْ يَتْلُو عَلَيْكُمْ آيَاتِنَا وَيُزَكِّيكُمْ وَيُعَلِّمُكُمُ الْكِتَابَ وَالْحِكْمَةَ وَيُعَلِّمُكُم مَّا لَمْ تَكُونُوا تَعْلَمُونَ
151਼ ਅਸੀਂ ਤੁਹਾਡੇ ਲਈ ਤੁਹਾਡੇ ਵਿੱਚੋਂ ਹੀ ਇਕ ਰਸੂਲ (ਨਿਅਮਤ ਵਜੋਂ) ਭੇਜਿਆ ਹੈ, ਉਹ ਤੁਹਾਨੂੰ ਸਾਡੀਆਂ ਆਇਤਾਂ (.ਕੁਰਆਨ) ਸੁਣਾਉਂਦਾ ਹੈ ਅਤੇ ਤੁਹਾਨੂੰ ਪਾਕ ਕਰਦਾ ਰੁ ਅਤੇ ਤੁਹਾਨੂੰ ਕਿਤਾਬ ਅਤੇ ਹਿਕਮਤ (.ਕੁਰਆਨ ਤੇ ਹਦੀਸ) ਦੀ ਸਿੱਖਿਆ ਦਿੰਦਾ ਹੈ ਅਤੇ ਤੁਹਾਨੂੰ ਉਹ ਗੱਲਾਂ ਸਿਖਾਉਂਦਾ ਹੈ ਜਿਨ੍ਹਾਂ ਨੂੰ ਤੁਸੀਂ (ਉੱਕਾ ਹੀ) ਨਹੀਂ ਜਾਣਦੇ ਸੀ।
152فَاذْكُرُونِي أَذْكُرْكُمْ وَاشْكُرُوا لِي وَلَا تَكْفُرُونِ
152਼ ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ।1 ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।
153يَا أَيُّهَا الَّذِينَ آمَنُوا اسْتَعِينُوا بِالصَّبْرِ وَالصَّلَاةِ ۚ إِنَّ اللَّهَ مَعَ الصَّابِرِينَ
153਼ ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
154وَلَا تَقُولُوا لِمَن يُقْتَلُ فِي سَبِيلِ اللَّهِ أَمْوَاتٌ ۚ بَلْ أَحْيَاءٌ وَلَٰكِن لَّا تَشْعُرُونَ
154਼ ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।
155وَلَنَبْلُوَنَّكُم بِشَيْءٍ مِّنَ الْخَوْفِ وَالْجُوعِ وَنَقْصٍ مِّنَ الْأَمْوَالِ وَالْأَنفُسِ وَالثَّمَرَاتِ ۗ وَبَشِّرِ الصَّابِرِينَ
155਼ (ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
153ਆਇਤ

ਅਨੁਵਾਦ — ਅਲ-ਬਕਰਾ 153

ਸੂਰਾ ਅਲ-ਬਕਰਾ ਆਇਤ 153 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 153਼ ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼…

ਸੂਰਾ ਆਇਤ 153/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 151–155. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers