ਅਲ-ਬਕਰਾ · 156/286
ਅਨੁਵਾਦ ਉਚਾਰਨ — ਅਲ-ਬਕਰਾ
الَّذِينَ إِذَا أَصَابَتْهُم مُّصِيبَةٌ قَالُوا إِنَّا لِلَّهِ وَإِنَّا إِلَيْهِ رَاجِعُونَ ۝١٥٦
Allazeena izaaa asaabathum museebatun qaalooo innaa lillaahi wa innaaa ilaihi raaji`oon
📖 ਪੰਜਾਬੀ ਵਿੱਚ
156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।

🎧 ਸੁਣੋ


📜 ਆਇਤ 154-158 — ਅਲ-ਬਕਰਾ

154وَلَا تَقُولُوا لِمَن يُقْتَلُ فِي سَبِيلِ اللَّهِ أَمْوَاتٌ ۚ بَلْ أَحْيَاءٌ وَلَٰكِن لَّا تَشْعُرُونَ
154਼ ਅਤੇ ਜਿਹੜੇ ਲੋਕ ਅੱਲਾਹ ਦੀ ਰਾਹ ਵਿਚ ਮਾਰੇ ਜਾਣ ਉਹਨਾਂ ਨੂੰ ਮੁਰਦਾ ਨਾ ਕਹੋ ਉਹ ਤਾਂ ਜਿਓਂਦੇ ਹਨ ਪਰ ਤੁਸੀਂ ਸਮਝ ਨਹੀਂ ਸਕਦੇ।
155وَلَنَبْلُوَنَّكُم بِشَيْءٍ مِّنَ الْخَوْفِ وَالْجُوعِ وَنَقْصٍ مِّنَ الْأَمْوَالِ وَالْأَنفُسِ وَالثَّمَرَاتِ ۗ وَبَشِّرِ الصَّابِرِينَ
155਼ (ਹੇ ਈਮਾਨ ਵਾਲਿਓ!) ਅਸੀਂ (ਅੱਲਾਹ) ਤੁਹਾਨੂੰ (ਦੁਸ਼ਮਨ ਦੇ) ਡਰ, ਭੁੱਖ, ਜਾਨ, ਮਾਲ, ਅਤੇ ਫਲਾਂ (ਰਿਜ਼ਕ) ਦੇ ਹਾਣ ਅਤੇ ਘਾਟਿਆਂ ਤੋਂ ਅਵੱਸ਼ ਹੀ ਪਰਖਾਂਗੇ (ਕਿ ਕੋਣ ਸਬਰ ਕਰਨ ਵਾਲਾ ਹੈ)? ਜਿਹੜੇ ਸਬਰ ਕਰਨ ਵਾਲੇ ਹਨ ਉਹਨਾਂ ਨੂੰ(ਜੰਨਤ ਦੀ) ਖ਼ੁਸ਼ਖ਼ਬਰੀ ਸੁਣਾ ਦਿਓ।
156الَّذِينَ إِذَا أَصَابَتْهُم مُّصِيبَةٌ قَالُوا إِنَّا لِلَّهِ وَإِنَّا إِلَيْهِ رَاجِعُونَ
156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ ਹੈ ਤਾਂ ਆਖਦੇ ਹਨ ਕਿ ਬੇਸ਼ੱਕ ਅਸੀਂ ਅੱਲਾਹ ਦੇ ਹੀ (ਬੰਦੇ) ਹਾਂ ਅਤੇ ਅੰਤ ਉਸੇ ਵੱਲ ਹੀ ਜਾਣਾ ਹੈ।
157أُولَٰئِكَ عَلَيْهِمْ صَلَوَاتٌ مِّن رَّبِّهِمْ وَرَحْمَةٌ ۖ وَأُولَٰئِكَ هُمُ الْمُهْتَدُونَ
157਼ ਇਹ ਉਹ ਲੋਕ ਹਨ ਜਿਨ੍ਹਾਂ ਲਈ ਉਹਨਾਂ ਦੇ ਰੱਬ ਵੱਲੋਂ ਬਖ਼ਸ਼ਿਸ਼ਾਂ ਤੇ ਮਿਹਰਾਂ ਹਨ ਅਤੇ ਹਿਦਾਇਤ ਵਾਲੇ ਵੀ ਇਹੋ ਲੋਕ ਹਨ।
158۞ إِنَّ الصَّفَا وَالْمَرْوَةَ مِن شَعَائِرِ اللَّهِ ۖ فَمَنْ حَجَّ الْبَيْتَ أَوِ اعْتَمَرَ فَلَا جُنَاحَ عَلَيْهِ أَن يَطَّوَّفَ بِهِمَا ۚ وَمَن تَطَوَّعَ خَيْرًا فَإِنَّ اللَّهَ شَاكِرٌ عَلِيمٌ
158਼ ਬੇਸ਼ੱਕ ਸਫ਼ਾ ਅਤੇ ਮਰਵਾ (ਨਾਂ ਦੀਆਂ ਪਹਾੜੀਆਂ) ਅੱਲਾਹ ਦੀਆਂ ਨਿਸ਼ਾਨੀਆਂ ਵਿੱਚੋਂ ਹਨ। ਜਿਹੜਾ ਵਿਅਕਤੀ ਅੱਲਾਹ ਦੇ ਘਰ (ਖ਼ਾਨਾ-ਕਾਅਬਾ) ਦਾ ਹੱਜ ਜਾਂ ਉਮਰਾ ਕਰੇ ਤਾਂ ਉਸ ਉੱਤੇ ਇਹਨਾਂ (ਦੋਵੇਂ ਪਹਾੜੀਆਂ) ਦੇ ਵਿਚਕਾਰ ਫੇਰੇ ਲਗਾਉਣ ਵਿਚ ਕੋਈ ਗੁਨਾਹ ਨਹੀਂ ਅਤੇ ਜੇ ਕੋਈ ਵਿਅਕਤੀ ਖ਼ੁਸ਼ੀ ਨਾਲ ਕੋਈ ਨੇਕੀ ਕਰਦਾ ਹੇ ਤਾਂ ਅੱਲਾਹ (ਉਸ ਦੀ) ਕਦਰ ਕਰਨ ਵਾਲਾ ਹੇ ਅਤੇ ਅੱਲਾਹ (ਹਰ ਗੱਲ) ਨੂੰ ਜਾਣਨ ਵਾਲਾ ਹੇ।
ਅਲ-ਬਕਰਾਕੁਰਾਨ ਸੂਚੀ
286ਆਇਤ
MedinanRevelation
156ਆਇਤ

ਅਨੁਵਾਦ — ਅਲ-ਬਕਰਾ 156

ਸੂਰਾ ਅਲ-ਬਕਰਾ ਆਇਤ 156 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 156਼ ਉਨ੍ਹਾਂ (ਈਮਾਨ ਵਾਲੇ) ਲੋਕਾਂ ਨੂੰ ਜਦੋਂ ਕੋਈ ਮੁਸੀਬਤ ਆਉਂਦੀ…

ਸੂਰਾ ਆਇਤ 156/286 — ਅਲ-ਬਕਰਾ البقرة (Medinan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਅਲ-ਬਕਰਾ ਸੁਣੋ, ਅਲ-ਬਕਰਾ ਅਨੁਵਾਦ, ਅਲ-ਬਕਰਾ mp3, ਅਲ-ਬਕਰਾ pdf. ਆਇਤ 154–158. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers