ਅਲ-ਬਕਰਾ · 154/286
ਅਨੁਵਾਦ ਉਚਾਰਨ — ਸੂਰਾ ਅਲ-ਬਕਰਾ
وَلَا تَقُولُوا لِمَن يُقْتَلُ فِي سَبِيلِ اللَّهِ أَمْوَاتٌ ۚ بَلْ أَحْيَاءٌ وَلَٰكِن لَّا تَشْعُرُونَ ۝١٥٤
Wa laa taqooloo limai yuqtalu fee sabeelil laahi amwaat; bal ahyaaa`unw wa laakil laa tash`uroon
📖 ਪੰਜਾਬੀ ਵਿੱਚ
154਼ ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 152-156 — ਸੂਰਾ ਅਲ-ਬਕਰਾ

152فَاذْكُرُونِي أَذْكُرْكُمْ وَاشْكُرُوا لِي وَلَا تَكْفُرُونِ
152਼ ਸੋ ਤੁਸੀਂ (ਹੇ ਈਮਾਨ ਵਾਲਿਓ!) ਮੈਨੂੰ ਯਾਦ ਰੱਖੋ ਮੈਂ ਤੁਹਾਨੂੰ ਯਾਦ ਰਖਾਂਗਾ।1 ਤੁਸੀਂ ਮੇਰਾ ਸ਼ੁਕਰ ਅਦਾ ਕਰੋ ਮੇਰੀ ਨਾ-ਸ਼ੁਕਰੀ ਨਾ ਕਰੋ।
153يَا أَيُّهَا الَّذِينَ آمَنُوا اسْتَعِينُوا بِالصَّبْرِ وَالصَّلَاةِ ۚ إِنَّ اللَّهَ مَعَ الصَّابِرِينَ
153਼ ਹੇ ਈਮਾਨ ਵਾਲਿਓ! ਤੁਸੀਂ (ਅੱਲਾਹ ਤੋਂ) ਸਬਰ ਅਤੇ ਨਮਾਜ਼ ਰਾਹੀਂ ਮਦਦ ਮੰਗੋ ਬੇਸ਼ੱਕ ਅੱਲਾਹ ਸਬਰ ਕਰਨ ਵਾਲਿਆਂ ਦਾ ਸਾਥ ਦਿੰਦਾ ਹੈ।
154وَلَا تَقُولُوا لِمَن يُقْتَلُ فِي سَبِيلِ اللَّهِ أَمْوَاتٌ ۚ بَلْ أَحْيَاءٌ وَلَٰكِن لَّا تَشْعُرُونَ
154਼ ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।
155وَلَنَبْلُوَنَّكُم بِشَيْءٍ مِّنَ الْخَوْفِ وَالْجُوعِ وَنَقْصٍ مِّنَ الْأَمْوَالِ وَالْأَنفُسِ وَالثَّمَرَاتِ ۗ وَبَشِّرِ الصَّابِرِينَ
155਼ (ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
156الَّذِينَ إِذَا أَصَابَتْهُم مُّصِيبَةٌ قَالُوا إِنَّا لِلَّهِ وَإِنَّا إِلَيْهِ رَاجِعُونَ
156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
154ਆਇਤ

ਅਨੁਵਾਦ — ਅਲ-ਬਕਰਾ 154

ਸੂਰਾ ਅਲ-ਬਕਰਾ ਆਇਤ 154 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 154਼ ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ…

ਸੂਰਾ ਆਇਤ 154/286 — ਸੂਰਾ ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਬਕਰਾ ਸੁਣੋ, ਸੂਰਾ ਅਲ-ਬਕਰਾ ਅਨੁਵਾਦ, ਸੂਰਾ ਅਲ-ਬਕਰਾ mp3, ਸੂਰਾ ਅਲ-ਬਕਰਾ pdf. ਆਇਤ 152–156. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers